*ਹਾਈਵੇ ਐਕਟ ਦੇ ਝੂਠੇ ਮਾਮਲੇ ਵਿੱਚ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ਵਿੱਚ ਆਇਆ ਵਕੀਲ ਭਾਈਚਾਰਾ*

ਜਲੰਧਰ ( ਜਸਪਾਲ ਕੈਂਥ)-ਐਡਵੋਕੇਟ ਪ੍ਰਿਤਪਾਲ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਮਧੂ ਰਚਨਾ, ਐਡਵੋਕੇਟ ਰਾਜਕੁਮਾਰ, ਐਡਵੋਕੇਟ ਹਰਭਜਨ ਸਾਂਪਲਾ, ਐਡਵੋਕੇਟ ਪਵਨ ਬੈਂਸ, ਐਡਵੋਕੇਟ ਰਜਿੰਦਰ ਕੁਮਾਰ, ਐਡਵੋਕੇਟ ਦੀਪਕ ਤੇ ਹੋਰ ਵਕੀਲਾਂ ਵੱਲੋਂ ਅੱਜ ਇੱਥੇ ਪ੍ਰੈਸ ਕਲੱਬ ਵਿੱਚ ਹਾਈਵੇ ਐਕਟ ਦੇ ਝੂਠੇ ਪਰਚੇ ਵਿੱਚ ਨਾਮਜ਼ਦ ਕੀਤੇ ਗਏ ਐਡਵੋਕੇਟ ਬਲਵਿੰਦਰ ਕੁਮਾਰ ਸਮੇਤ 42 ਬੇਗੁਨਾਹਾਂ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। […]

Continue Reading

*ਮੈਰੀਟਨ ਹੋਟਲ ਵਿੱਚ ਭਾਈਵਾਲਾਂ ਵਿਚਾਲੇ ਜੰਮ ਕੇ ਕੁੱਟਮਾਰ, ਡਾਕਟਰ ਪਰਮਜੀਤ ਮਰਵਾਹਾ ਦੀ ਪਗੜੀ ਉਤਾਰਨ ਦਾ ਦੋਸ਼*

ਜਲੰਧਰ (ਜਸਪਾਲ ਕੈਂਥ)-ਸ਼ਹਿਰ ਦੇ ਸਥਾਨਕ ਮੈਰੀਟਨ ਹੋਟਲ ਵਿੱਚ ਬੀਤੀ ਰਾਤ ਹੋਟਲ ਦੇ ਦੋ ਭਾਈਵਾਲਾਂ ਵਿਚਾਲੇ ਜੰਮ ਕੇ ਕੁੱਟਮਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਹੋਟਲ ਦੇ ਐਮਡੀ ਡਾਕਟਰ ਪਰਮਜੀਤ ਸਿੰਘ ਮਰਵਾਹਾ ਦੀ ਪਗੜੀ ਉਤਾਰ ਕੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੇ ਜਾਣ ਦੇ ਗੰਭੀਰ ਦੋਸ਼ ਲੱਗੇ ਹਨ। ਉਕਤ ਮਾਮਲਾ ਹੁਣ ਪੁਲਿਸ ਤੱਕ ਪੁੱਜ […]

Continue Reading

*ਲੱਧੇਵਾਲੀ ਯੂਨੀਵਰਸਿਟੀ ਰੋਡ ’ਤੇ ਨਜਾਇਜ਼ ਕਲੋਨੀ ਦੀ ਮੁੜ ਉਸਾਰੀ, ਕੌਂਸਲਰ ’ਤੇ ਗੰਭੀਰ ਦੋਸ਼, ਆਪਣੀ ਹੀ ਸਰਕਾਰ ਨੂੰ ਲਾਇਆ ਰਗੜਾ*

ਜਲੰਧਰ (ਜਸਪਾਲ ਕੈਂਥ) – ਲੱਧੇਵਾਲੀ ਯੂਨੀਵਰਸਿਟੀ ਰੋਡ ਸਥਿਤ ਅਹਾਤਾ PB-08 ਦੇ ਨਜ਼ਦੀਕ ਆਮ ਆਦਮੀ ਪਾਰਟੀ ਦੇ ਕੌਂਸਲਰ ਸ੍ਰੀ ਮਨਮੋਹਨ ਸਿੰਘ ਰਾਜੂ ਵੱਲੋਂ ਲਗਭਗ ਇੱਕ ਏਕੜ ਰਕਬੇ ਵਿੱਚ ਨਜਾਇਜ਼ ਤੌਰ ’ਤੇ ਕਲੋਨੀ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਲੋਨੀ ਬਿਨਾਂ ਕਿਸੇ ਕਾਨੂੰਨੀ ਮਨਜ਼ੂਰੀ ਅਤੇ ਬਿਨਾਂ ਨਕਸ਼ਾ ਪਾਸ ਕਰਵਾਏ ਤਿਆਰ […]

Continue Reading

*ਸ਼੍ਰੋਮਣੀ ਅਕਾਲੀ ਦਲ ਜਲੰਧਰ ਦੀ ਨਵੀਂ ਕਾਰਜਕਾਰਨੀ ਚੋਣ ਤੋਂ ਪਹਿਲਾਂ ਸਿਆਸੀ ਖਿੱਚਤਾਣ ਤੇਜ਼*

ਜਲੰਧਰ (ਜਸਪਾਲ ਕੈਂਥ) – ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਨਵੀਂ ਕਾਰਜਕਾਰਨੀ ਚੁਣੇ ਜਾਣ ਦੀ ਪ੍ਰਕਿਰਿਆ ਸ਼ੁਰੂ ਹੋਣ ਨਾਲ ਹੀ ਪਾਰਟੀ ਅੰਦਰ ਸਿਆਸੀ ਖਿੱਚਤਾਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਸ਼ਹਿਰੀ ਪ੍ਰਧਾਨ ਇਕਬਾਲ ਸਿੰਘ ਢੀਡਸਾ ਵੱਲੋਂ ਕਾਰਜਕਾਰਨੀ ਦੇ ਗਠਨ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਬਾਅਦ ਦੂਜੇ ਧਿਰ ਦੇ ਆਗੂ ਕੁਲਵੰਤ ਸਿੰਘ ਮੰਨਣ […]

Continue Reading

*ਨਿਊ ਹਰਬੰਸ ਨਗਰ ਵਿਖੇ ਗਊ ਸੇਵਾ ਨਾਲ ਜੁੜੇ ਵਿਅਕਤੀ ਵੱਲੋਂ ਚਾਰ ਨਜਾਇਜ਼ ਦੁਕਾਨਾਂ ਦੀ ਉਸਾਰੀ*

ਜਲੰਧਰ (ਜਸਪਾਲ ਕੈਂਥ):ਸ਼ਹਿਰ ਵਿੱਚ ਨਜਾਇਜ਼ ਕਲੋਨੀਆਂ ਅਤੇ ਬਿਨਾਂ ਮਨਜ਼ੂਰੀ ਉਸਾਰੀਆਂ ਕਰਨ ਲਈ ਮਸ਼ਹੂਰ, ਆਪਣੇ ਆਪ ਨੂੰ ਗਊ ਸੇਵਾ ਨਾਲ ਜੋੜ ਕੇ ਪੇਸ਼ ਕਰਨ ਵਾਲੇ ਇੱਕ ਵਿਅਕਤੀ ਵੱਲੋਂ ਨਿਊ ਹਰਬੰਸ ਨਗਰ ਖੇਤਰ ਵਿੱਚ ਨਗਰ ਨਿਗਮ ਦੇ ਨਿਯਮਾਂ ਦੀ ਉਲੰਘਣਾ ਕਰਦਿਆਂ ਚਾਰ ਨਜਾਇਜ਼ ਦੁਕਾਨਾਂ ਦੀ ਉਸਾਰੀ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਸੰਬੰਧਤ […]

Continue Reading

*ਰੰਧਾਵਾ ਮੁਸੰਦਾ ਵਿਖੇ ਨਜਾਇਜ਼ ਕਲੋਨੀ ਕੱਟ ਕੇ ਸਰਕਾਰ ਨੂੰ ਲੱਖਾਂ ਦਾ ਚੂਨਾ*

ਜਲੰਧਰ (ਜਸਪਾਲ ਕੈਂਥ)-ਜਲੰਧਰ ਸ਼ਹਿਰ ਦੇ ਨਜ਼ਦੀਕ ਪੈਂਦੇ ਪਿੰਡ ਰੰਧਾਵਾ ਮੁਸੰਦਾ ਵਿਖੇ ਨਜਾਇਜ਼ ਨਹਿਰ ਦੇ ਲਾਗੇ ਕਲੋਨੀ ਕੱਟਣ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਥੇ ਇੱਕ ਸਟਰਿੰਗ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਵੱਲੋਂ ਬਿਨਾਂ ਕਿਸੇ ਮਨਜ਼ੂਰੀ ਦੇ ਨਜਾਇਜ਼ ਤੌਰ ’ਤੇ ਕਲੋਨੀ ਵਿਕਸਤ ਕੀਤੀ ਗਈ ਹੈ, ਜਿਸ ਰਾਹੀਂ ਸਰਕਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ […]

Continue Reading

*2027 ‘ਚ ਬਸਪਾ ਸਰਕਾਰ ਬਣਾ ਕੇ ਪੰਜਾਬ ਨੂੰ ਖੁਸ਼ਹਾਲ ਬਣਾਵਾਂਗੇ : ਰਣਧੀਰ ਬੈਣੀਵਾਲ*

ਜਲੰਧਰ (ਜਸਪਾਲ ਕੈਂਥ)-ਬਸਪਾ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਭੈਣ ਕੁਮਾਰੀ ਮਾਇਆਵਤੀ ਦਾ ਜਨਮਦਿਵਸ ਅੱਜ ਸੂਬੇ ਭਰ ਵਿੱਚ ਜਨਕਲਿਆਣਕਾਰੀ ਦਿਵਸ ਵੱਜੋਂ ਮਨਾਇਆ ਗਿਆ। ਇਸ ਦੌਰਾਨ ਬਸਪਾ ਦੇ ਸਮਾਗਮਾਂ ਵਿੱਚ ਹੋਏ ਭਾਰੀ ਇਕੱਠਾਂ ਦੌਰਾਨ 2027 ਵਿੱਚ ਪੰਜਾਬ ਦੀ ਸੱਤਾ ਪ੍ਰਾਪਤੀ ਦਾ ਸੰਕਲਪ ਲਿਆ ਗਿਆ। ਅਲਾਵਲਪੁਰ ਵਿੱਚ ਜਲੰਧਰ ਜ਼ੋਨ ਦਾ ਸਮਾਗਮ ਕਰਾਇਆ ਗਿਆ, ਜਿਸ ਵਿੱਚ ਬਸਪਾ […]

Continue Reading

*ਘਾਹ ਮੰਡੀ ਨੇੜੇ ਡੋਲੀ ਪੈਲਸ ਢਾਹ ਕੇ ਨਜਾਇਜ਼ ਕਲੋਨੀ ਕੱਟਣ ਦਾ ਮਾਮਲਾ, ਆਰਟੀਆਈ ਐਕਟੀਵਿਸਟ ਵੱਲੋਂ ਨਗਰ ਨਿਗਮ ਨੂੰ ਸ਼ਿਕਾਇਤ*

ਜਲੰਧਰ (ਜਸਪਾਲ ਕੈਂਥ)- ਸ਼ਹਿਰ ਦੀ ਘਾਹ ਮੰਡੀ ਦੇ ਨਜ਼ਦੀਕ ਸਥਿਤ ਡੋਲੀ ਪੈਲਸ ਨੂੰ ਢਾਹ ਕੇ ਨਜਾਇਜ਼ ਤੌਰ ’ਤੇ ਕਲੋਨੀ ਕੱਟਣ ਦਾ ਗੰਭੀਰ ਮਾਮਲਾ ਬੀਤੇ ਦਿਨ ਸਾਹਮਣੇ ਆਇਆ ਸੀ। ਇਸ ਮਾਮਲੇ ਨੂੰ ਲੈ ਕੇ ਅੱਜ ਜਲੰਧਰ ਦੇ ਇੱਕ ਆਰਟੀਆਈ ਐਕਟੀਵਿਸਟ ਵੱਲੋਂ ਨਗਰ ਨਿਗਮ ਜਲੰਧਰ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਸ਼ਿਕਾਇਤ ਵਿੱਚ ਮੰਗ ਕੀਤੀ […]

Continue Reading

*ਘਾਹ ਮੰਡੀ ਨੇੜੇ ਡੋਲੀ ਪੈਲਸ ਢਾਹ ਕੇ ਨਜਾਇਜ਼ ਕਲੋਨੀ ਕੱਟਣ ਦਾ ਮਾਮਲਾ ਸਾਹਮਣੇ ਆਇਆ , ਐਲਸੀਡੀਆ ਵੇਚਣ ਵਾਲਾ ਅਤੇ ਅਰਜ਼ੀ ਨਵੀਸ਼ ਕਲੋਨੀ ਦਾ ਮਾਲਕ*

ਜਲੰਧਰ (ਜਸਪਾਲ ਕੈਂਥ )-ਸ਼ਹਿਰ ਦੀ ਘਾਹ ਮੰਡੀ ਦੇ ਨਜ਼ਦੀਕ ਸਥਿਤ ਡੋਲੀ ਪੈਲਸ ਨੂੰ ਢਾਹ ਕੇ ਨਜਾਇਜ਼ ਤੌਰ ’ਤੇ ਕਲੋਨੀ ਕੱਟਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਨਜਾਇਜ਼ ਕਲੋਨੀ ਲਗਭਗ ਇਕ ਏਕੜ ਰਕਬੇ ’ਚ ਵਿਕਸਿਤ ਕੀਤੀ ਜਾ ਰਹੀ ਹੈ, ਜਿਸ ਨਾਲ ਸਰਕਾਰ ਦੇ ਮਾਲੀਏ ਨੂੰ ਵੱਡੇ ਪੱਧਰ ’ਤੇ ਚੂਨਾ ਲਗਾਇਆ ਜਾ ਰਿਹਾ […]

Continue Reading

*ਪੁੱਡਾ ਦੇ ਅਧੀਨ ਪੈਂਦੇ ਪਿੰਡ ਬਜਵਾੜਾ ਵਿੱਚ ਉਨਾ ਰੋਡ ’ਤੇ ਨਜਾਇਜ਼ ਕਲੋਨੀ ਕੱਟਣ ਦਾ ਗੰਭੀਰ ਮਾਮਲਾ*

ਹੁਸ਼ਿਆਰਪੁਰ (ਜਸਪਾਲ ਕੈਂਥ)-ਪੰਜਾਬ ਅਰਬਨ ਪਲਾਨਿੰਗ ਐਂਡ ਡਿਵੈਲਪਮੈਂਟ ਅਥਾਰਟੀ (ਪੁੱਡਾ) ਦੇ ਅਧੀਨ ਪੈਂਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਜਵਾੜਾ ਵਿਖੇ ਉਨਾ ਰੋਡ ਦੇ ਨਜ਼ਦੀਕ ਇੱਕ ਕਲੋਨਾਈਜ਼ਰ ਵੱਲੋਂ ਨਜਾਇਜ਼ ਤੌਰ ’ਤੇ ਕਲੋਨੀ ਕੱਟੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਕਲੋਨੀ ਲਗਭਗ ਇੱਕ ਖੇਤ ਦੇ ਬਰਾਬਰ ਜ਼ਮੀਨ ’ਤੇ ਵਿਕਸਤ ਕੀਤੀ ਜਾ ਰਹੀ ਹੈ, ਜਿਸ ਕਾਰਨ […]

Continue Reading