*ਸਿੱਖ ਸੇਵਕ ਸੁਸਾਇਟੀ ਵਲੋਂ ਹੜਾਂ ਕਾਰਣ ਟਾਪੂ ਬਣੇ ਪਿੰਡ ਮੁੰਡੀ ਕਾਲੂ ਨੂੰ ਰਾਹਿਤ ਲਈ ਕਿਸ਼ਤੀ ਭੇਟ ਕੀਤੀ-ਖਾਲਸਾ*
ਜਲੰਧਰ( ਜਸਪਾਲ ਕੈਂਥ)-ਪੰਜਾਬ ਦੇ ਦੁਆਬੇ ਕਪੂਰਥਲਾ, ਜਲੰਧਰ ਅਤੇ ਸੁਲਤਾਨਪੁਰ ਲੋਧੀ ਪਿੰਡਾਂ ਵਿਚ ਹੜ੍ਹਾਂ ਨੇ ਅਜਿਹਾ ਕਹਿਰ ਮਚਾਇਆ ਹੈ ਕਿ ਪਿੰਡਾਂ ਦੀਆਂ ਗਲੀਆਂ, ਖੇਤਾਂ , ਸੜਕਾਂ ਦੇ ਰਾਹ—ਸਭ ਕੁਝ ਪਾਣੀ ਵਿਚ ਡੁੱਬ ਗਏ ਹਨ। ਮੰਡ ਇਲਾਕਿਆਂ ਵਿਚ ਹੜ੍ਹ ਦੇ ਪਾਣੀ ਨੇ ਕਈ ਪਿੰਡਾਂ ਦਾ ਖਤਰਨਾਕ ਉਜਾੜਾ ਕਰ ਦਿਤਾ ਹੈ।ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਕਪੂਰਥਲਾ ਦੇ ਪਿੰਡਾਂ—ਅਸੀਕਲਾਂ, […]
Continue Reading