*ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ*
ਜਲੰਧਰ (ਜਸਪਾਲ ਕੈਂਥ)-ਅਕਾਲੀ ਦਲ ਨੇ ਅੱਜ ਛੇ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨਾਂ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਉਹਨਾਂ ਵਿੱਚ ਜਲੰਧਰ – ਮਹਿੰਦਰ ਸਿੰਘ ਕੇ.ਪੀ ਬਠਿੰਡਾ – ਬੀਬੀ ਹਰਸਿਮਰਤ ਕੌਰ ਬਾਦਲ ਲੁਧਿਆਣਾ – ਰਣਜੀਤ ਸਿੰਘ ਢਿੱਲੋਂ ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਫ਼ਿਰੋਜ਼ਪੁਰ—ਨਿਰਦੇਵ ਸਿੰਘ ਬੋਬੀ ਮਾਨ ਚੰਡੀਗੜ – ਹਰਦੀਪ ਸਿੰਘ ਸੈਣੀ
Continue Reading

