*ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ*

ਜਲੰਧਰ 2 ਅਪ੍ਰੈਲ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ […]

Continue Reading

*ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਸਪਾ ਨਾਲ ਕੀਤਾ ਜਾ ਰਿਹੈ ਪੱਖਪਾਤ,ਸਿਰਫ ਬਸਪਾ ਉਮੀਦਵਾਰ ਕੋਲ ਹੀ ਨਹੀਂ ਹੈ ਸੁਰੱਖਿਆ*

ਜਲੰਧਰ (ਜਸਪਾਲ ਕੈਂਥ )-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਲੋਕਸਭਾ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਹ ਹਮੇਸ਼ਾ ਪ੍ਰਸ਼ਾਸਨ ਦਾ ਸਤਿਕਾਰ ਕਰਦੇ ਆਏ ਹਨ, ਪਰ ਉਨ੍ਹਾਂ ਨੂੰ ਹੈਰਾਨੀ ਹੈ ਕਿ ਚੋਣ ਜਾਬਤੇ ਦੇ ਦੌਰਾਨ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ, ਕਾਂਗਰਸ, ਆਪ ਪਾਰਟੀਆਂ […]

Continue Reading

*ਸੁਖਬੀਰ ਸਿੰਘ ਬਾਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ*

ਚੰਡੀਗੜ (ਜਸਪਾਲ ਕੈਂਥ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਦਾ ਐਲਾਨ ਕੀਤਾ ਹੈ।ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਦੇ ਇਸ ਐਲਾਨ ਨਾਲ ਪਾਰਟੀ ਨੇ ਪੰਜਾਬ ਅਤੇ ਚੰਡੀਗੜ੍ਹ […]

Continue Reading

*ਜਲੰਧਰ ਛਾਉਣੀ ਦਾ ਇੰਚਾਰਜ ਲਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਸਮੇਤ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ-ਰਾਜਵਿੰਦਰ ਕੌਰ ਥਿਆੜਾ*

ਜਲੰਧਰ( ਜਸਪਾਲ ਕੈਂਥ)-‘ਆਪ’ ਦੀ ਸੀਨੀਅਰ ਆਗੂ, ਮਜ਼ਬੂਤ ਵਰਕਰ, ਪਾਰਟੀ ਪ੍ਰਤੀ ਇਮਾਨਦਾਰ ਰਾਜਵਿੰਦਰ ਕੌਰ ਥਿਆੜਾ ਨੂੰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਦੇ ਹਲਕਾ ਛਾਉਣੀ ਦੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਕਾਰਨ ਹਲਕਾ ਕੈਂਟ ਵਿੱਚ ਖੁਸ਼ੀ ਦੀ ਲਹਿਰ ਹੈ। ਅਤੇ ਅਚਾਨਕ ਇੱਕ ਨਵਾਂ ਜੋਸ਼ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਰਾਜਵਿੰਦਰ ਕੌਰ ਥਿਆੜਾ […]

Continue Reading

*ਲੋਕਾਂ ਲਈ ਸਾਫ ਹਵਾ-ਪਾਣੀ ਦਾ ਪ੍ਰਬੰਧ ਕਰਨ ਵੱਲ ਧਿਆਨ ਦੇਵਾਂਗੇ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਚੰਗੀ ਸਿਹਤ ਲਈ ਸਾਫ ਹਵਾ-ਪਾਣੀ ਦਾ ਹੋਣਾ ਬਹੁਤ ਜ਼ਰੂਰੀ ਹੈ, ਪਰ ਇਹ ਚਿੰਤਾਜਨਕ ਹੈ ਕਿ ਪਿਛਲੇ 75 ਸਾਲਾਂ ’ਚ ਸਰਕਾਰਾਂ ਲੋਕਾਂ ਲਈ ਸਾਫ ਹਵਾ-ਪਾਣੀ ਦਾ ਪ੍ਰਬੰਧ ਨਹੀਂ ਕਰ ਸਕੀਆਂ। ਨਤੀਜੇ ਵੱਜੋਂ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ […]

Continue Reading

*ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਸ਼੍ਰੀ ਦਰਬਾਰ ਸਾਹਿਬ , ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ*

ਜਲੰਧਰ (ਜਸਪਾਲ ਕੈਂਥ)-ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਸਾਥੀਆਂ ਸਮੇਤ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਅਸੀਂ ਇੱਕ ਚੰਗੇ ਕਾਰਜ ਲਈ ਤੁਰੇ ਹਾਂ। […]

Continue Reading

*जालंधर लोकसभा हल्के में भाजपा का किला हुआ और ज्यादा मजबूत,रिटायर्ड एसएसपी पीपीएस हरविंद्र सिंह ढल्ली पार्टी में हुए शमिल*

जालंधर (jaspal kainth) भारतीय जनता पार्टी को लोकसभा चुनावों से पहले देहाती क्षेत्र भोगपुर में मजबूती मिलते हुए रिटायर्ड एसएसपी पीपीएस हरविंद्र सिंह ढल्ली ने भाजपा ज्वॉइन की है। उन्हें भाजपा ज्वॉइन करवाने के लिए पंजाब प्रदेश के प्रभारी व गुजरात के पूर्व मुख्यमंत्री विजय रुपाणी,प्रदेश महामंत्री राकेश राठौर,राष्ट्रीय कार्यकारिणी सदस्य मनोरंजन कालिया,और प्रदेश उपाध्यक्ष […]

Continue Reading

*ਜਿੱਤ ਕੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਵਾਂਗੇ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਪੜ੍ਹੇ-ਲਿਖੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੱਤਾ ’ਚ ਰਹੀਆਂ ਪਾਰਟੀਆਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ’ਚ ਫੇਲ੍ਹ ਰਹੀਆਂ ਹਨ। ਅੱਜ ਜਲੰਧਰ ਦੀ ਸਥਿਤੀ ਇਹ ਹੈ ਕਿ ਚਿੱਟੇ ਦਿਨੀਂ ਲੋਕ ਲੁੱਟਾਂ-ਖੋਹਾਂ ਦੇ ਸ਼ਿਕਾਰ ਹੋ ਰਹੇ ਹਨ, ਜਿਸ ਕਰਕੇ ਦੁਕਾਨਦਾਰਾਂ, ਔਰਤਾਂ ਤੇ […]

Continue Reading