*ਆਪਣੇ ਪਿੰਡ ਦਾ ਵੀ ਵਿਕਾਸ ਨਾ ਕਰਾਉਣ ਵਾਲੇ ਚੌਧਰੀ ਸੁਰਿੰਦਰ ਹੁਣ ਘਟੀਆ ਰਾਜਨੀਤੀ ’ਤੇ ਉਤਰੇ : ਐਡਵੋਕੇਟ ਬਲਵਿੰਦਰ ਕੁਮਾਰ*

ਕਰਤਾਰਪੁਰ (ਦਾ ਮਿਰਰ ਪੰਜਾਬ)-ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਚੌਧਰੀ ਸੁਰਿੰਦਰ ਘਟੀਆ ਕਿਸਮ ਦੀ ਰਾਜਨੀਤੀ ’ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਚੌਧਰੀ ਨੇ ਪਿਛਲੇ 5 ਸਾਲਾਂ ’ਚ ਵਿਧਾਇਕ ਰਹਿੰਦੇ ਹੋਏ ਆਪਣੇ ਪਿੰਡ ਧਾਲੀਵਾਲ ਕਾਦੀਆਂ ’ਚ ਵੀ ਕੋਈ ਵਿਕਾਸ ਦਾ ਕੰਮ ਨਹੀਂ ਕੀਤਾ। ਹੁਣ ਜਦੋਂ […]

Continue Reading

*ਜਲੰਧਰ ਕੈਂਟ ਦੇ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਨੂੰ ਪਿੰਡ ਧੀਣਾ ਵਿਖੇ ਲੱਡੂਆਂ ਨਾਲ ਤੋਲਿਆ ਗਿਆ*

ਜਲੰਧਰ 29 ਜਨਵਰੀ (ਦਾ ਮਿਰਰ ਪੰਜਾਬ ) ਜਲੰਧਰ ਕੈਂਟ ਦੇ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਦੀ ਚੋਣ ਮੁਹਿੰਮ ਉਸ ਸਮੇਂ ਜ਼ੋਰਦਾਰ ਹੁਲਾਰਾ ਮਿਿਲਆ ਜਦੋਂ ਪਿੰਡ ਧੀਣਾ ਦੇ ਵਸਨੀਕਾਂ ਨੇ ਪਰਗਟ ਸਿੰਘ ਨੂੰ ਲੱਡੂਆਂ ਨਾਲ ਤੋਲਿਆ ਅਤੇ ਵਿਸ਼ਵਾਸ਼ ਦੁਆਇਆ ਕਿ ਪਿੰਡ ਧੀਣਾ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਸ ਕਰਕੇ ਪਰਗਟ ਸਿੰਘ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ […]

Continue Reading

*ਜਲੰਧਰ ਕੈਂਟ ਤੋਂ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ*

ਜਲੰਧਰ 29 ਜਨਵਰੀ (ਦਾ ਮਿਰਰ ਪੰਜਾਬ ) ਜਲੰਧਰ ਕੈਂਟ ਹਲਕੇ ਤੋਂ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਨੇ ਅੱਜ ਸਵੇਰੇ ਜਲੰਧਰ ਕੈਂਟ ਹਲਕੇ ਦੇ ਰਿਟਰਨਿੰਗ ਅਫਸਰ ਰਾਜੀਵ ਵਰਮਾ ਆਰਟੀਏ ਦੇ ਦਫਤਰ ਵਿਖੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਉਨ੍ਹਾਂ ਦੀ ਧਰਮ ਪਤਨੀ ਬਰਿੰਦਰਪ੍ਰੀਤ ਪੋਆਰ ਨੇ ਕਵਰਿੰਗ ਉਮੀਦਵਾਰ ਦੇ ਤੌਰ ਤੇ ਕਾਗਜ਼ ਦਾਖਲ ਕੀਤੇ ਹਨ। ਕਾਂਗਰਸ ਦਾਖਲ ਕਰਨ ਤੋਂ […]

Continue Reading

*ਤਲਵਾੜਾ ਪਿੰਡ ਚ ਅਕਾਲੀ ਦਲ ਨੂੰ ਕਰਾਰਾ ਝਟਕਾ,15 ਪਰਿਵਾਰ ਕਾਗਰਸ ਚ ਸ਼ਾਮਲ*

ਸਿੱਧਵਾਂ ਬੇਟ,29 ਜਨਵਰੀ(ਦਾ ਮਿਰਰ ਪੰਜਾਬ)—ਅੱਜ ਵਿਧਾਨ ਸਭਾ ਹਲਕਾ ਦਾਖਾ ਦੇ ਕਾਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਤਲਵਾੜਾ ਦੇ ਵੱਡੀ ਗਿਣਤੀ ਪਰਿਵਾਰ ਕਾਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਹ ਲੋਕ ਸਰਪੰਚ ਗੁਰਚਰਨ ਸਿੰਘ ਗਿੱਲ ਤਲਵਾੜਾ ਅਤੇ ਪ੍ਰਧਾਨ ਮਲਕੀਤ ਸਿੰਘ ਤਲਵਾੜਾ ਦੀ ਅਗਵਾਈ ਵਿੱਚ ਜਦੋ ਕਾਗਰਸ ਪਾਰਟੀ […]

Continue Reading

*ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਪੋਸਟਰ ਮੁਹਿੰਮ ਆਰੰਭੀ ‘ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਨ ਵਾਲਾ ਹੀ ਸਾਡੀ ਵੋਟ ਦਾ ਹੱਕਦਾਰ*

ਤਲਵਾਡ਼ਾ,28 ਜਨਵਰੀ (ਦਾ ਮਿਰਰ ਪੰਜਾਬ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ ਨੇ ਪੋਸਟਰ ਮੁਹਿੰਮ ਵਿੱਢ ਕੇ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਚੁਣੋਤੀ ਦਿੱਤੀ ਹੈ ਕਿ ਜਿਹਡ਼ਾ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰੇਗਾ, ਉਹੀ ਉਨ੍ਹਾਂ ਦੀ ਵੋਟ ਦਾ ਹੱਕਾ ਦਾਰ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆਂ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾਡ਼ਾ ਨੇ ਦੱਸਿਆ ਕਿ […]

Continue Reading

*ਗੁਰਦਵਾਰਾ ਮੁਸ਼ਕਿਆਂਣਾ ਸਾਹਿਬ ਮੱਥਾ ਟੇਕਣ ਉਪਰੰਤ ਕੈਪਟਨ ਸੰਧੂ ਪੇਪਰ ਦਾਖਲ ਕਰਨ ਹੋਏ ਰਵਾਨਾ*

ਮੁੱਲਾਂਪੁਰ ਦਾਖਾ,27 ਜਨਵਰੀ(ਦਾ ਮਿਰਰ ਪੰਜਾਬ)—ਅੱਜ ਹਲਕਾ ਦਾਖਾ ਤੋ ਕਾਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਆਪਣੇ ਨਾਮੀਨੇਸ਼ਨ ਪੇਪਰ ਦਾਖਲ ਕਰਨ ਵਾਸਤੇ ਰਵਾਨਾ ਹੋਏ। ਕੈਪਟਨ ਸੰਧੂ ਨੇ ਸਭ ਤੋਂ ਪਹਿਲਾ ਮੁਲਾਂਪੁਰ ਪਿੰਡ ਦੇ ਇਤਿਹਾਸਕ ਗੁਰਦਵਾਰਾ ਸ਼ਹੀਦ ਗੰਜ ਮੁਸ਼ਕਿਆਂਣਾ ਸਾਹਿਬ ਨਤਮਸਤਕ ਹੋਏ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਹੈੱਡ ਗ੍ਰੰਥੀ ਭਾਈ ਮਨਵਿੰਦਰ ਸਿੰਘ […]

Continue Reading

*ਪਰਗਟ ਸਿੰਘ ਵਲੋਂ ਕੀਤੇ ਗਏ ਕੰਮ ਸ਼ਲਾਘਾਯੋਗ, ਵੋਟਰਾਂ ਦਾ ਮਿਲ ਰਿਹੈ ਭਰਵਾਂ ਪਿਆਰ – ਬੀਬਾ ਬਰਿੰਦਰਪ੍ਰੀਤ ਕੌਰ*

ਜਲੰਧਰ 26 ਜਨਵਰੀ ( ਦਾ ਮਿਰ ਰ ਪੰਜਾਬ ) ਜਲੰਧਰ ਕੈਂਟ ਹਲਕੇ ਵਿੱਚ ਕੈਬਨਿਟ ਮੰਤਰੀ ਪਰਗਟ ਸਿੰਘ ਵਲੋਂ ਪਿਛਲੇ ਸਮੇਂ ਵਿੱਚ ਜਿਹੜੇ ਵਿਕਾਸ ਕਾਰਜ ਕਰਵਾਏ ਗਏ ਹਨ ਉਸ ਨਾਲ ਜਿਥੇ ਹਲਕੇ ਦੀ ਦਿੱਖ ਸ਼ਾਨਦਾਰ ਹੋਈ ਹੈ ਉਥੇ ਨਾਲ ਹੀ ਆਮ ਜਨਤਾ ਨੂੰ ਬਹੁਤ ਰਾਹਤ ਮਿਲੀ ਹੈ। ਪਰਗਟ ਸਿੰਘ ਵਲੋਂ ਕੀਤੇ ਗਏ ਕਾਰਜਾਂ ਕਰਕੇ ਵੋਟਰਾਂ ਦਾ […]

Continue Reading

*ਵਿਰੋਧੀਆਂ ਦੇ ਇਸ਼ਾਰੇ ਤੇ ਦਿੱਲੀ ਸਰਕਾਰ ਵਲੋਂ ਕਾਲਕਾ ਗਰੁੱਪ ਦੇ ਰਾਹ ਵਿੱਚ ਰੋੜੇ ਅਟਕਾਉਣ ਦੇ ਬਾਵਜੂਦ ਵੀ ਕਾਲਕਾ ਬਣੇ ਪ੍ਰਧਾਨ -ਭੱਟੀ, ਜਗਵੰਤ ਅਤੇ ਜਸਵੰਤ ਫਰਾਂਸ*

*ਸ਼੍ਰੋਮਣੀ ਅਕਾਲੀ ਦਲ ਯੂਰੋਪ ਦੇ ਅਹੁਦੇਦਾਰਾਂ ਅਤੇ ਮੈਂਬਰਾ ਨੇ ਦਿੱਲੀ ਕਮੇਟੀ ਦੇ ਨਵ ਨਿਯੁਕਤ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਜਿੱਥੇ ਵਧਾਈ ਭੇਜੀ ਹੈ ਉੱਥੇ ਹੀ ਉਨ੍ਹਾਂ ਦੀ ਲੰਮੀ ਉਮਰ ਦੀ ਅਰਦਾਸ ਵੀ ਕੀਤੀ ਹੈ —- ਭੰਗੂ, ਨੌਰਾ ਅਤੇ ਭੁੰਗਰਨੀ   ਪੈਰਿਸ /ਨਵੀਂ ਦਿੱਲੀ (ਦਾ ਮਿਰਰ ਪੰਜਾਬ ) ਨਵੀਂ ਦਿੱਲੀ ਤੋਂ ਮੀਡੀਆ ਪੰਜਾਬ ਨੂੰ ਮਿਲੀ ਜਾਣਕਾਰੀ ਮੁਤਾਬਿਕ […]

Continue Reading

*ਪਿੰਡ ਚੌਂਕੀਮਾਨ ਵਿਖੇ ਕੈਪਟਨ ਸੰਦੀਪ ਸੰਧੂ ਨੇ ਵੰਡੀਆਂ ਖੇਡ ਕਿੱਟਾਂ*

ਚੌਂਕੀਮਾਨ/ਸਵੱਦੀ ਕਲਾਂ 26 ਜਨਵਰੀ: ਹਲਕਾ ਦਾਖਾ ਦੇ ਪਿੰਡ ਚੌਂਕੀਮਾਨ ਵਿੱਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਪਈ ਜਦੋਂ ਪਿੰਡ ਚੌਕੀਮਾਨ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੈਪਟਨ ਸੰਦੀਪ ਸੰਧੂ ਨੇ ਖੇਡ ਕਿੱਟਾਂ ਵੰਡੀਆਂ।  ਇਸ ਮੌਕੇ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦਾ ਨਸ਼ਿਆ ਵੱਲ ਰੁਝਾਨ ਵੱਧ ਗਿਆ ਹੈ, […]

Continue Reading

*ਕੈਪਟਨ ਸੰਦੀਪ ਸੰਧੂ ਵੱਲੋਂ ਜੋਨ ਭੱਠਾ ਧੂਆ ਦੇ ਸਰਪੰਚਾਂ, ਪੰਚਾਂ ਤੇ ਆਗੂਆਂ ਨਾਲ ਮੀਟਿੰਗ*

ਦਾਖਾ, 26 ਜਨਵਰੀ( ਦਾ ਮਿਰਰ ਪੰਜਾਬ): ਦਾਖਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਵੱਲੋਂ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਦੀ ਅਗਵਾਈ ਹੇਠ ਜ਼ੋਨ ਭੱਠਾ ਧੂਆ ਦੀ ਅੱਜ ਮੁੱਲਾਂਪੁਰ ਦਾਖਾ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰਨਾਂ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ […]

Continue Reading