*ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ*
ਚੰਡੀਗੜ੍ਹ, 22 ਦਸੰਬਰ (ਦਾ ਮਿਰਰ ਪੰਜਾਬ)-ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ […]
Continue Reading

