*ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਬਿੱਲ 31 ਦਸੰਬਰ ਨੂੰ ਮੁੱਖ ਮੰਤਰੀ ਦਫ਼ਤਰ ਨੂੰ ਵਾਪਸ ਕਰ ਦਿੱਤਾ ਗਿਆ ਸੀ-ਰਾਜਪਾਲ ਬਨਵਾਰੀ ਲਾਲ ਪ੍ਰੋਹਿਤ*

ਚੰਡੀਗੜ੍ਹ, 2 ਜਨਵਰੀ (ਦਾ ਮਿਰਰ ਪੰਜਾਬ) -ਪੰਜਾਬ ਵਿੱਚ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ ਦੀ ਸਥਿਤੀ ਸਪੱਸ਼ਟ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਪ੍ਰੈਸ ਬਿਆਨ ਰਾਹੀਂ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ 1 ਜਨਵਰੀ ਨੂੰ। “ਅਸਲ ਵਿੱਚ ਗਲਤ”।  ਉਨ੍ਹਾਂ […]

Continue Reading

*ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਲੋਕ ਕਾਂਗਰਸ ਗਠਜੋੜ ਦੀ ਮੀਟਿੰਗ ਅੱਜ ਦੁਪਹਿਰ*

ਚੰਡੀਗੜ੍ਹ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਲੋਕ ਕਾਂਗਰਸ ਗਠਜੋੜ ਦੀ ਅੱਜ ਦੁਪਹਿਰ ਢਾਈ ਵਜੇ ਚੰਡੀਗੜ੍ਹ ਦੇ ਯੂ ਟੀ ਗੈਸਟ ਹਾਊਸ ਵਿਚ ਮੀਟਿੰਗ ਹੋ ਰਹੀ ਹੈ । ਇਸ ਮੀਟਿੰਗ ਵਿਚ ਪੰਜਾਬ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੀਟਾਂ ਦਾ ਬਟਵਾਰਾ ਕੀਤਾ ਜਾਵੇਗਾ। ਗਠਜੋੜ ਵੱਲੋਂ ਚੁਣੀ ਗਈ ਛੇ […]

Continue Reading

*ਕਰਤਾਰਪੁਰ ਤੋਂ ਵਿਧਾਨ ਸਭਾ ਦੀ ਕੁਸ਼ਤੀ ਹਾਰ ਚੁੱਕੇ ‘ਮੱਲ’ ਹੋਏ ਕਾਂਗਰਸ ਵਿਚ ਸ਼ਾਮਿਲ*

ਜਲੰਧਰ( ਦਾ ਮਿਰਰ ਪੰਜਾਬ) – ਸ੍ਰੀ ਗੁਰੂ ਰਵਿਦਾਸ ਧਾਮ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕਰਤਾਰਪੁਰ ਤੋਂ ਟਿਕਟ ਉਤੇ ਵਿਧਾਨ ਸਭਾ ਚੋਣ ਹਾਰ ਚੁੱਕੇ ਸੇਠ ਸੱਤਪਾਲ ਮੱਲ ਅੱਜ ਕਾਂਗਰਸ ਵਿੱਚ ਮੁੱਖ ਮੰਤਰੀ ਚੰਨੀ ਦੀ ਅਗਵਾਈ ਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ਚੋਣ 2017 ਤੋਂ ਪਹਿਲਾਂ ਸੇਠ ਸੱਤਪਾਲ ਮੱਲ ਨੇ ਕਾਂਗਰਸ […]

Continue Reading

*ਬੀਬੀ ਮਹਿੰਦਰ ਕੌਰ ਜੋਸ਼ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ*

ਚੰਡੀਗੜ੍ਹ 30 ਦਸੰਬਰ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਸ. ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ। […]

Continue Reading

*ਡਰੱਗਜ਼ ਮਾਮਲਾ-ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਉੱਤੇ ਸੁਣਵਾਈ ਟਲੀ*

ਚੰਡੀਗੜ੍ਹ, 24 ਦਸੰਬਰ (ਦਾ ਮਿਰਰ ਪੰਜਾਬ) -ਡਰੱਗ ਮਾਮਲੇ ‘ਚ ਫਸੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਟਾਲ ਦਿੱਤਾ ਗਿਆ ਹੈ। ਉਕਤ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਹੈ।ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜਿਸਨੂੰ ਅਦਾਲਤ ਨੇ […]

Continue Reading

*ਖੇਡ ਵਿਭਾਗ ਦੇ “ਭਾਜੀ” ਅਤੇ ਉਨ੍ਹਾਂ ਦੇ ਚਹੇਤੇ ਹਾਕੀ ਕੋਚਾਂ ਦੀ ਹੋਵੇਗੀ ਜਾਂਚ*

ਪਿਆਰੇ ਹਾਕੀ ਦੋਸਤੋ !  ਜਿਵੇਂ ਕੇ ਆਪ ਨੂੰ ਪਤਾ ਹੀ ਹੈ ਕਿ ਖੇਡ ਵਿਭਾਗ, ਪੰਜਾਬ ਦੇ ਤਿੰਨ ਲਾਡਲੇ ਤੇ ਚਹੇਤੇ ਕੋਚਾਂ ਕ੍ਰਮਵਾਰ ਸ਼੍ਰੀ ਗੁਰਦੇਵ ਸਿੰਘ, ਅਵਤਾਰ ਸਿੰਘ ਪਿੰਕਾ ਅਤੇ ਯੁਧਵਿੰਦਰ ਸਿੰਘ ਜੋਨੀ ਵੱਲੋਂ ਖੇਡ ਵਿਭਾਗ ਨਾਲ ਗੰਢਤੁਪ ਕਰਕੇ ਡਿਜਰਵ ਕਰਦੇ ਸਹੀ ਕੋਚਾਂ ਦਾ ਹੱਕ ਮਾਰਦੇ ਹੋਏ, ਗਲਤ ਤੱਥ ਦੇ ਅਧਾਰ ਤੇ ਸਰਕਾਰ ਨੂੰ ₹ 50.00 […]

Continue Reading