*ਵਿਜੇ ਸਾਂਪਲਾ ਨੂੰ ਲੱਗਿਆ ਝੱਟਕਾ-ਆਪਣੇ ਮੁੰਡੇ ਨੂੰ ਸ਼ਾਮਚੁਰਾਸੀ ਤੋਂ ਨਹੀਂ ਦਿਵਾ ਸਕੇ ਟਿਕਟ*

ਚੰਡੀਗੜ੍ਹ (ਜਸਪਾਲ ਕੈਂਥ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਆਲ ਇੰਡੀਆ ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਵੱਡਾ ਝਟਕਾ ਲੱਗਾ ਹੈ।ਵਿਜੇ ਸਾਂਪਲਾ ਉਕਤ ਵਿਧਾਨ ਸਭਾ ਹਲਕੇ ਤੋਂ ਆਪਣੇ ਮੁੰਡੇ ਸਾਹਿਲ ਸਾਂਪਲਾ ਨੂੰ ਟਿਕਟ ਦਬਾਉਣਾ ਚਾਹੁੰਦੇ ਸਨ ਪਰ ਉਕਤ ਵਿਧਾਨ ਸਭਾ ਹਲਕਾ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ […]

Continue Reading

*ਐਡਵੋਕੇਟ ਬਲਵਿੰਦਰ ਕੁਮਾਰ ਕਰਤਾਰਪੁਰ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ : ਗੁਰਪ੍ਰਤਾਪ ਵਡਾਲਾ*

ਕਰਤਾਰਪੁਰ (ਦਾ ਮਿਰਰ ਪੰਜਾਬ) -ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ‘ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਲਾਂਬੜਾ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜੱਥੇਦਾਰ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਐਡਵੋਕੇਟ ਬਲਵਿੰਦਰ ਕੁਮਾਰ ਦੇ ਚੋਣ ਪ੍ਰਚਾਰ ਵਿੱਚ ਦਿਨ ਰਾਤ ਡਟ ਜਾਣ […]

Continue Reading

*ਪ੍ਰਧਾਨ ਮੰਤਰੀ ਦੇ ਕਾਫ਼ਲੇ ਦੀ ਨਾਕਾਬੰਦੀ ਦੀ ਵਿਉਂਤਬੰਦੀ ਸਪਸ਼ਟ ਤੌਰ ‘ਤੇ ਚੰਨੀ ਸਰਕਾਰ ਵਲੋੰ ਹੀ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਵਿੱਚ ਕੁਤਾਹੀ ਹੋਈ: ਕੈਪਟਨ ਅਮਰਿੰਦਰ*

ਚੰਡੀਗੜ੍ਹ, 21 ਜਨਵਰੀ (ਦਾ ਮਿਰਰ ਪੰਜਾਬ)-ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੇ ਮੁੱਖੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਚਰਨਜੀਤ ਸਿੰਘ ਚੰਨੀ ‘ਤੇ ਤਿੱਖਾ ਹਮਲਾ ਬੋਲਦੀਆਂ ਕਿਹਾ, ਉਸ ਦੀ ਸਰਕਾਰ ਨੇ ਸਪੱਸ਼ਟ ਤੌਰ ‘ਤੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੀ ਨਾਕਾਬੰਦੀ ਦੀ ਵਿਉਂਤਬੰਦੀ ਕੀਤੀ ਸੀ, ਜਿਸ ਕਾਰਨ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਗੰਭੀਰ ਕੁਤਾਹੀ ਹੋਈ।   ਕੈਪਟਨ ਅਮਰਿੰਦਰ ਸਿੰਘ […]

Continue Reading

*ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਕਰੜੀ ਆਲੋਚਨਾ*

ਅੰਮ੍ਰਿਤਸਰ, 21 ਜਨਵਰੀ- (ਦਾ ਮਿਰਰ ਪੰਜਾਬ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ ਸਰਕਾਰ ਦੇ ਪ੍ਰੋ. ਭੁੱਲਰ […]

Continue Reading

*ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 34 ਉਮੀਦਵਾਰਾਂ ਦਾ ਐਲਾਨ। ਮੁਕੰਮਲ ਸੂਚੀ ਪੜ੍ਹਨ ਲਈ ਕਲਿਕ ਕਰੋ-*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਤਹਿਤ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ ਸੁਜਾਨਪੁਰ ਦਿਨੇਸ਼ ਸਿੰਘ ਬੱਬੂ, ਦੀਨਾਨਗਰ (ਰਿਜ਼ਰਵ) ਤੋਂ ਰੇਣੂ ਕਸ਼ਯਪ, ਸ੍ਰੀ ਹਰਗੋਬਿੰਦ ਪੁਰ ਬਲਜਿੰਦਰ ਸਿੰਘ ਦਕੋਹਾ, ਅੰਮ੍ਰਿਤਸਰ ਉੱਤਰੀ ਸੁਖਮਿੰਦਰ ਸਿੰਘ ਪਿੰਟੂ, ਤਰਨਤਾਰਨ ਨਵਰੀਤ ਸਿੰਘ […]

Continue Reading

*ਸ਼੍ਰੋਮਣੀ ਅਕਾਲੀ ਦਲ ( ਸੰਯੁਕਤ ) ਵੱਲੋਂ 12 ਉਮੀਦਵਾਰਾਂ ਦੀ ਜਾਰੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ( ਸੰਯੁਕਤ ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ  ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ : ਪਰਮਿੰਦਰ ਸਿੰਘ ਢੀਂਡਸਾ , ਦਿੜਬਾ ਤੋਂ ਸੋਮਾ ਸਿੰਘ ਘਰਾਚੋਂ , ਸਾਹਨੇਵਾਲ ਤੋਂ ਸ : ਹਰਪ੍ਰੀਤ ਸਿੰਘ ਗਰਚਾ , ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ , ਮਹਿਲ ਕਲਾਂ ਤੋਂ ਸੰਤ […]

Continue Reading

*ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਅਲੱਗ-ਅਲੱਗ ਜਿਲ੍ਹਿਆਂ ਦੇ ਆਬਜ਼ਰਵਰ ਕੀਤੇ ਨਿਯੁਕਤ, ਹਾਰਦਿਕ ਪਟੇਲ ਜਲੰਧਰ ਸ਼ਹਿਰ ਦੇ ਆਬਜ਼ਰਵਰ ਨਿਯੁਕਤ*

Continue Reading