*ਲੋਕਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਸਰਕਾਰਾਂ ਨੇ ਧਿਆਨ ਨਹੀਂ ਦਿੱਤਾ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ’ਚ ਲੋਕਾਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਲੋਕਸਭਾ ਚੋਣ ਦੌਰਾਨ ਜਲੰਧਰ ਦੇ ਅਸਲ ਮੁੱਦੇ ਗਾਇਬ ਹਨ। ਕੇਂਦਰ ਤੇ ਪੰਜਾਬ ਦੀ ਸੱਤਾ ’ਚ ਰਹੀਆਂ ਪਾਰਟੀਆਂ ਲੋਕਾਂ ਨਾਲ ਜੁੜੇ ਅਸਲ ਮੁੱਦਿਆਂ ’ਤੇ ਗੱਲ ਨਹੀਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਜਲੰਧਰ ਦੇ ਲੋਕਾਂ ਨਾਲ ਜੁੜਿਆ […]

Continue Reading

*ਦਿੱਲੀ ਤੋਂ ਵੀ ਵੱਡੇ ਪੰਜਾਬ ਦੇ ਸ਼ਰਾਬ ਘੋਟਾਲੇ ਦੀ ਹੋਵੇ ਨਿਰਪੱਖ ਜਾਂਚ-ਚਰਨਜੀਤ ਚੰਨੀ*

ਜਲੰਧਰ-(ਜਸਪਾਲ ਕੈਂਥ)-ਪੰਜਾਬ ਦਾ ਸ਼ਰਾਬ ਘੋਟਾਲਾ ਦਿੱਲੀ ਨਾਲੋਂ ਵੀ ਵੱਡਾ ਹੈ ਤੇ ਇਸ ਸ਼ਰਾਬ ਘੋਟਾਲੇ ਦੀ ਜਾਂਚ ਹੋਣੀ ਚਾਹੀਦੀ ਹੈ।ਇਹ ਗੱਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਕਰਤਾਰਪੁਰ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆ ਕਹੀ।ਇਸ ਦੌਰਾਨ ਸ.ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ਰਾਬ […]

Continue Reading

*ਲੀਡਰਾਂ ਦੀ ਸਰਪ੍ਰਸਤੀ ਨਾਲ ਵਿੱਕ ਰਹੇ ਨਸ਼ੇ ਦੀ ਨਿਰਪੱਖ ਜਾਂਚ ਹੋਵੇ ਤਾਂ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਵੇਗਾ -ਚਰਨਜੀਤ ਚੰਨੀ*

ਜਲੰਧਰ( ਜਸਪਾਲ ਕੈਂਥ)-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਫਿਲੌਰ ਦੇ ਵਿੱਚ ਪਕੜੇ ਨਸ਼ੇ ਦੇ ਸਮਾਨ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਛਤਰ ਛਾਇਆ ਹੈ ਤੇ ਇਸ ਦੀ ਨਿਰਪੱਖ ਜਾਂਚ ਕੀਤੀ ਤਾਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਸਾਫ ਹੋ ਜਾਵੇਗਾ।ਸ.ਚਰਨਜੀਤ ਸਿੰਘ […]

Continue Reading

*ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਨੀਲੇਸ਼ ਦੱਤਾ 99.4% ਅੰਕ ਪ੍ਰਾਪਤ ਕਰਕੇ ਰਿਹਾ ਪਹਿਲੇ ਨੰਬਰ ਤੇ, 113 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 90% ਤੋਂ ਵੱਧ ਅੰਕ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ, ਲੋਹਾਰਾਂ,ਕੈਂਟ-ਜੰਡਿਆਲਾ ਰੋਡ ਅਤੇ ਨੂਰਪੁਰ ਦੇ ਵਿਦਿਆਰਥੀਆਂ ਨੇ ਸਾਲ 2023-24 ਲਈ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। 113 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉਪਰ ਅਤੇ 261 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ […]

Continue Reading

*ਐਲ ਜੀ ਸਿਨ੍ਹਾਂ ਨੇ , ਭੱਟੀ ਦੀ, 57 ਦਿਨਾਂ ਭੁੱਖ ਹੜਤਾਲ ਦਾ ਮੁੱਦਾ, ਗਿਆਰਾਂ ਸਾਲ ਬਾਅਦ ਉਭਾਰ ਕੇ ਦੁਬਿਧਾ ਵਧਾਈ* 

*ਕੇਜਰੀਵਾਲ ਵੱਲੋਂ ਭੁੱਖ ਹੜਤਾਲ ਖ਼ਤਮ ਕਰਵਾਉਣ ਸਮੇਂ ਦਿੱਤੀ ਗਈ ਲਿਖਤੀ ਚਿੱਠੀ ਦਾ, ਕਿਸੇ ਹੋਰ ਸੰਸਥਾ ਜਾਂ ਵਿਅਕਤੀ ਵਿਸ਼ੇਸ਼ ਨਾਲ, ਕੋਈ ਸਬੰਧ ਨਹੀਂ* ਪੈਰਿਸ 11 ਅਪ੍ਰੈਲ (ਪੱਤਰ ਪ੍ਰੇਰਕ ) ਦਿੱਲੀ ਦਾ ਮੁੱਖ ਮੰਤਰੀ ਕੇਜਰੀਵਾਲ ਜ਼ੋ ਕਿ ਇਸ ਵਕਤ ਸ਼ਰਾਬ ਘੋਟਾਲੇ ਦੇ ਮਾਮਲੇ ਵਿੱਚ ਫਸਿਆ ਹੋਇਆ ਹੈ , ਉੱਪਰ, ਦਿੱਲੀ ਦੇ ਐਲ ਜੀ ਸਿਨਹਾ ਨੇ, ਵਿਦੇਸ਼ੀ ਫੰਡਿੰਗ […]

Continue Reading

*ਮਕਬੂਲ ਸ਼ਾਇਰ ਪਦਮ ਸ਼੍ਰੀ ਸੁਰਜੀਤ ਪਾਤਰ ਨਹੀਂ ਰਹੇ*

ਲੁਧਿਆਣਾ(ਜਸਪਾਲ ਕੈਂਥ)- ਪੰਜਾਬੀ ਦੇ ਵੱਡੇ ਲੇਖਕ, ਸ਼ਾਇਰ ਅਤੇ ਕਵੀ ਪਦਮ ਸ਼੍ਰੀ ਸਹਿਤਕਾਰ ਡਾ. ਸੁਰਜੀਤ ਪਾਤਰ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਸੁਰਜੀਤ ਪਾਤਰ 79 ਸਾਲ ਦੇ ਸਨ ਅਤੇ ਆਪਣੇ ਘਰ ਵਿਚ ਹੀ ਉਨ੍ਹਾਂ ਨੇ ਅੰਤਿਮ ਸਾਹ ਲਏ।

Continue Reading

*ਬਾਬਾ ਬੇਦੀ ਵਲੋਂ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਤੇ ਅਨੰਦਪੁਰ ਤੋਂ ਜਸਬੀਰ ਸਿੰਘ ਗੜੀ ਦੀ ਹਮਾਇਤ*

ਊਨਾ (ਜਸਪਾਲ ਕੈਂਥ)-ਪੰਥਕ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਗੁਰੂ ਨਾਨਕ ਵੰਸ਼ਜ ਪੀੜ੍ਹੀ ਸਤਾਰਵੀਂ ਨੇ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਪੰਥਕ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਤੇ ਅਨੰਦਪੁਰ ਸਾਹਿਬ ਤੋਂ ਬਸਪਾ ਉਮੀਦਵਾਰ ਜਸਬੀਰ ਸਿੰਘ ਗੜ੍ਹੀ ਨੂੰ ਹਮਾਇਤ ਦਿੰਦਿਆਂ ਕਿਹਾ ਕਿ ਪੰਥ ਨੂੰ ਪੰਜਾਬ ਵਿਚੋਂ ਉਹੋ ਉਮੀਦਵਾਰ ਜਿਤਾਉਣੇ ਚਾਹੀਦੇ ਹਨ ਜੋ ਪੰਥ ਤੇ ਪੰਜਾਬ […]

Continue Reading

*ਆਪ ਨੇ ਲੋਕਾਂ ਤੋਂ ਪਾਵਰ ਲੈ ਕੇ ਉਨ੍ਹਾਂ ’ਤੇ ਹੀ ਜਬਰ ਕੀਤਾ , ਕੀ ਆਪ ਵੱਲੋਂ ਹੋਰ ਜਬਰ ਕਰਨ ਲਈ ਮੰਗੀਆਂ ਜਾ ਰਹੀਆਂ ਹਨ ਵੋਟਾਂ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਲੋਕਾਂ ਤੋਂ ਤਾਕਤ ਲੈ ਕੇ ਲੋਕਾਂ ’ਤੇ ਹੀ ਜਬਰ ਕੀਤਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਵਿਰੋਧ ਵਿੱਚ ਆਈ ਆਪ ਦੇ ਆਗੂਆਂ ਨੇ ਆਪਣੇ ਸਵਾ ਦੋ ਸਾਲ ਦੇ ਰਾਜ ਵਿੱਚ […]

Continue Reading

*ਫਰਾਂਸ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਦੋ ਪੰਜਾਬੀ ਯੁਵਕਾਂ ਦੀ ਹੋਈ ਮੌਤ, ਪਰਿਵਾਰਾਂ ‘ਚ  ਛਾਇਆ ਮਾਤਮ*

ਰਾਕੇਸ਼ ਕੁਮਾਰ (44) ਪਿੰਡ ਸਲੇਮਪੁਰ ਪੁਰ ਜਦਕਿ ਕਮਲਜੀਤ ਸਿੰਘ (36) ਟਿਰਕਿਆਣਾ ਦਾ ਨਿਵਾਸੀ ਸੀ |  ਕਮਲਜੀਤ ਸਿੰਘ ਦੀ ਕੰਮ ਕਰਦੇ ਵਕਤ ਤੀਸਰੀ ਮੰਜਿਲ ਤੋਂ ਡਿੱਗਣ ਕਾਰਨ ਅਤੇ ਰਾਕੇਸ਼ ਕੁਮਾਰ ਦੀ ਸਮੁੰਦਰੀ ਹਾਦਸੇ ‘ਚ ਹੋਈ ਮੌਤ |  ਪੈਰਿਸ 5 ਅਪ੍ਰੈਲ ( ਭੱਟੀ ) ਫਰਾਂਸ ਤੋਂ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ਦੇ ਪ੍ਰਬੰਧਕ ਇਕਬਾਲ ਸਿੰਘ ਭੱਟੀ ਕੋਲ਼ੋਂ […]

Continue Reading

*ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ*

ਚੰਡੀਗੜ੍ਹ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ਪੰਜਾਬ ਚੰਡੀਗੜ੍ਹ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਪ੍ਰੈਸ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦੇ ਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਆਦੇਸ਼ਾਂ ਅਨੁਸਾਰ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਬੀਰ ਸਿੰਘ ਗੜੀ ਉਮੀਦਵਾਰ […]

Continue Reading