*ਵਿਧਾਇਕ ਰਮਨ ਅਰੋੜਾ ਦੇ ਚਹੇਤੇ ਆਪ ਨੇਤਾ ਦੀ ਨਜਾਇਜ਼ ਕਲੋਨੀ ਪੁੱਡਾ ਨੇ ਕੀਤੀ ਢੈਅ ਢੇਰੀ*

ਜਲੰਧਰ (ਜਸਪਾਲ ਕੈਂਥ)-ਬੀਤੇ ਦਿਨ ਜਲੰਧਰ ਕੇਂਦਰੀ ਤੋਂ ਆਮ ਆਦਮੀ ਦੇ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਰਮਨ ਅਰੋੜਾ ਦੇ ਕਰੀਬੀਆਂ ਉੱਤੇ ਵੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ, ਰਮਨ ਅਰੋੜਾ ਦੇ ਕਰੀਬੀ ਸਮਝੇ ਜਾਂਦੇ ਇੱਕ ਆਮ ਆਦਮੀ ਪਾਰਟੀ ਦੇ ਨੇਤਾ ਦੀ ਸ਼ੇਰਪੁਰ ਸੇਖੇ ਵਿਖੇ ਕਲੋਨੀ […]

Continue Reading

*ਨਗਰ ਨਿਗਮ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਵਿਧਾਇਕ ਰਮਨ ਅਰੋੜਾ ਗ੍ਰਿਫਤਾਰ*

ਚੰਡੀਗੜ੍ਹ, 23 ਮਈ, (ਜਸਪਾਲ ਕੈਂਥ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਸੇਵਾਵਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦਫ਼ਤਰ ਨੇ ਅੱਜ ਜਲੰਧਰ (ਕੇਂਦਰੀ) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ […]

Continue Reading

*ਬਸਪਾ ਨੇ ਨਸ਼ਿਆਂ ਖ਼ਿਲਾਫ਼ ਕੀਤਾ ਵੱਡਾ ਪ੍ਰਦਰਸ਼ਨ,ਆਪ ਸਰਕਾਰ ਨਸ਼ਾ ਰੋਕਣ ਵਿੱਚ ਫੇਲ੍ਹ ਸਾਬਤ ਹੋਈ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਨਸ਼ਿਆਂ ਦੇ ਮੁੱਦੇ ‘ਤੇ ਸੂਬੇ ਭਰ ਵਿੱਚ ਸਾਰੇ ਜਿਲਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨ ਕੀਤੇ ਗਏ। ਪਾਰਟੀ ਵੱਲੋਂ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ਦਿੱਤੇ ਇਸ ਪ੍ਰੋਗਰਾਮ ਮੁਤਾਬਕ ਜਲੰਧਰ ਵਿੱਚ ਵੀ ਬਸਪਾ ਆਗੂਆਂ ਤੇ ਵਰਕਰਾਂ ਨੇ ਵੱਡੇ ਪੱਧਰ ‘ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਨਸ਼ੇ ਦੇ ਖਾਤਮੇ ਲਈ ਰਾਜਪਾਲ ਦੇ […]

Continue Reading

*ਥ੍ਰੀ ਸਟਾਰ ਕਲੋਨੀ ਦੇ ਡਿਵੈਲਪਰਾ ਨੇ ਜਾਅਲੀ ਐਨ.ਓ.ਸੀ. ਲਗਾ ਕੇ ਪਲਾਟਾਂ ਦੀਆਂ ਰਜਿਸਟਰੀਆਂ ਕਰਵਾਈਆਂ- ਮਨਦੀਪ ਦੋਸਾਂਝ*

ਜਲੰਧਰ (ਜਸਪਾਲ ਕੈਂਥ)- ਮਨਦੀਪ ਸਿੰਘ ਦੋਸਾਝ ਪ੍ਰਧਾਨ ਹੈਲਪ ਐਂਡ ਕੇਅਰ ਵੈਲਫੇਅਰ ਸੋਸਾਇਟੀ ਅਤੇ ਸ਼ਮਸ਼ੇਰ ਸਿੰਘ ਵਲੋਂ ਅੱਜ ਇੱਕ ਪ੍ਰੈਸ ਵਾਰਤਾ ਪ੍ਰੈਸ ਕਲੱਬ ਜਲੰਧਰ ਵਿਖੇ ਕੀਤੀ ਗਈ ਜਿਸ ਵਿੱਚ ਹੁਣ ਥ੍ਰੀ ਸਟਾਰ ਕਲੋਨੀ ਦੇ ਡਿਵੈਲਪਰ ਉਪਰ ਦੋਸ਼ ਲਗਾਇਆ ਕਿ ਇਹਨਾਂ ਦੀ ਕਲੋਨੀ ਬਿਲਕੁਲ ਗੈਰ ਕਾਨੂੰਨੀ ਹੈ , ਡਿਵੈਲਪਰਾ ਨੇ ਜਾਅਲੀ ਐਨਓਸੀ ਲਗਾ ਕੇ ਇਸ ਕਲੋਨੀ ਦੀਆਂ […]

Continue Reading

*ਵਿਧਾਇਕ ਕੋਟਲੀ ਵਿਧਾਨ ਸਭਾ ਦੀ ਪੰਚਾਇਤ ਰਾਜ ਤੇ ਕੋਆਪਰੇਟਿਵ ਵਿਭਾਗ ਦੀ ਕਮੇਟੀ ਦੇ ਮੈਂਬਰ ਨਿਯੁਕਤ* 

ਜਲੰਧਰ (ਜਸਪਾਲ ਕੈਂਥ)-ਮਿਤੀ 19 ਮਈ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਿਧਾਨ ਸਭਾ ਵਲੋਂ ਵੱਖ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਦੀ ਨਿਯੁਕਤੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ  ਜਿਸ ਦੇ ਤਹਿਤ ਆਦਮਪੁਰ ਹਲਕੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਵਿਧਾਨ ਸਭਾ ਦੀ ਪੰਚਾਇਤੀ ਰਾਜ ਵਿਭਾਗ ਦੀ ਕਮੇਟੀ ਤੇ ਕੋਆਪਰੇਟਿਵ ਵਿਭਾਗ ਦੀ ਕਮੇਟੀ ਦੇ ਮੈਂਬਰ ਨਿਯੁਕਤ […]

Continue Reading

*ਬਸਪਾ ਨੇ ਬਲਦੇਵ ਸਿੰਘ ਸਲਾਲਾ ਨੂੰ ਲਗਾਇਆ ਹਲਕਾ ਆਦਮਪੁਰ ਦਾ ਇੰਚਾਰਜ ,ਲੰਮੇ ਸਮੇਂ ਤੋਂ ਬਸਪਾ ਨਾਲ ਜੁੜੇ ਹੋਏ ਹਨ ਬਲਦੇਵ ਸਿੰਘ ਸਲਾਲਾ*

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਬਲਦੇਵ ਸਿੰਘ ਸਲਾਲਾ ਨੂੰ ਜ਼ਿਲ੍ਹਾ ਜਲੰਧਰ ਦਾ ਕੋਆਰਡੀਨੇਟਰ ਲਗਾ ਕੇ ਉਨ੍ਹਾਂ ਨੂੰ ਹਲਕਾ ਆਦਮਪੁਰ ਦਾ ਇੰਚਾਰਜ ਲਗਾਇਆ ਗਿਆ ਹੈ। ਸੂਬਾ ਦਫਤਰ ਸਕੱਤਰ ਇੰਜ. ਜਸਵੰਤ ਰਾਏ ਪਹਿਲਾਂ ਹੀ ਸੂਬਾ ਅਹੁਦੇਦਾਰ ਦੇ ਤੌਰ ‘ਤੇ ਹਲਕਾ ਦੇਖ ਰਹੇ ਹਨ ਤੇ ਉਨ੍ਹਾਂ ਨਾਲ ਹੁਣ ਬਲਦੇਵ ਸਿੰਘ ਸਲਾਲਾ ਨੂੰ ਵੀ ਹਲਕਾ ਆਦਮਪੁਰ ਦਾ […]

Continue Reading

*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸੀਬੀਐਸਈ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ: ਤ੍ਰਿਸ਼ਾ ਅਰੋੜਾ 99% ਅੰਕਾਂ ਨਾਲ ਅੱਵਲ ਰਹੀ*

ਜਲੰਧਰ (ਜਸਪਾਲ ਕੈਂਥ)-ਸੀਬੀਐਸਈ (ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ) ਦੇ 2024-25 ਦੇ ਵਿਦਿਅਕ ਸੈਸ਼ਨ ਲਈ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ, ਗ੍ਰੀਨ ਮਾਡਲ ਟਾਊਨ, ਲੋਹਾਰਾਂ ਅਤੇ ਨੂਰਪੁਰ ਰੋਡ ਸ਼ਾਖਾਵਾਂ ਦੇ ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਸੰਸਥਾ ਦਾ ਮਾਣ ਵਧਾਇਆ। ਲੋਹਾਰਾਂ ਸ਼ਾਖਾ ਤੋਂ, ਤ੍ਰਿਸ਼ਾ ਅਰੋੜਾ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 99% […]

Continue Reading

*ਹਲਕਾ ਕਰਤਾਰਪੁਰ ਬਣਿਆ ਝੂਠੇ ਪਰਚਿਆਂ ਤੇ ਧੱਕੇਸ਼ਾਹੀਆਂ ਦਾ ਕੇਂਦਰ -ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਹਲਕਾ ਕਰਤਾਰਪੁਰ ਝੂਠੇ ਪਰਚਿਆਂ ਤੇ ਧੱਕੇਸ਼ਾਹੀਆਂ ਦਾ ਕੇਂਦਰ ਬਣ ਚੁੱਕਾ ਹੈ। ਉਨ੍ਹਾਂ ਅੱਜ ਇੱਥੇ ਪੰਜਾਬ ਪ੍ਰੈਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ ਕਿ ਜਦੋਂ ਦੀ ਸੂਬੇ ਵਿੱਚ ਆਪ ਸਰਕਾਰ ਬਣੀ ਹੈ ਤੇ ਹਲਕਾ ਕਰਤਾਰਪੁਰ ਤੋਂ ਆਪ ਵਿਧਾਇਕ […]

Continue Reading

*ਸਿੱਖਿਆ ਦਾ ਅਧਿਕਾਰ ਕਾਨੂੰਨ 2009 ਨੂੰ ਪੰਜਾਬ ਅੰਦਰ ਹੂਬਹੂ ਲਾਗੂ ਕਰਾਉਣ ਲਈ ਡਾਇਰੈਕਟਰ ਆਫ ਸਕੂਲ ਐਜੂਕੇਸ਼ਨ , ਐਲੀਮੈਂਟਰੀ, ਪੰਜਾਬ ਨਾਲ ਅਹਿਮ ਮੀਟਿੰਗ*

ਚੰਡੀਗੜ੍ਹ( ਜਸਪਾਲ ਕੈਂਥ)-ਵੱਖ-ਵੱਖ ਜਥੇਬੰਦੀਆਂ ਵੱਲੋਂ 16 ਅਪ੍ਰੈਲ 2025 ਨੂੰ ਡਾਇਰੈਕਟਰ ਆਫ ਸਕੂਲ (ਐਲੀਮੈਂਟਰੀ) ਐਜੂਕੇਸ਼ਨ, ਪੰਜਾਬ ਦੇ ਨਾਲ ਉਹਨਾਂ ਦੇ ਦਫਤਰ ਮੋਹਾਲੀ ਵਿਖੇ ਮੀਟਿੰਗ ਕੀਤੀ ਗਈ। ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 19 ਫਰਵਰੀ 2025 ਅਤੇ 09 ਅਪ੍ਰੈਲ 2025 ਦੇ ਫੈਸਲੇ ਦੇ ਅਨੁਸਾਰ ਸਿੱਖਿਆ ਦਾ ਅਧਿਕਾਰ ਕਾਨੂੰਨ 2009 ਨੂੰ ਪੰਜਾਬ ਅੰਦਰ ਹੂਬਹੂ ਲਾਗੂ ਕਰਨ ਲਈ […]

Continue Reading

*ਪ੍ਰਿੰਟ ਐਂਡ ਇਲੈਕਟ੍ਰਾਨਿਕ ਮੀਡੀਆ ਐਸੋਸੀਏਸ਼ਨ (ਪੇਮਾ) ਨੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਅਤੇ ਸਟਿੱਕਰ ਵੰਡਣ ਲਈ ਸਰਕਟ ਹਾਊਸ ਵਿਖੇ ਕੀਤੀ ਮੀਟਿੰਗ*

ਜਲੰਧਰ (ਜਸਪਾਲ ਕੈਂਥ)-: ਪ੍ਰਿੰਟ ਐਂਡ ਇਲੈਕਟ੍ਰਾਨਿਕ ਮੀਡੀਆ ਐਸੋਸੀਏਸ਼ਨ (ਪੇਮਾ) ਨੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਅਤੇ ਸਟਿੱਕਰ ਵੰਡਣ ਲਈ ਮੰਗਲਵਾਰ 15 ਅਪ੍ਰੈਲ ਨੂੰ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਸੁਰਿੰਦਰ ਪਾਲ ਅਤੇ ਜਨਰਲ ਸਕੱਤਰ ਅਸ਼ਵਨੀ ਖੁਰਾਣਾ ਨੇ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸਾਡੇ ਸਦੀਵੀ ਵਿਛੋੜੇ ਵਾਲੇ ਦੋਸਤਾਂ ਸਵਦੇਸ਼ ਨਨਚਾਹਲ ਜੀ, ਗੁਰਦੀਪ ਸਿੰਘ ਪਾਪੀ ਜੀ […]

Continue Reading