*‘ਚੰਨੀ’ ਦੇ ਰਾਜ ‘ਚ ਕੰਢੀ ਖੇਤਰ ਵਿਚ ਨਾਜਾਇਜ਼ ਖਣਨ ਦਾ ਕਾਰੋਬਾਰ ਧਡ਼ੱਲੇ ਨਾਲ ਜ਼ਾਰੀ*

ਤਲਵਾਡ਼ਾ, 27 ਨਵੰਬਰ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਚਨਰਜੀਤ ਸਿੰਘ ‘ਚੰਨੀ’ ਦੇ ਰਾਜ ‘ਚ ਕੰਢੀ ਖ਼ੇਤਰ ਵਿਚ ਨਾਜਾਇਜ਼ ਖਣਨ ਕਾਰੋਬਾਰ ਧਡ਼ੱਲੇ ਨਾਲ ਚੱਲ ਰਿਹਾ ਹੈ। ਸ੍ਰ ਚੰਨੀ ਦੇ ਸਾਢੇ ਪੰਜ ਰੁਪਏ ਪ੍ਰਤੀ ਫੁੱਟ ਰੇਤ ਵੇਚਣ ਦੇ ਦਾਅਵੇ ਝੂਠੇ ਅਤੇ ਖੋਖਲੇ ਹਨ। ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਹ ਦਾਅਵਾ ਅੱਜ ਗਰਾਉਂਡ ਜ਼ੀਰੋ […]

Continue Reading

*‘ਕੇਵਲ ਵਿੱਗ ਐਵਾਰਡ-2021’- ਡਾ. ਐੱਸ.ਐੱਸ. ਛੀਨਾ ਅਤੇ ਲਾਲ ਅਠੌਲੀ ਵਾਲੇ ਹੋਣਗੇ ਸਨਮਾਨਿਤ*

ਜਲੰਧਰ, 27 ਨਵੰਬਰ ( ਦਾ ਮਿਰਰ ਪੰਜਾਬ ) : ਕੇਵਲ ਵਿੱਗ ਫਾੳੂਂਡੇਸ਼ਨ ਨੇ ਸਾਲ 2021 ਦੇ ਲਈ ‘ਕੇਵਲ ਵਿੱਗ ਐਵਾਰਡ’ ਦਾ ਐਲਾਨ ਕਰ ਦਿੱਤਾ ਹੈ। ਅੱਜ ਇਕ ਪ੍ਰੈੱਸ ਰਿਲੀਜ਼ ਵਿਚ ਦੱਸਿਆ ਗਿਆ ਕਿ ‘ਜਨਤਾ ਸੰਸਾਰ’ ਮੈਗਜ਼ੀਨ ਦੇ ਬਾਨੀ ਸੰਪਾਦਕ ਸ੍ਰੀ ਕੇਵਲ ਵਿੱਗ ਦੀ ਮਿੱਠੀ ਅਤੇ ਨਿੱਘੀ ਯਾਦ ਵਿਚ ਸਥਾਪਿਤ ਇਸ ਵਰ੍ਹੇ ਦਾ ਐਵਾਰਡ ਖੇਤੀਬਾੜੀ ਆਰਥਿਕਤਾ […]

Continue Reading

*ਮਜੀਠੀਆ ਨੁੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਖਿਲਾਫ ਰੋਸ ਪ੍ਰਗਟਾਉਣ ਲਈ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗ੍ਰਿਫਤਾਰੀਆਂ ਦੇਣਗੇ*

ਚੰਡੀਗੜ੍ਹ, 26 ਨਵੰਬਰ (ਦਾ ਮਿਰਰ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਦੇ ਖਿਲਾਫ ਰੋਸ ਪ੍ਰਗਟਾਉਣ ਲਈ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਭਲਕੇ ਇਥੇ ਮੁੱਖ ਮੰਤਰੀ ਚਰਨਜੀਤ ਸਿੰਘ […]

Continue Reading

*ਸੁਖਬੀਰ ਬਾਦਲ ਨੇ ਗਠਜੋਡ਼ ਦੇ ਸਾਂਝੇ ਉਮੀਦਵਾਰ ਸੁਸ਼ੀਲ ਪਿੰਕੀ ਦੇ ਹੱਕ ‘ਚ ਤਲਵਾਡ਼ਾ ‘ਚ ਕੀਤੀ ਰੈਲ਼ੀ*

ਤਲਵਾਡ਼ਾ,25 ਨਵੰਬਰ( ਦੀਪਕ ਠਾਕੁਰ)-ਪੰਜਾਬ ‘ਚ ਅਕਾਲੀ -ਬਸਪਾ ਗਠਜੋਡ਼ ਦੀ ਸਰਕਾਰ ਬਣਨ ’ਤੇ ਕੰਢੀ ਖ਼ੇਤਰ ਦੇ ਵਿਕਾਸ ਲਈ ਕੰਢੀ ਵਿਕਾਸ ਬੋਰਡ ਦਾ ਗਠਨ ਕਰ ਵੱਖਰਾ ਮੰਤਰੀ ਬਣਾਇਆ ਜਾਵੇਗਾ। ਇਹ ਮੰਤਰੀ ਕੰਢੀ ਖ਼ੇਤਰ ‘ਚ ਚੁਣ ਕੇ ਆਏ ਵਿਧਾਇਕ ਵਿੱਚੋਂ ਹੀ ਬਣਾਇਆ ਜਾਵੇਗਾ। ਇਹ ਐਲਾਨ ਸ਼੍ਰੋ.ਅ .ਦ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਲਵਾਡ਼ਾ ਵਿਖੇ ਵਿਸ਼ਾਲ ਜਨਤਕ ਰੈਲ਼ੀ ਦੌਰਾਨ […]

Continue Reading

*ਸ੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ 24, 25 ਅਤੇ 26 ਦਸੰਬਰ ਨੂੰ*

ਜਲੰਧਰ( ਦਾ ਮਿਰਰ ਪੰਜਾਬ)-ਭਾਰਤੀ ਕਲਾਸੀਕਲ ਸੰਗੀਤ ਨੂੰ ਸਮਰਪਿਤ ਭਾਰਤ ਦੀ ਪ੍ਰਸਿੱਧ ਕਲਾਸੀਕਲ ਸੰਸਥਾ ਸ੍ਰੀ ਬਾਬਾ ਹਰਿਵੱਲਭ ਸੰਗੀਤ ਮਹਾਂਸਭਾ ਵੱਲੋਂ ਇਸ ਸਾਲ ਕਰਵਾਏ ਜਾ ਰਹੇ 145ਵੇਂ ਸ੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਬੀਤੀ ਸ਼ਾਮ ਮਹਾਂਸਭਾ ਦੀ ਪ੍ਰਧਾਨ ਸ੍ਰੀਮਤੀ ਪੂਰਨਿਮਾ ਬੇਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

*ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ*

ਬਾਘਾ ਪੁਰਾਣਾ (ਮੋਗਾ), 25 ਨਵੰਬਰ (ਦਾ ਮਿਰਰ ਪੰਜਾਬ)-ਸੂਬੇ ਦੀ ਅੰਨ੍ਹੀ ਲੁੱਟ-ਖਸੁੱਟ ਕਰਨ ਲਈ ਬਾਦਲ ਪਰਿਵਾਰ ਉਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬਾਦਲਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਇੱਥੇ ਸਥਾਨਕ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਨੇ ਇਕੱਠ […]

Continue Reading

*ਕਾਂਗਰਸ ਨੇ ਭੇਜਿਆ ਮਹਾਰਾਣੀ ਨੂੰ ਨੋਟਿਸ-ਦੱਸੋ ਤੁਸੀਂ ਮਹਾਰਾਜੇ ਨਾਲ ਹੋ ਜਾਂ ਪਾਰਟੀ ਨਾਲ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਕਿ ਉਹ ਸਪੱਸ਼ਟ ਕਰਨ ਕਿ ਤੁਸੀਂ ਕਾਂਗਰਸ ਨਾਲ ਖੜੇ ਜਾਂ ਕੈਪਟਨ ਨਾਲ ਹੋ। ਪ੍ਰਨੀਤ ਕੌਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਈ ਪ੍ਰੋਗਰਾਮਾਂ ਵਿੱਚ ਜਾਂਦੇ ਵੇਖਿਆ ਗਿਆ ਹੈ। 7 ਦਿਨਾਂ ਵਿੱਚ ਜਵਾਬ ਮੰਗਿਆ ਹੈ। ਜ਼ਿਕਰਯੋਗ […]

Continue Reading

*ਪੰਜਾਬ ਤੋਂ ਕਾਂਗਰਸੀ ਵਿਧਾਇਕ ਦੀ ਵਹੁਟੀ ਬੀਜੇਪੀ ਵਿੱਚ ਜਾ ਰਲੀ*

ਲਖਨਊ (ਦਾ ਮਿਰਰ ਪੰਜਾਬ )-ਪੰਜਾਬ ਦੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸੈਣੀ ਦੀ ਪਤਨੀ ਅਦਿਤੀ ਸਿੰਘ ਬੀਜੇਪੀ ਚ ਸ਼ਾਮਲ ਹੋ ਗਈ ਹੈ। ਰਾਏਬਰੇਲੀ ਸਦਰ ਤੋਂ ਕਾਂਗਰਸ ਦੀ ਵਿਧਾਇਕਾ ਅਦਿਤੀ ਸਿੰਘ ਕੁਝ ਸਮੇਂ ਤੋਂ ਕਾਂਗਰਸ ਨਾਲ ਨਾਰਾਜ਼ ਚੱਲ ਰਹੀ ਸੀ , ਅਦਿਤੀ ਸਿੰਘ ਦੇ ਬੀਜੇਪੀ ਚ ਸ਼ਾਮਲ ਹੋਣ ਨਾਲ ਉਨ੍ਹਾਂ ਦੇ ਪਤੀ ਨਵਾਂਸ਼ਹਿਰ ਤੋਂ […]

Continue Reading

*ਰਿਵਾਇਤੀ ਸਿਆਸੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਬੋਲੀ ਲਗਾਉਣ ਤੋਂ ਗੁਰੇਜ਼ ਕਰਨ – ਬੀਰਮੀ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਦੇ ਪਰਜਾਪਤ ਭਵਨ ਵਿੱਖੇ ਚੋਣਵੇਂ ਪੱਤਰਾਕਾਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਲੋਕ ਹਿੱਤ ਪਾਰਟੀ ਦੇ ਪ੍ਰਧਾਨ ਸਾਬਕਾ ਜੇਲ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਿੱਛਲੇ ਦਿਨੀਂ ਲੁਧਿਆਣਾ ਵਿੱਖੇ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦੀ ਜੋ ਗੱਲ ਕਹੀ ਉਹ […]

Continue Reading