*ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਬਸਪਾ ਨੇ ਸਖਤ ਨਿਖੇਧੀ ਕੀਤੀ*

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਬਾਬਾ ਸਾਹਿਬ ਦੇ ਕਰੋੜਾਂ ਪੈਰੋਕਾਰਾਂ ਦੀਆਂ ਭਾਵਨਾਵਾਂ […]

Continue Reading

*ਨਵਾਂ ਤੇ ਖੁਸ਼ਹਾਲ ਪੰਜਾਬ ਬਣਾਉਣ ਦੀ ਦਿਸ਼ਾ ਵੱਲ ਅੱਗੇ ਵਧੇਗੀ ਬਸਪਾ : ਡਾ. ਅਵਤਾਰ ਸਿੰਘ ਕਰੀਮਪੁਰੀ*

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਜ਼ਿਲ੍ਹਾ ਤਰਨਤਰਨ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ, ਜਦਕਿ ਬਸਪਾ ਸੂਬਾ ਜਨਰਲ ਸਕੱਤਰ ਚੌਧਰੀ ਗੁਰਨਾਮ ਸਿੰਘ ਤੇ ਤਰਸੇਮ ਥਾਪਰ ਅਤੇ ਤਰਨਤਾਰਨ ਲੋਕਸਭਾ ਇੰਚਾਰਜ ਸਤਨਾਮ ਸਿੰਘ ਵਿਸ਼ੇਸ਼ ਮਹਿਮਾਨ ਵੱਜੋਂ ਪਹੁੰਚੇ। ਮੀਟਿੰਗ ਦੀ […]

Continue Reading

*ਸੋਸ਼ਲ ਮੀਡੀਆ ਦੇ ਬਹੁਤ ਤੇਜੀ ਨਾਲ ਪਸਾਰੇ ਨੇ ਪਾਠਕਾਂ ਦੀ ਰੁਚੀ ਕਿਤਾਬਾਂ ਪੜ੍ਹਨ ਵਿੱਚ ਘਟਾਈ*

ਬਲਵਿੰਦਰ ਪਾਲ ਸਿੰਘ ਡਾਕਟਰ ਸਿਮਰਜੀਤ ਕੌਰ ਬਰਾੜ ਸਿੰਮੀ ਮਨੋਵਿਗਿਆਨ ਐਜੂਕੇਸ਼ਨ ਵਿਚ ਪੀਐਚਡੀ ਹਨ । ਉਨ੍ਹਾਂ ਐਮ ਐਡ ਵੀ ਕੀਤੀ ਹੋਈ ਹੈ।ਦਸ਼ਮੇਸ਼ ਕਾਲਜ ਆਫ ਐਜੂਕੇਸ਼ਨ ਬਾਦਲ ਬਠਿੰਡਾ ਵਿਚ ਉਹ ਪ੍ਰੋਫੈਸਰ ਹਨ।ਉਨ੍ਹਾਂ ਦੀਆਂ ਰਚਨਾਵਾਂ ਕਵਿਤਾਵਾਂ ਕਹਾਣੀਆਂ ਮਨੋਵਿਗਿਆਨਕ ਦਿ੍ਸ਼ਟੀਕੋਣ ਤੋਂ ਰਚੀਆਂ ਹੁੰਦੀਆਂ ਹਨ।ਉਨ੍ਹਾਂ ਦੀ “ਕਸੂਰਵਾਰ ਕੌਣ” ਕਹਾਣੀ ਨੂੰ ਤੀਸਰਾ ਮਨਜੀਤ ਸਿੰਘ ਬਿਲਿੰਗ ਯਾਦਗਾਰੀ ਕਹਾਣੀ ਪੁਰਸਕਾਰ-2021 ਮਿਲਿਆ ਸੀ, ਕਹਾਣੀ […]

Continue Reading

*ਮਿੱਠਾਪੁਰ ਚੌਂਕ ਵਿੱਚ ਨਗਰ ਨਿਗਮ ਦੇ ਕਾਨੂੰਨ ਨੂੰ ਨਜਾਇਜ਼ ਦੁਕਾਨਾਂ ਦੀ ਉਸਾਰੀ ਕਰਨ ਵਾਲੇ ਮਾਲਕ ਨੇ ਜਾਣਿਆ ਟਿੱਚ*

ਜਲੰਧਰ (ਜਸਪਾਲ ਕੈਂਥ)-ਜਲੰਧਰ ਨਗਰ ਨਿਗਮ ਦੇ ਅਧੀਨ ਪੈਂਦੇ ਇਲਾਕਾ ਮਿਠਾਪੁਰ ਚੌਂਕ ਵਿੱਚ ਬਣ ਰਹੀਆਂ ਨਜਾਇਜ਼ ਦੁਕਾਨਾਂ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨੇ 6 ਜਨਵਰੀ ਨੂੰ ਸੀਲ ਕਰ ਦਿੱਤਾ ਗਿਆ ਸੀ ਪਰ ਉਸ ਤੋਂ ਦੂਜੇ ਦਿਨ ਹੀ ਦੁਕਾਨਾਂ ਦੇ ਮਾਲਕ ਨੇ ਉਹ ਸੀਲਾਂ ਨੂੰ ਪੱਟ ਕੇ ਨਜਾਇਜ਼ ਉਸਾਰੀ ਦਾ ਦੁਬਾਰਾ ਕੰਮ ਸ਼ੁਰੂ ਕਰ ਦਿੱਤਾ ਠੀਕ ਅਤੇ […]

Continue Reading

*ਸਿੱਖ ਜਥੇਬੰਦੀਆਂ ਅਤੇ ਸਿੱਖ ਬੁੱਧੀਜੀਵੀਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ-ਜਥੇਦਾਰ ਅਕਾਲ ਤਖਤ ਸਾਹਿਬ ਅਕਾਲੀ ਦਲ ਦੀ ਭਰਤੀ ਕਮੇਟੀ ਸ਼ੁਰੂ ਕਰਵਾਉ,ਅਕਾਲ ਤਖਤ ਸਾਹਿਬ ਦੇ ਗੁਰਮਤੇ ਦੀ ਪਾਲਣਾ ਕਰਵਾਉ,ਬਾਦਲ ਧੜੇ ਨੂੰ ਤਲਬ ਕਰੋ*

ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀਓ  ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ 2 ਦਸੰਬਰ 2024 ਨੂੰ ਜੋ ਇਤਿਹਾਸਿਕ ਫੈਸਲਾ ਸੁਣਾਇਆ ਗਿਆ ਸੀ ਉਸ ਦੀ ਸਿੱਖ ਜਗਤ ਦੇ ਵੱਡੇ ਹਿੱਸੇ ਵੱਲੋਂ ਪ੍ਰਸੰਸਾ ਕੀਤੀ ਗਈ ਸੀ ਤੇ ਇਹ ਆਸ ਬੱਝੀ ਸੀ ਕਿ ਸ਼ਾਇਦ ਹੁਣ ਅਕਾਲੀ ਦਲ ਇੱਕ ਵਾਰ ਫਿਰ ਤੋਂ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ […]

Continue Reading

*ਅਜੀਤ ਸਿੰਘ ਭੈਣੀ ਤੇ ਕੁਲਦੀਪ ਸਿੰਘ ਸਰਦੂਲਗੜ੍ਹ ਬਸਪਾ ਦੇ ਸੂਬਾ ਇੰਚਾਰਜ ਬਣੇ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਤੇ ਵਿਪੁਲ ਕੁਮਾਰ ਨੇ ਦੱਸਿਆ ਕਿ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਪੱਧਰ ‘ਤੇ ਅਜੀਤ ਸਿੰਘ ਭੈਣੀ ਤੇ ਕੁਲਦੀਪ ਸਿੰਘ ਸਰਦੂਲਗੜ੍ਹ ਨੂੰ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਿਧਾਇਕ ਡਾ. ਨਛੱਤਰ ਪਾਲ ਨੂੰ ਸੂਬਾ ਇੰਚਾਰਜ ਲਗਾਇਆ […]

Continue Reading

*ਕ੍ਰਿਸਮਿਸ ਅਤੇ ਨਵੇਂ ਸਾਲ ਦੇ ਸੰਬੰਧ ਵਿੱਚ ਨੌਜਵਾਨ ਪੀੜੀ ਨੂੰ ਡਿਜ਼ਾਇਨਰ ਕੱਪੜੇ ਘੱਟ ਰੇਟਾਂ ਤੇ ਉਪਲਬਧ ਕਰਵਾਏ ਜਾਣਗੇ- ਸੈਮ ਕਵਾਤਰਾ*

ਜਲੰਧਰ (ਜਸਪਾਲ ਕੈਂਥ)-ਸੋਸ਼ਲ ਮੀਡੀਆ ਉੱਤੇ ਮਸ਼ਹੂਰ ਸੈਮ ਕਵਾਤਰਾ ਵਲੋਂ ਨਵੇਂ ਸਾਲ ਅਤੇ ਕ੍ਰਿਸਮਿਸ ਦੇ ਸਬੰਧ ਵਿੱਚ ਯੂਥ ਵਾਸਤੇ ਡਿਜ਼ਾਇਨਰ ਕੱਪੜਿਆਂ ਦੀ ਵੱਡੇ ਪੱਧਰ ਤੇ ਵਰਾਇਟੀ ਉਪਲਬਧ ਕਰਵਾਈ ਗਈ ਹੈ। ਜੀ ਹਾਂ ਤੁਹਾਨੂੰ ਡਿਜ਼ਾਇਨਰ ਕੱਪੜੇ ਖਰੀਦਣ ਲਈ ਆਉਣਾ ਹੋਵੇਗਾ ਅਮਰ ਫੈਸ਼ਨ ਰੈਣਕ ਬਾਜ਼ਾਰ ਭਾਟੀਆ ਕਲੋਥ ਵਾਲੀ ਵਾਲੀ ਗਲੀ ਵਿੱਚ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੇ ਡਿਜ਼ਾਇਨਰ ਕੱਪੜੇ […]

Continue Reading

*ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਖਿਲਾਫ ਕੀਤੀ ਟਿੱਪਣੀ ਦਾ ਮਾਮਲਾ -ਬਸਪਾ ਨੇ ਅਮਿਤ ਸ਼ਾਹ ਤੇ ਭਾਜਪਾ ਖਿਲਾਫ ਕੀਤਾ ਪ੍ਰਦਰਸ਼ਨ*

ਜਲੰਧਰ (ਜਸਪਾਲ ਕੈਂਥ)- ਕੇਂਦਰ ਸਰਕਾਰ ਵਿਚ ਗ੍ਰਹਿ ਮੰਤਰੀ ਤੇ ਭਾਜਪਾ ਦੇ ਆਗੂ ਅਮਿਤ ਸ਼ਾਹ ਵਲੋਂ ਸੰਸਦ ਵਿੱਚ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਖਿਲਾਫ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਵਿਰੋਧ ਵਿਚ ਬਹੁਜਨ ਸਮਾਜ ਪਾਰਟੀ ( ਬਸਪਾ) ਅੱਜ 24 ਦਸੰਬਰ ਨੂੰ ਦੇਸ਼ ਭਰ ਵਿੱਚ ਜਿਲ੍ਹਾ ਹੈਡ ਕੁਆਰਟਰ ਤੇ ਪ੍ਰਦਰਸ਼ਨ ਕੀਤੇ ਗਏ। ਪਾਰਟੀ ਮੁਖੀ ਭੈਣ ਕੁਮਾਰੀ ਮਾਇਆਵਤੀ […]

Continue Reading

*ਬਸਪਾ ਨੇ ਸੂਬਾ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ -ਵੋਟਾਂ ਦੀ ਗਿਣਤੀ ਤੇ ਨਤੀਜਿਆਂ ਵਿੱਚ ਕੋਈ ਗੜਬੜੀ ਨਾ ਹੋਵੇ— ਡਾ. ਅਵਤਾਰ ਸਿੰਘ ਕਰੀਮਪੁਰੀ*

ਜਲੰਧਰ (ਜਸਪਾਲ ਕੈਂਥ) -ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੂਬਾ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਨਿਗਮ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਦੀ ਮੰਗ ਕੀਤੀ ਹੈ। ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਕਾਫੀ ਉਮੀਦਵਾਰਾਂ ਵੱਲੋਂ ਚੋਣਾਂ ਤੇ ਵੋਟਾਂ ਦੀ […]

Continue Reading

*ਪ੍ਰਧਾਨ ਮੰਤਰੀ ਸਤਿਗੁਰੂ ਨਾਨਕ ਜੀ ਦੇ ਸਤਿਕਾਰ ਵਜੋਂ ਕਿਸਾਨਾਂ ਨਾਲ ਕੀਤੇ ਵਾਅਦੇ ਨਿਭਾਉਣ,ਗਲਬਾਤ ਕਰਨ-ਬਾਬਾ ਬੇਦੀ*

ਚੰਡੀਗੜ੍ਹ (ਜਸਪਾਲ ਕੈਂਥ)-ਸਤਿਗੁਰੂ ਨਾਨਕ ਅੰਸ਼ ਵੰਸ਼ਜ ਪੀੜੀ ਸਤਾਰਵੀਂ ਤੇ ਪੰਥਕ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਨੇ ਕਿਹਾ ਕਿ ਕਿਸਾਨ ਮੰਗਾਂ ਨੂੰ ਲੈ ਕੇ ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ (ਗ਼ੈਰ-ਸਿਆਸੀ) ਦੇ ਸੀਨੀਅਰ ਆਗੂ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਡਿੱਗ ਰਹੀ ਸਿਹਤ ਅਤੇ ਦੂਜੇ ਪਾਸੇ ਕਿਸਾਨਾਂ ਦੀਆਂ […]

Continue Reading