*ਵਹਾਈ ਕਰਦੇ ਸਮੇਂ ਟ੍ਰੈਕਟਰ ਹੇਠ ਆਉਣ ਨਾਲ ਨੌਜਵਾਨ ਦੀ ਮੌਤ*

ਜਲੰਧਰ (ਜਸਪਾਲ ਕੈਂਥ)- :- ਬੀਤੀ ਦੇਰ ਰਾਤ ਖੇਤਾਂ ਵਿੱਚ ਵਹਾਈ ਕਰਦੇ ਸਮੇਂ ਟ੍ਰੈਕਟਰ ਹੇਠ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰੋਮਨਦੀਪ ਸਿੰਘ ਦਿਓਲ ਪੁੱਤਰ ਸਵ. ਦਲਵੀਰ ਸਿੰਘ ਉਮਰ ਕਰੀਬ 26 ਸਾਲ ਵਾਸੀ ਪਿੰਡ ਬੋਲੀਨਾ ਦੋਆਬਾ ਵਜੋਂ ਹੋਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪਿੰਡ ਬੋਲੀਨਾ ਦੋਆਬਾ […]

Continue Reading

*ਸਾਬਕਾ ਐਮਸੀ ਨੇ ਹੁਸ਼ਿਆਰਪੁਰ ਦੇ ਮੁਹੱਲਾ ਸੂਰਜ ਨਗਰ ਵਿਖੇ ਨਜਾਇਜ਼ ਕਲੋਨੀ ਕੱਟ ਕੇ ਲਗਾਇਆ ਸਰਕਾਰ ਨੂੰ ਰਗੜਾ*

ਜਲੰਧਰ (ਦਾ ਮਿਰਰ ਪੰਜਾਬ)-ਕਿਸੇ ਟਾਈਮ ਅਸਟਾਮ ਘੁਟਾਲੇ ਵਿੱਚ ਲਿਪਤ ਰਹੇ ਸਾਬਕਾ ਐਮਸੀ ਵੱਲੋਂ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਵੱਡੇ ਪੱਧਰ ਤੇ ਨਜਾਇਜ਼ ਕਲੋਨੀ ਕੱਟ ਕੇ ਚੂਨਾ ਲਗਾ ਦਿੱਤਾ ਹੈ ਉਕਤ ਕਲੋਨੀ ਹੁਸ਼ਿਆਰਪੁਰ ਦੇ ਮੁਹੱਲਾ ਸੂਰਜ ਨਗਰ ਵਿਖੇ ਕੱਟੀ ਗਈ ਹੈ। ਇਹ ਕਲੋਨੀ ਦੋ ਏਕੜ ਦੇ ਕਰੀਬ ਦੱਸੀ ਜਾ ਰਹੀ ਹੈ।  ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ […]

Continue Reading

*ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ*

ਚੰਡੀਗੜ੍ਹ, 10 ਜੂਨ: (ਜਸਪਾਲ ਕੈਂਥ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।  ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ […]

Continue Reading

*ਐਡਵੋਕੇਟ ਬਲਵਿਦਰ ਕੁਮਾਰ ਨੇ ਜਲੰਧਰ ਲੋਕਸਭਾ ਦੀ ਲੀਡਰਸ਼ਿਪ ਤੇ ਵਰਕਰਾਂ ਦਾ ਕੀਤਾ ਧੰਨਵਾਦ*

ਜਲੰਧਰ (ਜਸਪਾਲ ਕੈਂਥ)- ਬਸਪਾ ਦੀ ਲੋਕਸਭਾ ਜਲੰਧਰ ਦੀ ਮੀਟਿੰਗ ਪਾਰਟੀ ਸੂਬਾ ਦਫਤਰ ਵਿਖੇ ਕੀਤੀ ਗਈ। ਇਸ ਦੌਰਾਨ ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਲੋਕਸਭਾ ਦੀ ਸਾਰੀ ਲੀਡਰਸ਼ਿਪ ਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਸਪਾ ਦੀ ਲੋਕਸਭਾ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੇ ਇੱਕਜੁਟਤਾ ਦੇ ਨਾਲ ਬੇਮਿਸਾਲ ਕੰਮ ਕੀਤਾ ਹੈ।  ਉਨ੍ਹਾਂ ਕਿਹਾ ਕਿ ਹਾਲਾਂਕਿ […]

Continue Reading

*ਜੰਡੂ ਸਿੰਘਾ ਵਿਖੇ ਐਕਸਾਈਜ਼ ਵਿਭਾਗ ਵੱਲੋਂ ਸੀਲ ਕੀਤੇ ਗਏ ਸ਼ਰਾਬ ਦੇ ਠੇਕੇ ਦੀ ਕੰਧ ਤੋੜ ਕੇ ਠੇਕੇਦਾਰ ਨੇ ਲੱਖਾਂ ਰੁਪਏ ਦੀ ਸ਼ਰਾਬ ਕੱਢੀ*

ਜਲੰਧਰ (ਦਾ ਮਿਰਰ ਪੰਜਾਬ)-ਇਥੋਂ ਥੋੜੀ ਦੂਰ ਕਸਬਾ ਜੰਡੂ ਸਿੰਘਾ ਵਿਖੇ ਚੋਣ ਜਾਬਤੇ ਦੌਰਾਨ ਸ਼ਰਾਬ ਠੇਕੇ ਨੂੰ ਨਜਾਇਜ਼ ਗਤੀਵਿਧੀਆਂ ਕਰਦੇ ਦੇਖ ਕੇ ਐਕਸਾਈਜ਼ ਡਿਪਾਰਟਮੈਂਟ ਵੱਲੋਂ ਅੰਦਰ ਪਈ ਸ਼ਰਾਬ ਅਤੇ ਠੇਕੇ ਨੂੰ ਬਾਹਰ ਤੋਂ ਸੀਲ ਕਰ ਦਿੱਤਾ ਗਿਆ ਸੀ। ਚੋਣਾਂ ਨੂੰ ਨਜਦੀਕ ਦੇਖ ਕੇ ਸ਼ਰਾਬ ਠੇਕੇਦਾਰ ਨੇ ਠੇਕੇ ਅੰਦਰੋਂ ਸਾਈਡ ਦੀ ਕੰਧ ਨੂੰ ਤੋੜ ਕੇ ਅੰਦਰੋਂ ਸਾਰੀ […]

Continue Reading

*ਨਤੀਜੇ ਘੋਸ਼ਿਤ ਹੋਣ ਵਾਲੀ ਤਰੀਕ ਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਕੀਤੇ ਗਏ ਹਮਲੇ ਦਾ ਸਰਾਪ ਹੀ ਕਾਂਗਰਸ ਨੂੰ ਲੈ ਡੁੱਬੇਗਾ —-ਭੱਟੀ ਫਰਾਂਸ*

ਪੈਰਿਸ 3 ਜੂਨ (ਪੱਤਰ ਪ੍ਰੇਰਕ ) ਪੈਰਿਸ ਤੋਂ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਨੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਫ਼ੌਜੀ ਹਮਲਾ ਕਰਵਾ ਕੇ ਜ਼ੋ ਬੰਜਰ ਗਲਤੀ ਕੀਤੀ ਸੀ ਉਸੇ ਦਾ ਸਰਾਪ ਹੈ ਕਿ ਚਾਰ ਜੂਨ ਨੂੰ ਲੋਕ ਸਭਾ ਚੋਣਾਂ ਦੇ ਜ਼ੋ […]

Continue Reading

*ਕਦੀ ਫੁੱਲ ਤੇ ਕਦੀ ਝਾੜੂ ਤੇ ਯਾਰ ਮੇਰਾ ਤਿਤਲੀਆਂ ਵਰਗਾ*

ਜਲੰਧਰ (ਜਸਪਾਲ ਕੈਂਥ)-ਕਦੀ ਇਸ ਫੁੱਲ ਤੇ ਕਦੀ ਉਸ ਫੁੱਲ ਤੇ ਯਾਰ ਮੇਰਾ ਤਿਤਲੀਆਂ ਵਰਗਾ ਇਹ ਗੀਤ ਉਸ ਸਮੇਂ ਸੱਚ ਹੋ ਗਿਆ ਜਦੋਂ ਅੱਜ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਿੰਨੀ ਵਾਰ ਕਿਹਾ ਵੀ ਵਧਾਈਕੀ ਤੋਂ ਅਸਤੀਫਾ ਦੇਖ ਕੇ ਭਾਜਪਾ ਜੁਆਇਨ ਕਰ ਲਈ ਸੀ। ਅੱਜ ਫਿਰ ਉਸ […]

Continue Reading

*ਹਜ਼ਾਰਾਂ ਮਹਿਲਾਵਾਂ ਨੇ ਮੰਤਰੀ ਬਲਕਾਰ ਸਿੰਘ ਦੇ ਖਿਲ਼ਾਫ ਪ੍ਰਦਰਸ਼ਨ ਕਰ ਬਰਖਾਸਤ ਕਰਨ ਦੀ ਕੀਤੀ ਮੰਗ*

ਜਲੰਧਰ (ਜਸਪਾਲ ਕੈਂਥ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼ਮਾਜ ਨੂੰ ਸ਼ਰਮਸਾਰ ਕੀਤਾ ਹੈ ਤੇ ਅਜਿਹੇ ਵਿਅਕਤੀ ਨੂੰ ਮੰਤਰੀ ਪਦ ਤੇ ਬਣੇ ਰਹਿਣ ਦਾ ਕੋਈ ਅਧਿਕਾਰੀ ਨਹੀਂ ਹੈ।ਇਹ ਗੱਲ ਸਾਬਕਾ ਕੌਸਲਰ ਜਸਲੀਨ ਸੇਠੀ ਨੇ ਹਜ਼ਾਰਾ ਮਹਿਲਾਵਾ ਦੇ ਇਕੱਠ ਦੌਰਾਨ ਕਹੀ।ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਵਾਇਰਲ ਹੋਈ ਕਥਿਤ ਅਸ਼ਲੀਲ ਵਿਿਡਓ ਨੂੰ ਲੈ ਕੇ ਹਜਾਰਾ ਮਹਿਲਾਵਾ […]

Continue Reading

*ਲੋਕ ਸਭਾ ਚੋਣਾਂ ਵਿਚ ਬਾਦਲਕੇ ਹਰਾਉ ਪੰਜਾਬ ਪਖੀ ਤੇ ਪੰਥ ਪ੍ਰਸਤਾਂ ਨੂੰ ਜਿਤਾਉ-ਖਾਲਸਾ*

ਜਲੰਧਰ (ਜਸਪਾਲ ਕੈਂਥ)-ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਸੂਬਾ ਪ੍ਰਧਾਨ ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ ਨੇ ਕਿਹਾ ਕਿ ਹੁਣ ਅਕਾਲੀ ਦਲ ਉਸ ਸਥਾਨ ’ਤੇ ਆ ਖੜ੍ਹਾ ਹੋਇਆ ਹੈ ਜਿੱਥੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਆਪਣਾ ਵੱਕਾਰ ਬਣਾਈ ਰੱਖਣਾ ਅਸੰਭਵ ਹੈ। ਪੰਜਾਬ ਦੇ ਖੁਦਮੁਖਤਿਆਰ ਮੁਦੇ ਅਨੰਦਪੁਰ ਸਾਹਿਬ ਦੇ ਮਤੇ ਨੂੰ ਤਿਆਗਣਾ,ਅਕਾਲੀ ਜਮਹੂਰੀਅਤ ਦੀ ਥਾਂ ਪਰਿਵਾਰਵਾਦੀ ਤੇ […]

Continue Reading

*ਸੰਗਰੂਰ ਵਾਸੀਆਂ ਨੂੰ ਆਪ ਆਗੂ ਰਣਜੀਤ ਸਿੰਘ ਰਾਣਾ ਦੀ ਅਪੀਲ, ਸੁਖਪਾਲ ਸਿੰਘ ਖਹਿਰਾ ਨੂੰ ਵੱਡੇ ਪੱਧਰ ਤੇ ਹਰਾਇਆ ਜਾਵੇ*

ਸੰਗਰੂਰ (ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਣਜੀਤ ਸਿੰਘ ਰਾਣਾ ਵੱਲੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਿਲਾਫ ਦੋਸ਼ ਲਗਾਏ ਜਾ ਰਹੇ ਹਨ ਕਿ ਇਹਨਾਂ ਨੇ ਜਲੰਧਰ ਦੇ ਪਿੰਡ ਕਡਿਆਣਾ ਵਿਖੇ ਸਰਕਾਰੀ ਜਮੀਨ ਉੱਤੇ ਧੋਖਾਧੜੀ ਕਰਕੇ ਕਬਜ਼ਾ ਕੀਤਾ ਹੋਇਆ ਹੈ। ਰਣਜੀਤ ਰਾਣਾ ਨੇ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਹੈ […]

Continue Reading