*ਆਪ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਬਸਪਾ ਦਾ ਵੱਡਾ ਪ੍ਰਦਰਸ਼ਨ*

ਜਲੰਧਰ (ਜਸਪਾਲ ਕੈਂਥ)- ਆਪ ਸਰਕਾਰ ਦੌਰਾਨ ਆਮ ਲੋਕਾਂ, ਦਲਿਤਾਂ-ਪੱਛੜਿਆਂ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਸੁਣਵਾਈ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਸੋਮਵਾਰ ਨੂੰ ਬਸਪਾ ਨੇ ਜਲੰਧਰ ਪੁਲਿਸ ਕਮਿਸ਼ਨਰ ਦਫਤਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਭਾਰੀ ਗਰਮੀ ਦੇ ਬਾਵਜੂਦ ਬਸਪਾ ਵਰਕਰ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਦਾ […]

Continue Reading

*ਬਸਪਾ ਆਗੂਆਂ ਤੇ ਵਰਕਰਾਂ ’ਤੇ ਸਈਪੁਰ ਵਿੱਚ ਪੁਲਿਸ ਹਿੰਸਾ ਦਾ ਮਸਲਾ ਰਾਜਪਾਲ ਕੋਲ ਪੁੱਜਾ*

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਲੀਡਰਸ਼ਿਪ ਨੇ ਜਲੰਧਰ ਵਿੱਚ ਬਸਪਾ ਆਗੂਆਂ ਤੇ ਵਰਕਰਾਂ ’ਤੇ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੇ ਨਜਾਇਜ਼ ਲਾਠੀਚਾਰਜ ਤੇ ਖਿੱਚ ਧੂਹ ਅਤੇ ਝੂਠੇ ਪਰਚਿਆਂ ਦੇ ਮਾਮਲੇ ਨੂੰ ਪੰਜਾਬ ਦੇ ਰਾਜਪਾਲ ਕੋਲ ਚੁੱਕਿਆ ਹੈ। ਬਸਪਾ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜੀ, ਸੂਬਾ ਇੰਚਾਰਜ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ ਤੇ ਸੂਬਾ […]

Continue Reading

*ਜਲੰਧਰ ਪੱਛਮੀ ਤੋਂ ਮਹਿੰਦਰ ਭਗਤ ਦੀ ਜਿੱਤ ਦਾ ਮੁੱਖ ਕਾਰਨ ਲੋਕਾਂ ਵਿੱਚ ਸੀਐਮ ਭਗਵੰਤ ਮਾਨ ਦੀ ਲੋਕਪ੍ਰੀਅਤਾ-ਕਾਕੂ ਆਲੂਵਾਲੀਆ*

ਜਲੰਧਰ (ਜਸਪਾਲ ਕੈਂਥ)- ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਪਾਰਟੀ ‘ਚ ਖੁਸ਼ੀ ਦਾ ਮਾਹੌਲ ਹੈ।  ‘ਆਪ’ ਆਗੂ ਕਾਕੂ ਆਹਲੂਵਾਲੀਆ ਨੇ ਜਲੰਧਰ ਪੱਛਮੀ ਚੋਣਾਂ ‘ਚ ਜਿੱਤ ਲਈ ਨਾ ਸਿਰਫ਼ ਵੋਟਰਾਂ ਦਾ ਧੰਨਵਾਦ ਕੀਤਾ, ਸਗੋਂ ਜਿੱਤ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦਿੱਤਾ।  ‘ਆਪ’ ਆਗੂ ਕਾਕੂ ਆਹਲੂਵਾਲੀਆ […]

Continue Reading

*ਤਨਮਨਜੀਤ ਸਿੰਘ ਢੇਸੀ ਵਲੋਂ ਯੂ.ਕੇ. ਦੀ ਸੰਸਦੀ ਚੋਣ ਜਿੱਤਣ ’ਤੇ ਉਨ੍ਹਾਂ ਦੇ ਜੱਦੀ ਪਿੰਡ ਰਾਏਪੁਰ ਵਿੱਚ ਵਿਆਹ ਵਰਗਾ ਮਾਹੌਲ*

ਜਲੰਧਰ, 5 ਜੁਲਾਈ, 2024 (ਜਸਪਾਲ ਕੈਂਥ) – ਤਨਮਨਜੀਤ ਸਿੰਘ ਢੇਸੀ ਵੱਲੋਂ ਯੂਕੇ ਦੀ ਸੰਸਦੀ ਚੋਣ ਜਿੱਤਣ ਤੋਂ ਬਾਅਦ ਉਹਨਾਂ ਦੇ ਜੱਦੀ ਪਿੰਡ ਰਾਏਪੁਰ ਫਰਾਲਾ ਵਿਖੇ ਵਿਆਹ ਵਰਗਾ ਮਾਹੌਲ ਹੈ ਪਿੰਡ ਨਿਵਾਸੀਆਂ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਤਨਮਨਜੀਤ ਸਿੰਘ ਦੇ ਤਾਇਆ ਜੀ […]

Continue Reading

*ਜਲੰਧਰ ਡਿਵੈਲਪਮੈਂਟ ਅਥਾਰਟੀ ਦੇ ਅਧੀਨ ਪੈਂਦੇ ਪਿੰਡ ਸ਼ੇਰਪੁਰ ਸ਼ੇਖੇ ਵਿੱਚ ਕੱਟੀ ਜਾ ਰਹੀ ਹੈ ਸਾਢੇ 6 ਏਕੜ ਦੇ ਕਰੀਬ ਨਜਾਇਜ਼ ਕਲੋਨੀ*

ਜਲੰਧਰ ( ਜਸਪਾਲ ਕੈਂਥ)-ਕਦੀ ਆਮ ਆਦਮੀ ਪਾਰਟੀ ਕਦੀ ਕਾਂਗਰਸ ਤੇ ਕਦੀ ਫਿਰ ਆਪਦੇ ਘਰ ਵਿੱਚ ਟਪੂਸੀਆਂ ਮਾਰਨ ਵਾਲੇ ਲੀਡਰ ਨੇ ਇੱਕ ਵਾਰ ਫਿਰ ਤੋਂ ਸਰਕਾਰ ਨੂੰ ਨਜਾਇਜ਼ ਕਲੋਨੀ ਕੱਟ ਕੇ ਵੱਡੇ ਪੱਧਰ ਤੇ ਚੂਨਾ ਲਗਾਇਆ ਹੈ, ਉਕਤ ਲੀਡਰ ਪਿਛਲੇ ਕਾਫੀ ਸਮੇਂ ਤੋਂ ਨਜਾਇਜ਼ ਕਲੋਨੀਆਂ ਕੱਟ ਕੇ ਸਰਕਾਰ ਨੂੰ ਵੱਡੇ ਪੱਧਰ ਤੇ ਰਗੜਾ ਲਗਾ ਚੁੱਕਾ ਪਰ […]

Continue Reading

*ਦੇਰ ਰਾਤ ਲੜਕੀ ਨਾਲ ਜਬਰ ਜਿਨਾਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਥਾਣਾ ਪਤਾਰਾ ਦੀ ਪੁਲਿਸ ਨੇ ਕੀਤਾ ਕਾਬੂ*

ਜਲੰਧਰ (ਜਸਪਾਲ ਕੈਂਥ)- :- ਥਾਣਾ ਪਤਾਰਾ ਦੀ ਪੁਲਿਸ ਟੀਮ ਨੇ ਇੱਕ ਲੜਕੀ ਨਾਲ ਜਬਰ ਜਿਨਾਹ ਕਰਨ ਦੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਪਤਾਰਾ ਦੇ ਐਸ.ਐਚ.ਓ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਉਨ੍ਹਾਂ ਨੂੰ ਪੀੜਤ ਲੜਕੀ ਨੇ ਬਿਆਨ ਦਰਜ ਕਰਵਾਏ ਸਨ ਕਿ ਉਹ ਲਵਲੀ ਪ੍ਰੋਫੈਸ਼ਨਲ […]

Continue Reading

*ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਬਸਪਾ ਵੱਲੋਂ 32 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ*

ਚੰਡੀਗੜ੍ਹ 24ਜੂਨ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ ਹੈ ਜਿਸ ਵਿੱਚ ਮੁੱਖ ਤੌਰ ਤੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉੱਤਰ […]

Continue Reading

*ਦੋ ਵਾਰ ਦੇ ਕੌਂਸਲਰ ਬੀਬੀ ਸੁਰਜੀਤ ਕੌਰ ਜਲੰਧਰ ਪੱਛਮੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ*

ਜਲੰਧਰ 20 ਜੂਨ: (ਜਸਪਾਲ ਕੈਂਥ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋ ਵਾਰ ਦੇ ਕੌਂਸਲਰ ਬੀਬੀ ਸੁਰਜੀਤ ਕੌਰ ਪਤਨੀ ਮਰਹੂਮ ਜਥੇਦਾਰ ਪ੍ਰੀਤਮ ਸਿੰਘ ਨੂੰ ਜਲੰਧਰ ਪੱਛਮੀ (ਰਾਖਵਾਂ) ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਬੀਬੀ ਸੁਰਜੀਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ […]

Continue Reading

*ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਬਸਪਾ ਉਮੀਦਵਾਰ ਹੋਣਗੇ ਬਿੰਦਰ ਲਾਖਾ*

ਜਲੰਧਰ 20 ਜੂਨ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਆ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਹ ਚੋਣ ਲਈ ਬਸਪਾ ਦੇ ਉਮੀਦਵਾਰ ਸ਼੍ਰੀ ਬਿੰਦਰ ਲਾਖਾ ਹੋਣਗੇ। ਉਹਨਾਂ ਜਾਣਕਾਰੀ ਦਿੰਦੇ ਆ ਕਿਹਾ ਕਿ ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਦੇ ਕੰਮ ਕਰਨ ਵਾਲੇ ਵਰਕਰ […]

Continue Reading

*ਕਾਂਗਰਸ ਨੇ ਜਲੰਧਰ ਪੱਛਮੀ ਤੋਂ ਬੀਬੀ ਸੁਰਿੰਦਰ ਕੌਰ ਨੂੰ ਬਣਾਇਆ ਆਪਣਾ ਉਮੀਦਵਾਰ*

ਜਲੰਧਰ (ਜਸਪਾਲ ਕੈਂਥ)-ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਬੀਬੀ ਸੁਰਿੰਦਰ ਕੌਰ ਨੂੰ ਜਲੰਧਰ ਪੱਛਮੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗਰਾਲ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

Continue Reading