ਨਨ ਬਲਾਤਕਾਰ ਮਾਮਲੇ ‘ਚ ਬਿਸ਼ਪ ਫਰੈਂਕੋ ਮੁਲੱਕਲ ਬਰੀ
ਜਲੰਧਰ, 14 ਜਨਵਰੀ (ਦਾ ਮਿਰਰ ਪੰਜਾਬ)-ਕੇਰਲ ਦੀ ਇਕ ਅਦਾਲਤ ਨੇ ਅੱਜ ਸ਼ੁੱਕਰਵਾਰ ਨੂੰ ਨਨ ਰੇਪ ਮਾਮਲੇ ‘ਚ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਨੂੰ ਬਰੀ ਕਰ ਦਿੱਤਾ ਹੈ।ਜਲੰਧਰ ਵਿਖੇ ਜੀਸਸ ਆਫ਼ ਮਿਸ਼ਨਰੀਜ਼ ਵਿਚ ਮਦਰ ਜਨਰਲ ਵਜੋਂ ਸੇਵਾ ਨਿਭਾਅ ਚੁੱਕੀ ਨਨ ਵੱਲੋਂ 29 ਜੂਨ, 2018 ਨੂੰ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੁਰਾਵਿਲੰਗੜ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। […]
Continue Reading

