*ਆਪ ਦੇ ਰਾਜ ‘ਚ ਨਸ਼ੇ ਤੇ ਜਬਰ ਦਾ ਵਿਰੋਧ ਕਰਨ ‘ਤੇ ਪੁਲਿਸ ਨੇ ਝੂਠਾ ਪਰਚਾ ਦਰਜ ਕੀਤਾ*
ਜਲੰਧਰ (ਦਾ ਮਿਰਰ ਪੰਜਾਬ )-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਤੇ ਉਨ੍ਹਾਂ ਦੇ ਸਾਥੀ ਬਸਪਾ ਅਹੁਦੇਦਾਰਾਂ-ਵਰਕਰਾਂ ‘ਤੇ ਜਲੰਧਰ ਦਿਹਾਤੀ ਪੁਲਿਸ ਨੇ ਥਾਣਾ ਮਕਸੂਦਾਂ ‘ਚ ਝੂਠਾ ਹਾਈਵੇ ਐਕਟ ਦਾ ਪਰਚਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਰਚਾ […]
Continue Reading

