*ਹਲਕਾ ਦਾਖਾ ਦੀਆਂ ਸੜਕਾਂ ’ਤੇ ਸੋ ਕਰੋੜ ਰੁਪਏ ਖਰਚੇ – ਕੈਪਟਨ ਸੰਧੂ*
ਮੁੱਲਾਂਪੁਰ ਦਾਖਾ 11 ਫਰਵਰੀ (ਦਾ ਮਿਰਰ ਪੰਜਾਬ ) – ਪੰਜਾਬ ਦੇ ਜਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਚੋਣ ਮੁਹਿੰਮ ਉਸ ਸਮੇਂ ਸਿਖਰਾਂ ’ਤੇ ਪਹੁੰਚ ਗਈ ਜਦੋਂ ਮੁੱਲਾਂਪੁਰ ਸ਼ਹਿਰ ਦੇ ਲਾਗਲੇ ਪਿੰਡ ਭਨੋਹੜ (ਪੰਜਾਬ) ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਇਹ ਵਾਅਦਾ ਕੀਤਾ ਕਿ 20 […]
Continue Reading

