ਭਗਵੰਤ ਮਾਨ ਤਰੁੰਤ ਮਾਫੀ ਮੰਗਣ, ਇਹ ਨਾ ਹੋਵੇ ਕਿ ਉਸਦੀ ਲੋਕ ਸ਼ਕਲ ਵੀ ਪਸੰਦ ਨਾ ਕਰਨ – ਪਦਮਸ਼੍ਰੀ ਹੰਸ ਰਾਜ ਹੰਸ

ਜਲੰਧਰ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਤੁਰੰਤ ਮਾਫੀ ਮੰਗਣ, ਇਹ ਨਾ ਹੋਵੇ ਕਿ ਲੋਕ ਉਸਦਾ ਚਿਹਰਾ ਦੇਖਣਾ ਵੀ ਪਸੰਦ ਨਾ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਸੰਸਦ ਮੈਂਬਰ ਪਦਮਸ਼੍ਰੀ ਹੰਸਰਾਜ ਹੰਸ ਨੇ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਨਕੋਦਰ ਜ਼ਿਲ੍ਹਾ ਜਲ਼ੰਧਰ ਵਿਖੇ ਭਗਵੰਤ ਮਾਨ ਮੈਂਬਰ ਪਾਰਲੀਮੈਂਟ […]

Continue Reading

*ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ…*

ਨਵੀਂ ਦਿੱਲੀ (ਦਾ ਮਿਰਰ ਪੰਜਾਬ) – ਐਨਡੀਪੀਐੱਸ ਮਾਮਲੇ ‘ਚ ਘਿਰੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਮਜੀਠੀਆ ਦੀ ਗ੍ਰਿਫਤਾਰੀ ‘ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਕੋਈ ਜ਼ਬਰਦਸਤੀ ਕਦਮ […]

Continue Reading

*ਚੋਣ ਕਮਿਸ਼ਨ ਹਾਈ ਕੋਰਟ ਨੂੰ ਮਜੀਠੀਆ ਨੇ ਕੀਤੀ ਅਪੀਲ -ਮੇਰੇ ਘਰ ’ਤੇ ਛਾਪਾ ਕਾਂਗਰਸ ਨੇ ਮਰਵਾਇਆ,ਕਾਰਵਾਈ ਕਰੋ*

*ਮੰਗ ਕੀਤੀ ਕਿ ਡੀ ਜੀ ਪੀ ਚਟੋਪਾਧਿਆਏ ਨੂੰ ਬੇਨਕਾਬ ਕਰਨ ਵਾਲੇ ਆਡੀਓ ਟੇਪ ਮਾਮਲੇ ਦੀ ਜਾਂਚ ਐਨ ਆਈ ਏ ਕਰੇ ਕਿਉਂਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਵਿਚ ਕੁਤਾਹੀ ਨਾਲ ਉਹਨਾਂ ਦੀ ਹੱਤਿਆ ਵੀ ਹੋ ਸਕਦੀ ਸੀ* ਚੰਡੀਗੜ੍ਹ, 26 ਜਨਵਰੀ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੋਣ ਕਮਿਸ਼ਨ […]

Continue Reading

*ਬਿਕਰਮ ਸਿੰਘ ਮਜੀਠੀਆ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਨਗੇ, ਸੁਖਬੀਰ ਨੇ ਕੀਤਾ ਐਲਾਨ*

ਅੰਮ੍ਰਿਤਸਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਸਰ ਪੂਰਬੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਵਿਰੁੱਧ ਬਿਕਰਮ ਸਿੰਘ ਮਜੀਠੀਆ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ਸਿੱਧੂ ਨੂੰ ਬੁਰੀ ਤਰਾਂ ਹਰਾਉਣਗੇ। ਉਕਤ ਐਲਾਨ ਅੱਜ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਦੌਰਾਨ […]

Continue Reading

*ਪੰਜਾਬ ਰਾਜ਼ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਭਗਵੰਤ ਮਾਨ ਦੇ ਖ਼ਿਲਾਫ਼ ਜਗਦੀਸ਼ ਕੁਮਾਰ ਜਸੱਲ ਦੀ ਸ਼ਿਕਾਇਤ ਦਾ ਲਿਆ ਨੋਟਿਸ*

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਰਾਜ਼ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਦਸਿਆ ਕਿ ਸ਼੍ਰੀ ਜਗਦੀਸ਼ ਕੁਮਾਰ ਜੱਸਲ ਜਨਰਲ ਸਕੱਤਰ ਪੰਜਾਬ ਲੋਕ ਕਾਂਗਰਸ ਪਾਰਟੀ ਵੱਲੋਂ ਪੰਜਾਬ ਰਾਜ਼ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਬੀਤੇ ਕੱਲ ਨਕੋਦਰ ਜ਼ਿਲ੍ਹਾ ਜਲ਼ੰਧਰ ਵਿਖੇ ਭਗਵੰਤ ਮਾਨ ਮੈਂਬਰ ਪਾਰਲੀਮੈਂਟ (ਆਮ ਆਦਮੀ ਪਾਰਟੀ ) ਵੱਲੋਂ ਆਪਣੇ […]

Continue Reading

*ਸੈਂਕੜੇ ਮਸ਼ਹੂਰ ਪੰਜਾਬੀ ਗੀਤਾਂ ਦਾ ਰਚੇਤਾ ਦੇਵ ਥਰੀਕਿਆਂ ਵਾਲਾ ਚੱਲ ਵਸਿਆ*

ਚੰਡੀਗੜ੍ਹ (ਦਾ ਮਿਰਰ ਪੰਜਾਬ) ਸੈਂਕੜੇ ਪੰਜਾਬੀ ਗੀਤਾਂ ਦਾ ਰਚੇਤਾ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ। ਸੈਂਕੜੇ ਗੀਤ ਤੇ ਪੰਜਾਬੀ ਸਾਹਿਤ ਪੰਜਾਬੀਆਂ ਦੀ ਝੋਲੀ ਪਾਉਣ ਵਾਲੇ ਦੇਵ ਥਰੀਕੇ ਵਾਲਾ ਦੇ ਅਚਾਨਕ ਵਿਛੋੜੇ ਨਾਲ ਪੰਜਾਬੀ ਗੀਤਕਾਰੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ।ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ […]

Continue Reading

*ਕਰਤਾਰਪੁਰ ਤੋਂ ਕਾਂਗਰਸ ਆਗੂ ਹਰਮਨਦੀਪ ਸੈਂਕੜੇ ਸਾਥੀਆਂ ਸਮੇਤ ਅਕਾਲੀ-ਬਸਪਾ ਗੱਠਜੋੜ ’ਚ ਸ਼ਾਮਲ*

ਕਰਤਾਰਪੁਰ ( ਦਾ ਮਿਰਰ ਪੰਜਾਬ)- ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੇ ਪੱਖ ’ਚ ਲਹਿਰ ਚੱਲ ਰਹੀ ਹੈ। ਉਨ੍ਹਾਂ ਦੀ ਚੋਣ ਮੁਹਿੰਮ ਨੂੰ ਉਦੋਂ ਹੋਰ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਨੌਜਵਾਨ ਆਗੂ ਹਰਮਨਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ ਅਕਾਲੀ-ਬਸਪਾ ਗੱਠਜੋੜ ’ਚ ਸ਼ਾਮਲ ਹੋ ਗਏ। ਹਰਮਨਦੀਪ ਸਿੰਘ ਨੇ […]

Continue Reading

*ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ-ਅਗਾਊਂ ਜ਼ਮਾਨਤ ਪਟੀਸ਼ਨ ਖਾਰਜ*

ਚੰਡੀਗੜ੍ਹ, 24 ਜਨਵਰੀ( ਦਾ ਮਿਰਰ ਪੰਜਾਬ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਹ ਹੁਕਮ ਜਸਟਿਸ ਲੀਜ਼ਾ ਗਿੱਲ ਨੇ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਅੰਤਮ ਦਲੀਲਾਂ ਸੁਣਨ ਤੋਂ ਬਾਅਦ ਦਿੱਤਾ ਹੈ। ਮਜੀਠੀਆ ਨੂੰ ਪਹਿਲਾਂ ਅੰਤਰਿਮ ਅਗਾਊਂ ਜ਼ਮਾਨਤ ਦਿੱਤੀ ਗਈ ਸੀ ਅਤੇ […]

Continue Reading

*ਬਹੁਜਨ ਸਮਾਜ ਪਾਰਟੀ ਨੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਲਾਨਿਆ*

ਜਲੰਧਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਣੀਵਾਲ ਵੱਲੋਂ ਅੱਜ ਰਸਮੀ ਤੌਰ ‘ਤੇ ਐਡਵੋਕੇਟ ਕੁਲਵਿੰਦਰ ਕੁਮਾਰ ਨੂੰ ਅਕਾਲੀ-ਬਸਪਾ ਗੱਠਜੋੜ ਦਾ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਬਸਪਾ ਦੇ ਪੰਜਾਬ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਣੀਵਾਲ ਨਾਲ ਸੀਨੀਅਰ ਲੀਡਰ ਭਗਵਾਨ […]

Continue Reading