*ਮੁੱਖ ਮੰਤਰੀ ਚੰਨੀ ਵੱਲੋਂ ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ, ਕੇਬਲ ਟੀ.ਵੀ. ਕੁਨੈਕਸ਼ਨ ਲਈ 100 ਰੁਪਏ ਮਹੀਨਾ ਦੀ ਦਰ ਤੈਅ*

ਲੁਧਿਆਣਾ, 22 ਨਵੰਬਰ (ਦਾ ਮਿਰਰ ਪੰਜਾਬ)-ਕੇਬਲ ਮਾਫੀਏ ਦੇ ਖਿਲਾਫ਼ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖਤਮ ਕੀਤਾ ਜਾ ਸਕੇ। ਆਤਮ ਨਗਰ ਹਲਕੇ ਵਿਚ ਵਿਸ਼ਾਲ […]

Continue Reading

*ਕੇਜਰੀਵਾਲ ਨੇ ਚੰਨੀ ਦਾ ਨਾਮ ਲਏ ਬਗੈਰ ਬੋਲਿਆ ਹਮਲਾ, ਕਿਹਾ ਪੰਜਾਬ ਵਿੱਚ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ, ਸੁਚੇਤ ਰਹੋ..*

ਮੋਗਾ (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਗਾ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ। ਰੈਲੀ ‘ਚ ਵੱਡਾ ਐਲਾਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਹਰ ਔਰਤ ਨੂੰ ਇਕ-ਇਕ ਹਜ਼ਾਰ ਰੁਪਏ ਦਿੱਤੇ ਜਾਣਗੇ।  ਕੇਜਰੀਵਾਲ […]

Continue Reading

*ਪੰਜਾਬ ਦੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦੇਹਾਂਤ*

ਚੰਡੀਗੜ੍ਹ, 21 ਨਵੰਬਰ (ਦਾ ਮਿਰਰ ਪੰਜਾਬ)-ਪੰਜਾਬ ਦੀ ਲੋਕ ਗਾਇਕਾ ਗੁਰਮੀਤ ਬਾਵਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਉਹ 77 ਸਾਲ ਦੇ ਸਨ ,ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ (ਪੰਜਾਬ ਸਰਕਾਰ) ਵੱਲੋਂ ਸ਼੍ਰੋਮਣੀ ਐਵਾਰਡ ਨਾਲ ਨਿਵਾਜਿਆ ਗਿਆ ਸੀ। ਉਸ ਦੀ ਹੇਕ ਬਹੁਤ ਲੰਬੀ ਹੈ ਅਤੇ ਉਹ ਲਗਪਗ […]

Continue Reading

*ਪੰਜਾਬ ਸਰਕਾਰ ਦੇ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਖੋਖਲੇ, ਸੁੰਤਤਰਤਾ ਸੈਨਾਨੀ ਦੇ ਪਿੰਡ ਧਰਮਪੁਰ ‘ਚ ਡਿਸਪੈਂਸਰੀ ਦੀ ਹਾਲਤ ਖਸਤਾ*

ਤਲਵਾਡ਼ਾ,20 ਨਵੰਬਰ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਵੱਡੇ-ਵੱਡੇ ਦਾਅਵੇ ਕਰਨ ਦੀ ਬਜਾਇ ਧਰਾਤਲ ’ਤੇ ਕੰਮ ਕਰਕੇ ਦਿਖਾਵੇ। ਇਹ ਵਿਚਾਰ ਆਮ ਆਦਮੀ ਪਾਰਟੀ ਹਲ਼ਕਾ ਦਸੂਹਾ ਇੰਚਾਰਜ ਐਡ. ਕਰਮਵੀਰ ਘੁੰਮਣ ਨੇ ਅੱਜ ਪ੍ਰਸਿੱਧ ਸੁਤੰਤਰਤਾ ਸੈਨਾਨੀ ਪੰਡਿਤ ਕਿਸ਼ੋਰੀ ਲਾਲ ਦੇ ਜੱਦੀ ਪਿੰਡ ਧਰਮਪੁਰ ਦਾ ਦੌਰ੍ਹਾ ਕਰਨ ਉਪਰੰਤ ਪੱਤਰਕਾਰਾਂ ਨਾਲ ਮੁਖਾਤਿਬ ਹੁੰਦਿਆਂ ਪ੍ਰਗਟ ਕੀਤੇ। ਐਡ. ਘੁੰਮਣ ਨੇ ਕਾਂਗਰਸ ਸਰਕਾਰ ’ਤੇ […]

Continue Reading

*ਪੰਜਾਬ ਦੇ ਮੁੱਦੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ,ਹੁਣ ਵਾਰੀ ਕੇਬਲ ਨੈੱਟਵਰਕ ਦੀ – ਚੰਨੀ*

ਬਿਆਸ, 20 ਨਵੰਬਰ (ਦਾ ਮਿਰਰ ਪੰਜਾਬ):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇੱਕ-ਇੱਕ ਕਰਕੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਕੇਬਲ ਨੈੱਟਵਰਕ’ ਹੈ ਅਤੇ ਇਸ ਸਬੰਧ ਵਿੱਚ ਜਲਦੀ ਹੀ ਕਾਰਵਾਈ ਨਜ਼ਰ ਆਵੇਗੀ।  ਭਲਾਈ ਕਾਰਜਾਂ ਅਤੇ ਸਕੀਮਾਂ ਪ੍ਰਤੀ ਆਪਣੇ ਦ੍ਰਿੜ ਸੰਕਲਪ ਨੂੰ […]

Continue Reading

*ਉੱਘੇ ਗਾਇਕ ਸੁਖਵਿੰਦਰ ਸਿੰਘ ਅਤੇ ਸ਼ਾਇਰ ਸੁਰਜੀਤ ਪਾਤਰ ਕੈਬਿਨਟ ਰੈਂਕ ਦੇਣ ਦਾ ਐਲਾਨ*

ਚਮਕੌਰ ਸਾਹਿਬ, 19 ਨਵੰਬਰ: (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਰ ਸ਼ਾਮ ਇੱਥੇ ਉੱਘੇ ਗਾਇਕ ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦੇ ਮਾਣ ਨਾਲ ਨਿਵਾਜਦੇ ਹੋਏ, ਦੋਵਾਂ ਲਈ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਅੱਜ ਸ਼੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ ਏ […]

Continue Reading

*ਦੋਆਬੇ ਦੇ ਕੇਂਦਰੀ ਅਸਥਾਨ ਗੁ ਦੀਵਾਨ ਵਿਖੇ ਹਜਾਰਾਂ ਦੀ ਗਿਣਤੀ ਚ ਸੰਗਤਾਂ ਨੇ ਕੀਤੀ ਸ਼ਮੂਲੀਅਤ*

ਜਲੰਧਰ( ਦਾ ਮਿਰਰ ਪੰਜਾਬ)- ਸ੍ਰੀ ਗੁਰੂ ਨਾਨਕ ਦੇਵ ਮਹਰਾਜ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਹੀਰਾ ਸਿੰਘ ਜੀ ਨੇ ਕਥਾ ਵਿਚਾਰ ਕੀਤੇ ਗਏ। ਇਸ ਤੋਂ ਬਾਅਦ ਭਾਈ ਬਲਵੀਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ […]

Continue Reading

*ਸੀਨੀਅਰ ਵਕੀਲ ਡੀਐਸ ਪਟਵਾਲੀਆ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਡੀਐਸ ਪਟਵਾਲੀਆ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।ਪਟਵਾਲੀਆ ਨੂੰ ਇਸ ਅਹੁਦੇ ਲਈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਸੰਦ ਮੰਨਿਆ ਜਾਂਦਾ ਹੈ। ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਦਾ ਨਾਮ ਰਾਜ ਦੇ ਚੋਟੀ ਦੇ ਕਾਨੂੰਨ ਅਧਿਕਾਰੀ ਲਈ ਚੁਣਿਆ ਗਿਆ ਹੈ,ਇਸ ਤੋਂ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਦਾ […]

Continue Reading