*ਆਪ ਨੂੰ ਵੱਡਾ ਝਟਕਾ -MP ਸੁਸ਼ੀਲ ਕੁਮਾਰ ਰਿੰਕੂ ਅਤੇ MLA ਸ਼ੀਤਲ ਅੰਗੂਰਾਲ ਭਾਜਪਾ ‘ਚ ਸ਼ਾਮਲ*

ਨਵੀਂ ਦਿੱਲੀ (ਜਸਪਾਲ ਕੈਂਥ)-ਪੰਜਾਬ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੇਤਾਵਾਂ ਦੇ ਪੱਖ ਬਦਲਣ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨ ਕਾਂਗਰਸ ਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਅੱਜ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ […]

Continue Reading

*ਠੇਕੇ ਟੁੱਟਣ ਤੋਂ ਬਾਅਦ ਸ਼ਰਾਬ ਠੇਕੇਦਾਰ ਉਡਾਉਂਦੇ ਹਨ ਕਾਨੂੰਨ ਦੀਆਂ ਧੱਜੀਆਂ*

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਸ਼ਰਾਬ ਠੇਕੇਦਾਰਾਂ ਵੱਲੋਂ ਐਕਸਾਈਜ਼ ਐਕਟ ਦੀਆਂ ਬੁਰੀ ਤਰਹਾਂ ਧੱਜੀਆਂ ਉੜਾਈਆਂ ਜਾ ਰਹੀਆਂ, 31 ਮਾਰਚ ਨੂੰ ਠੇਕੇ ਪੰਜਾਬ ਵਿੱਚ ਖਤਮ ਹੋ ਰਹੇ ਹਨ ਇਸ ਤੋਂ ਪਹਿਲਾਂ ਠੇਕੇਦਾਰਾਂ ਨੇ ਵੱਡੀ ਮਾਤਰਾ ਵਿੱਚ ਲੋਕਾਂ ਨੂੰ ਸ਼ਰਾਬ ਦੀਆਂ ਪੇਟੀਆਂ ਵੇਚਣੀਆਂ ਸ਼ੁਰੂ ਕਰ ਦਿੱਤੀਆਂ ਹਨ ਜੋ ਕਿ ਪੰਜਾਬ ਇੰਟੋਕਸੀਨੇਂਟ ਲਾਈਸੰਸ ਅਤੇ ਸੇਲ ਆਰਡਰ 1956 ਦੀ […]

Continue Reading

*ਅਰਵਿੰਦ ਕੇਜਰੀਵਾਲ ਨੂੰ ਈ ਡੀ ਨੇ ਕੀਤਾ ਗ੍ਰਿਫਤਾਰ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ […]

Continue Reading

*ਜੂਨ 84 ਦੇ ਢਹਿ ਢੇਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਸ਼ਹੀਦੀ ਗੈਲਰੀ ਵਿਚ ਲੱਗਾ, ਆਰਟਿਸਟ ਸਾਹਿਬ ਸਿੰਘ ਵਲੋਂ ਕੀਤੀਆਂ ਪੰਥਕ ਸੇਵਾਵਾਂ ਸ਼ਲਾਘਾਯੋਗ -ਖਾਲਸਾ*

ਜਲੰਧਰ (ਦਾ ਮਿਰਰ ਪੰਜਾਬ)-ਸਿੱਖ ਸੇਵਕ ਸੋਸਾਇਟੀ ਇੰਟਰਨੈਸ਼ਨਲ ਦੇ ਪ੍ਰਧਾਨ ਜਥੇਦਾਰ ਪਰਮਿੰਦਰ ਪਾਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਬੀਤੇ ਕੁੱਝ ਦਿਨਾਂ ਵਿੱਚ ਸਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸ਼ਹੀਦੀ ਗੈਲਰੀ ਦਾ ਉਦਘਾਟਨ ਕੀਤਾ ਗਿਆ ਸੀ । ਸੰਨ 1984 ਵਿੱਚ ਕਾਂਗਰਸ ਰਾਜ ਸਮੇਂ ਸਰਕਾਰ ਨੇ ਸੱਚਖੰਡ ਦਰਬਾਰ ਸਾਹਿਬ ਉਪਰ ਫੌਜੀ ਹਮਲਾ ਕਰ ਅਕਾਲ ਤਖ਼ਤ ਸਾਹਿਬ ਨੂੰ […]

Continue Reading

*ਤਰਨਤਾਰਨ ਦੇ ਇੱਕ ਮਸ਼ਹੂਰ ਬਾਬੇ ਵੱਲੋਂ ਕਥਾਵਾਚਕ ਨਾਲ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਰੁਪਏ ਦੀ ਠੱਗੀ*

ਕਥਾਵਾਚਕ ਸੁਖਦੇਵ ਸਿੰਘ ਦੀ ਫਾਈਲ ਫੋਟੋ   ਜਲੰਧਰ (ਦਾ ਮਿਰਰ ਪੰਜਾਬ)-ਤਰਨਤਾਰਨ ਦੇ ਇੱਕ ਬਾਬੇ ਵੱਲੋਂ ਕਥਾਵਾਚਕ ਨਾਲ  ਵੱਡੇ ਪੱਧਰ ਤੇ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਬਾਬੇ ਵੱਲੋਂ ਕਥਾ ਵਾਚਕ ਨੂੰ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿੱਚ ਦਾ ਮਿਰਰ ਪੰਜਾਬ ਨਾਲ ਗੱਲਬਾਤ ਕਰਦੇ […]

Continue Reading

*ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਇਕ ਪਹਿਰ ਬਾਣੀ ਦੇ ਨਾਲ ਸਮਾਗਮ ਕੱਲ੍ਹ*

ਜਲੰਧਰ( ਦਾ ਮਿਰਰ ਪੰਜਾਬ)-ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਇਕ ਪਹਿਰ ਗੁਰਬਾਣੀ ਦੇ ਨਾਲ ( ਚੋਪਹਿਰਾ ) ਸਮਾਗਮ ਕੱਲ 18 ਫਰਵਰੀ ਦਿਨ ਐਤਵਾਰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਦੁਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ […]

Continue Reading

*ਸੀਬੀਆਈ ਵਲੋਂ ਰਿਸ਼ਵਤ ਦੇ ਮਾਮਲੇ ਵਿੱਚ ਖੇਤਰੀ ਪਾਸਪੋਰਟ ਦਫਤਰ ਜਲੰਧਰ ਵਿਖੇ ਛਾਪੇਮਾਰੀ – ਤਿੰਨ ਅਧਿਕਾਰੀ ਗ੍ਰਿਫਤਾਰ*

ਜਲੰਧਰ (ਦਾ ਮਿਰਰ ਪੰਜਾਬ)-ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇੱਕ ਸ਼ਿਕਾਇਤ ‘ਤੇ ਪਾਸਪੋਰਟ ਜਾਰੀ ਕਰਨ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ਵਿੱਚ ਖੇਤਰੀ ਪਾਸਪੋਰਟ ਦਫਤਰ, ਜਲੰਧਰ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਖੇਤਰੀ ਪਾਸਪੋਰਟ ਅਫਸਰ (ਆਰਪੀਓ) ਅਤੇ ਦੋ ਸਹਾਇਕ ਪਾਸਪੋਰਟ ਅਫਸਰ (ਏਪੀਓ) ਸ਼ਾਮਲ ਹਨ। ਸੀਬੀਆਈ ਨੇ ਇੱਕ ਸ਼ਿਕਾਇਤ ‘ਤੇ ਖੇਤਰੀ ਪਾਸਪੋਰਟ ਦਫ਼ਤਰ, ਜਲੰਧਰ […]

Continue Reading

*ਕਿਸਾਨਾਂ ਉਪਰ ਡਰੋਨ ਤੇ ਜਾਨਲੇਵਾ ਹਮਲੇ ਅਕਾਲੀ ਦਲ ਸਹਿਣ ਨਹੀਂ ਕਰੇਗਾ-ਸਰਨਾ*

ਜਲੰਧਰ (ਦਾ ਮਿਰਰ ਪੰਜਾਬ)-ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਰਾਜਧਾਨੀ ਦਿੱਲੀ ਤੋਂ ਮਹਿਜ਼ 200 ਕਿਲੋਮੀਟਰ ਦੂਰ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਖਟੜ ਸਰਕਾਰ ਸੱਤਾ ਦੇ ਹੰਕਾਰ ਕਾਰਨ ਕਿਸਾਨਾਂ ਦੇ ਤਿੱਖੇ ਸੰਘਰਸ਼ ਦੀ ਗਵਾਹ ਬਣ ਰਹੀ ਹੈ ਤੇ ਡਰੋਨਾਂ, ਮਿਰਚੀ ਬੰਬਾਂ, ਸਮੋਕ ਬੰਬਾਂ ਤੇ ਪਾਬੰਦੀ […]

Continue Reading

*ਕੇਂਦਰ ਸਰਕਾਰ ਬਿਨਾਂ ਦੇਰੀ, ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ, ਸੁਖਬੀਰ ਸਿੰਘ ਬਾਦਲ ਨੇ ਕੇਂਦਰ ਨੂੰ ਕੀਤੀ ਅਪੀਲ —–ਭੱਟੀ ਫਰਾਂਸ*

*ਹਰਿਆਣਾ ਸਰਕਾਰ ਦੇ ਕਹੇ ਉੱਪਰ ਹਰਿਆਣਾ ਪੁਲਿਸ ਨੇ ਪੰਜਾਬ ਦਾ ਕਿਸਾਨ ਕੀਤਾ ਲਹੂ ਲੁਹਾਨ* ਪੈਰਿਸ /ਚੰਡੀਗੜ੍ਹ 13 ਫਰਵਰੀ (ਪੱਤਰ ਪ੍ਰੇਰਕ ) ਪੈਰਿਸ ਤੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਰੋਪ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹੱਕਾਂ ਵਾਸਤੇ ਹਮੇਸ਼ਾ ਡਟਿਆ ਇਹ ਹੈ ਅਤੇ ਦਿਤੀਆਂ ਵੀ ਰਹੇਗਾ। ਪਾਰਟੀ […]

Continue Reading