*ਸ਼ਹੀਦ ਸਿਰਫ਼ ਨਾਂ ਨਹੀਂ, ਇੱਕ ਸੋਚ ਹਨ: ਚੇਅਰਮੈਨ ਰਾਜੀਵ ਵਸ਼ਿਸ਼ਟ*

ਹੁਸ਼ਿਆਰਪੁਰ(ਜਸਪਾਲ ਕੈਂਥ)- ਆਰ.ਟੀ.ਆਈ. ਅਵੇਅਰਨੈਸ ਫੋਰਮ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਸ਼ਰਧਾਂਜਲੀ ਸਮਾਗਮ ਮਹੰਤ ਪ੍ਰਿਤਪਾਲ ਸਿੰਘ ਦੀ ਰਹਿਨੁਮਾਈ ਵਿਚ ਗੁਰੂਦੁਆਰਾ ਮਿੱਠਾ ਟਿਵਾਣਾ, ਹੁਸ਼ਿਆਰਪੁਰ ਵਿਖੇ ਕਰਵਾਇਆ ਕੀਤਾ ਗਿਆ। ਇਸ ਸਮਾਗਮ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰਵਾਏ ਗਏ ਅਖੰਡ ਪਾਠ ਦਾ ਭੋਗ ਪਾਇਆ ਗਿਆ ਅਤੇ ਦੇਸ਼ ਦੇ […]

Continue Reading

*ਸ਼੍ਰੋ.ਅ.ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਆਪਣੇ ਸਾਥੀਆਂ ਸਾਹਿਤ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਚੁਣਨ ਦੀਆਂ ਭੇਜੀਆਂ ਮੁਬਾਰਕਾਂ*

ਪੈਰਿਸ, (ਜਸਪਾਲ ਕੈਂਥ) :- ਸ. ਸੁਖਬੀਰ ਸਿੰਘ ਜੀ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ, ਮੈਂਬਰਾਂ, ਸਪੋਰਟਰਾਂ ਅਤੇ ਅਹੁਦੇਦਾਰਾਂ ਵੱਲੋਂ ਦੁਬਾਰਾ ਪ੍ਰਧਾਨ ਬਣਾਉਣ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਸ਼ਲਾਘਾਯੋਗ ਫੈਸਲਾ ਦੱਸਦਿਆਂ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿਹੜਾ ਫ਼ੈਸਲਾ ਲਿਆ ਗਿਆ […]

Continue Reading

*ਬਸਪਾ ਦੀ ਪੰਜਾਬ ਸੰਭਾਲੋ ਰੈਲੀ ਵਿੱਚ ਮੀਂਹ ਦੇ ਬਾਵਜੂਦ ਲੋਕਾਂ ਦਾ ਆਇਆ ਹੜ੍ਹ*

ਫਗਵਾੜਾ( ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਥਾਪਕ ਸਾਹਿਬ ਕਾਂਸ਼ੀਰਾਮ ਦੇ ਜਨਮਦਿਵਸ ਮੌਕੇ ਅੱਜ 15 ਮਾਰਚ ਨੂੰ ਪਾਰਟੀ ਵੱਲੋਂ ਫਗਵਾੜਾ ਦੀ ਦਾਣਾ ਮੰਡੀ ਵਿੱਚ ਪੰਜਾਬ ਸੰਭਾਲੋ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਲੋਕਾਂ ਦਾ ਭਾਰੀ ਇਕੱਠ ਹੋਇਆ, ਜਿਸ ਕਰਕੇ ਪੰਡਾਲ ਵੀ ਛੋਟਾ ਪੈ ਗਿਆ। ਰੈਲੀ ਵਾਲੇ ਸਥਾਨ ਦੇ ਬਾਹਰ ਵੀ ਪੰਡਾਲ ਨਾਲੋਂ ਦੁੱਗਣੀ ਗਿਣਤੀ ਵਿੱਚ […]

Continue Reading

*ਪੰਜਾਬ ਸਰਕਾਰ ਵੱਲੋਂ ਦੇਰੀ ਕਾਰਨ ਗਰੀਬ ਬੱਚਿਆਂ ਦੀ ਪ੍ਰਾਈਵੇਟ ਸਕੂਲਾਂ ਵਿੱਚ 25% ਦਾਖਲੇ ਲਈ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੋਣ ਦੀ ਖਦਸ਼ਾ*

ਜਲੰਧਰ (ਜਸਪਾਲ ਕੈਂਥ)-ਅੱਜ ਜਲੰਧਰ ਪ੍ਰੈਸ ਕਲੱਬ ਵਿਖੇ ਓਂਕਾਰ ਨਾਥ, ਸਾਬਕਾ ਐਡਿਸ਼ਨਲ ਡਿਪਟੀ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਅਤੇ ਜਗਮੋਹਨ ਸਿੰਘ ਰਾਜੂ, ਆਈ.ਏ.ਐਸ. (ਸੇਵਾਮੁਕਤ) ਚੇਅਰਮੈਨ, ਨਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 19 ਫਰਵਰੀ 2025 ਨੂੰ ਜਾਰੀ ਕੀਤੇ ਅੰਤਰਿਮ ਹੁਕਮਾਂ ਦੇ ਬਾਵਜੂਦ, ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ […]

Continue Reading

*ਤਾਰਾ ਪੈਲਸ ਦੇ ਸੰਚਾਲਕ ਵਲੋਂ ਭਗਵੰਤ ਮਾਨ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਵੱਡਾ ਚੈਲੇੰਜ, ਪੈਲਸ ਦੀਆਂ ਲਗਾਈਆਂ ਗਈਆਂ ਸੀਲਾਂ ਨੂੰ ਇੱਕ ਵਾਰ ਫਿਰ ਤੋਂ ਤੋੜਿਆ*

ਜਲੰਧਰ (ਜਸਪਾਲ ਕੈਂਥ)- ਜਲੰਧਰ ਦੇ 120 ਫੁੱਟ ਰੋਡ ਸਥਿਤ ਤਾਰਾ ਪੈਲਸ ਦੇ ਸੰਚਾਲਕ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਠੇਗਾ ਦਿਖਾਉਂਦੇ ਹੋਏ ਪੈਲਸ ਦੀਆਂ ਸੀਲਾਂ ਨੂੰ ਤੋੜ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲਜ ਕਰ ਦਿੱਤਾ ਗਿਆ ਹੈ , ਹੁਣ ਇਹ ਦੇਖਣਾ ਹੋਵੇਗਾ ਕਿ ਮਾਨ ਸਰਕਾਰ ਇਸ ਚੈਲੇੰਜ ਨੂੰ ਕਿਵੇਂ ਲੈਂਦੀ […]

Continue Reading

*’ਪੰਜਾਬ ਸੰਭਾਲੋ ਰੈਲੀ’ ਰਾਹੀਂ ਸੂਬੇ ਦੀ ਸੱਤਾ ਪ੍ਰਾਪਤੀ ਦਾ ਵਿਗਲ ਬਜਾਏਗੀ ਬਸਪਾ : ਡਾ. ਅਵਤਾਰ ਸਿੰਘ ਕਰੀਮਪੁਰੀ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪਾਰਟੀ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਵਸ ‘ਤੇ 15 ਮਾਰਚ ਨੂੰ ਫਗਵਾੜਾ ਵਿਖੇ ‘ਪੰਜਾਬ ਸੰਭਾਲੋ ਰੈਲੀ’ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ […]

Continue Reading

*ਜੱਥੇਦਾਰ ਅਕਾਲ ਤਖਤ ਤੇ ਕੇਸਗੜ੍ਹ ਨੂੰ ਹਟਾਉਣਾ ਖਾਲਸਾ ਪੰਥ ਦਾ ਅਪਮਾਨ-ਖਾਲਸਾ*

ਜਲੰਧਰ (ਜਸਪਾਲ ਕੈਂਥ)-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਗਿਆਨੀ ਰਘਬੀਰ ਸਿੰਘ ਜਥੇਦਾਰ ਅਕਾਲ ਤਖਤ ਸਾਹਿਬ ਤੇ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਤੋਂ ਸੇਵਾ ਮੁਕਤ ਕਰਨ ਦੀ ਨਿੰਦਾ ਕਰਦਿਆਂ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਖਾਲਸਾ ਪੰਥ ਲਈ ਚੈਲਿੰਜ ਦਸਿਆ ਹੈ ਤੇ ਕਿਹਾ ਹੈ ਕਿ ਬਾਦਲ ਦਲ ਜੋ ਪੰਥ ਦਾ ਗੁਨਾਹਗਾਰ ਹੈ ,ਉਸਨੇ ਅਕਾਲ ਤਖਤ ਸਾਹਿਬ ਤੇ […]

Continue Reading

*ਪੁੱਡਾ ਨੇ ਜੰਡੂ ਸਿੰਘਾ ਵਿਖੇ ਹੁਸ਼ਿਆਰਪੁਰ ਮੁੱਖ ਮਾਰਗ ਤੇ ਬਣੀ ਨਜਾਇਜ਼ ਕਲੋਨੀ ਨੂੰ ਪੀਲੇ ਪੰਜੇ ਨਾਲ ਕੀਤਾ ਢਹਿ ਢੇਰੀ*

ਜਲੰਧਰ (ਜਸਪਾਲ ਕੈਂਥ)-ਪੁੱਡਾ ਵੱਲੋਂ ਅੱਜ ਜੰਡੂ ਸਿੰਘਾ ਵਿਖੇ ਹੁਸ਼ਿਆਰਪੁਰ ਮੁੱਖ ਮਾਰਗ ਨਜਦੀਕ ਐਕਸਿਸ ਬੈਂਕ ਦੇ ਨਜਦੀਕ ਬਣੀ ਕਲੋਨੀ ਨੂੰ ਪੀਲੇ ਪੰਜੇ ਨਾਲ ਢਹਿ ਢੇਰੀ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਜਿਸ ਸਮੇਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਨਜਾਇਜ਼ ਕਲੋਨੀਆਂ ਖਿਲਾਫ ਇਸੇ ਤਰ੍ਹਾਂ ਹੀ ਤੇਜੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।  […]

Continue Reading

*ਬਸਪਾ ਲੀਡਰਸ਼ਿਪ ਬਨਾਰਸ ਵਿਖੇ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਵਿੱਚ ਹੋਈ ਨਤਮਸਤਕ*

ਬਨਾਰਸ (ਜਸਪਾਲ ਕੈਂਥ)- ਡੇਰਾ ਸਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ ਵਿੱਚ ਬਨਾਰਸ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਲੀਡਰਸ਼ਿਪ ਨਤਮਸਤਕ ਹੋਈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਉਣ ਇੱਥੇ […]

Continue Reading

*ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖਿਲਾਫ ਬਸਪਾ ਦੇ ਸੂਬੇ ਭਰ ਵਿੱਚ ਪ੍ਰਦਰਸ਼ਨ*

ਫਗਵਾੜਾ (ਜਸਪਾਲ ਕੈਂਥ)- ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਨੇ  ਅੱਜ ਮਿਤੀ 28 ਜਨਵਰੀ ਨੂੰ ਸੂਬੇ ਭਰ ਵਿੱਚ ਪ੍ਰਦਰਸ਼ਨ ਕੀਤੇ। ਇਸ ਪ੍ਰੋਗਰਾਮ ਤਹਿਤ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਫਗਵਾੜਾ ਵੱਡਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ […]

Continue Reading