*ਓਮੀਕਰੋਨ ਦਾ ਵਧਿਆ ਖਤਰਾ, ਪੰਜਾਬ ‘ਚ ਪਾਬੰਦੀਆਂ ਦੀ ਨਵੀਆਂ ਗਾਈਡਲਾਈਨਜ਼ ਜਾਰੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਨੇ ਓਮੀਕਰੋਨ ਦੇ ਮੱਦੇਨਜ਼ਰ ਵੱਡਾ ਫ਼ੈਸਲਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਸਖ਼ਤੀ ਵਧਾ ਦਿੱਤੀ ਹੈ। ਸਰਕਾਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹੁਣ ਤੱਕ ਦੋਵੇਂ ਖੁਰਾਕਾਂ ਨਹੀਂ ਲੁਆਈਆਂ ਹਨ, ਉਨ੍ਹਾਂ ਨੂੰ ਬਚੇ ਰਹਿਣ ਦੀ ਜ਼ਿਆਦਾ ਲੋੜ ਹੈ। ਇਨ੍ਹਾਂ ਲੋਕਾਂ ਨੂੰ ਘਰਾਂ ਵਿੱਚ ਰਹਿਣਾ ਹੋਵੇਗਾ ਅਤੇ ਕਿਸੇ ਵੀ ਜਨਤਕ ਥਾਂ […]

Continue Reading

*ਜੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਗੋਲੀ ਕਾਂਡ ਲਈ ਬਾਦਲ ਕਿਉਂ ਨਹੀਂ : ਚੰਨੀ*

ਸੁਨਾਮ ਊਧਮ ਸਿੰਘ ਵਾਲਾ, 28 ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ। ਇੱਥੇ ਸੁਨਾਮ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ […]

Continue Reading

*ਕਾਂਗਰਸ ਨੂੰ ਵੱਡਾ ਝਟਕਾ-ਦੋ ਵਿਧਾਇਕਾਂ ਨੇ ਫੜਿਆ ਕਮਲ ਦਾ ਫੁੱਲ*

ਨਵੀਂ ਦਿੱਲੀ( ਦਾ ਮਿਰਰ ਪੰਜਾਬ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ, ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਬੀਜੇਪੀ ‘ਚ ਸ਼ਾਮਲ ਗਏ ਹਨ।ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ […]

Continue Reading

*ਗੁਰਦਵਾਰਾ ਸਾਹਿਬ ਬੋਂਦੀ ਵਿਖੇ ਤਿੰਨ ਸੰਤਾਂ ਮਹਾਪੁਰਸ਼ਾਂ ਦੀਆਂ ਬਰਸੀਆਂ ਦੋ ਜਨਵਰੀ ਨੂੰ ਗੁਰਦੀਪ ਸਿੰਘ ਸਾਰਸਲ ਦੇ ਪ੍ਰੀਵਾਰ ਵਲੋਂ ਸ਼ਰਧਾ ਸਾਹਿਤ ਮਨਾਈਆਂ ਜਾਣਗੀਆਂ*

ਪੈਰਿਸ 28 ਦਸੰਬਰ ( ਭੱਟੀ ਫਰਾਂਸ ) ਪੈਰਿਸ ਵਿਖੇ ਨਵੇਂ ਸਾਲ ਦੀ ਆਮਦ ਦੇ ਅਗਲੇ ਰੋਜ ਬਾਬਾ ਭਾਗ ਜੀ ਦੀ 60 ਵੀਂ, ਬਾਬਾ ਹਰਦਿਆਲ ਸਿੰਘ ਮੁਸਾਫ਼ਿਰ ਜੀ ਦੀ 40ਵੀਂ ਅਤੇ ਬਾਬਾ ਮਲਕੀਅਤ ਸਿੰਘ ਜੀ ਦੀ ਛੇਵੀਂ ਬਰਸੀ ਬਹੁਤ ਹੀ ਸ਼ਰਧਾ ਸਾਹਿਤ ਗੁਰਦੀਪ ਸਿੰਘ ਸਾਰਸਲ ਦੇ ਸਮੂੰਹ ਪ੍ਰੀਵਾਰ ਵਲੋਂ ਗੁਰਦਵਾਰਾ ਸਚਿਖੰਡ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ […]

Continue Reading

*ਆਮ ਆਦਮੀ ਪਾਰਟੀ ਵੱਲੋਂ 15 ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ, ਸ਼ੀਤਲ ਅੰਗੁਰਾਲ ਨੂੰ ਬਣਾਇਆ ਜਲੰਧਰ ਬੈਸਟ ਤੋਂ ਉਮੀਦਵਾਰ*

Continue Reading

*ਕੈਪਟਨ ਅਮਰਿੰਦਰ ਨੂੰ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜਿੱਤ ਦਾ ਭਰੋਸਾ*

ਚੰਡੀਗਡ਼੍ਹ 27, ਦਸੰਬਰ (ਦਾ ਮਿਰਰ ਪੰਜਾਬ) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਲੋਕ ਕਾਂਗਰਸ ਸਣੇ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਉਂਦੀਆਂ ਵਿਧਾਨ ਸਭਾ ਚੋਣਾਂ ਚ ਸ਼ਾਨਦਾਰ ਬਹੁਮਤ ਹਾਸਿਲ ਕਰਕੇ ਪੰਜਾਬ ਚ ਅਗਲੀ ਸਰਕਾਰ ਬਣਾਉਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ, ਭਾਜਪਾ […]

Continue Reading

*ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਭਾਜਪਾ ਵਰਕਰਾਂ ਦੀ ਹੋਈ ਮੀਟਿੰਗ, ਕੇਂਦਰੀ ਵਜ਼ੀਰ ਸੋਮ ਪ੍ਰਕਾਸ਼ ਨੂੰ ਸੁਣਾਈਆਂ ਖਰੀਆਂ ਖੋਟੀਆਂ*

ਤਲਵਾਡ਼ਾ,27 ਦਸੰਬਰ. (ਦੀਪਕ ਠਾਕੁਰ)-ਔਖਾ ਵੇਲ਼ਾ ਕਿਸੇ ‘ਤੇ ਵੀ ਆ ਸਕਦਾ ਹੈ, ਪਰ ਜਿਹਡ਼ਾ ਮਾਡ਼ੇ ਹਾਲਾਤਾਂ ‘ਚ ਕੰਮ ਕਰ ਸਕੇ, ਉਸਦੀ ਪਛਾਣ ਹੁੰਦੀ ਹੈ। ਕੋਰੋਨਾ ਤੋਂ ਬਾਅਦ ਕਿਸਾਨੀ ਸੰਘਰਸ਼ ਦੌਰਾਨ ਪੈਦਾ ਹੋਏ ਨਾਜ਼ੁਕ ਹਾਲਾਤਾਂ ‘ਚ ਵੀ ਭਾਜਪਾ ਦਾ ਸਾਥ ਨਾ ਛੱਡਣ ਵਾਲੇ ਵਰਕਰ ਹੀ ਪਾਰਟੀ ਦੇ ਅਸਲ ਵਾਰਸ ਹਨ। ਭਾਜਪਾ ਨੂੰ ਆਪਣੇ ਵਰਕਰਾਂ ਅਤੇ ਸੰਗਠਨ ’ਤੇ […]

Continue Reading

*ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਤੇ ਚੋਣਾਂ ਲੜਨ ਦਾ ਕੀਤਾ ਐਲਾਨ*

ਚੰਡੀਗੜ੍ਹ (ਦਾ ਮਿਰਰ ਪੰਜਾਬ)- 22 ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਤੇ ਲੜਨ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਆਪਣੇ ਮੋਰਚੇ ਦਾ ਨਾਮ “ਸੰਯੁਕਤ ਸਮਾਜ ਮੋਰਚਾ” ਰੱਖਿਆ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਵੱਲੋਂ ਸੰਯੁਕਤ ਸਮਾਜ ਮੋਰਚੇ ਦਾ ਐਲਾਨ ਕੀਤਾ ਗਿਆ ਹੈ ਕਿ ਬਲਬੀਰ ਸਿੰਘ ਰਾਜੇਵਾਲ ਪਾਰਟੀ ਦਾ […]

Continue Reading

*ਲੁਧਿਆਣਾ ਬੰਬ ਧਮਾਕਾ-ਮਾਰੇ ਗਏ ਮੁਲਜ਼ਮ ਦੀ ਪਛਾਣ ਸਾਬਕਾ ਪੁਲੀਸ ਮੁਲਾਜ਼ਮ ਗਗਨਦੀਪ ਸਿੰਘ ਵਜੋਂ ਹੋਈ*

ਲੁਧਿਆਣਾ ( ਦਾ ਮਿਰਰ ਪੰਜਾਬ)- ਲੁਧਿਆਣਾ ਅਦਾਲਤ ਵਿੱਚ ਵੀਰਵਾਰ ਸਵੇਰੇ ਹੋਏ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਸਾਬਕਾ ਪੁਲੀਸ ਮੁਲਾਜ਼ਮ ਗਗਨਦੀਪ ਸਿੰਘ (30) ਵਜੋਂ ਹੋਈ ਹੈ। ਉਹ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸਦਰ ਥਾਣੇ ਵਿੱਚ ਮੁਨਸ਼ੀ ਵਜੋਂ ਤਾਇਨਾਤ ਸੀ। ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਉਸ ਨੂੰ 2019 ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। […]

Continue Reading