*‘ਆਪ’ ਸਰਕਾਰ ਨੇ ਕਾਂਗਰਸ ਵੇਲ਼ੇ ਪੰਚਾਇਤਾਂ ਨੂੰ ਸੋਲਰ ਲਾਈਟਾਂ ਲਾਉਣ ਲਈ ਦਿੱਤੀ ਗ੍ਰਾਂਟ ਵਾਪਸ ਮੰਗੀ*
ਤਲਵਾਡ਼ਾ,2 ਜੂਨ (ਦੀਪਕ ਠਾਕੁਰ)-ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤਾਂ ਤੋਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਪਿੰਡਾਂ ‘ਚ ਸੋਲਰ ਲਾਈਟਾਂ ਲਈ ਦਿੱਤੀ ਗ੍ਰਾਂਟ ਵਾਪਸ ਮੰਗਵਾ ਲਈ ਹੈ। ਪੰਚਾਇਤ ਯੂਨੀਅਨ ਨੇ ‘ਆਪ’ ਸਰਕਾਰ ਦੇ ਫੈਸਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਹਾਸਲ ਜਾਣਕਾਰੀ ਅਨੁਸਾਰ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ […]
Continue Reading