*ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ*

ਬਾਦਲ (ਦਾ ਮਿਰਰ ਪੰਜਾਬ)-ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਬਾਦਲ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਸਿਆਸੀ ਆਗੂ, ਪਰਿਵਾਰ, ਰਿਸ਼ਤੇਦਾਰ ਅਤੇ ਆਮ ਲੋਕ ਪੁੱਜੇ ਹੋਏ ਸਨ। ਪਿੰਡ ਦੇ ਸ਼ਮਸ਼ਾਨਘਾਟ ‘ਚ ਜਗ੍ਹਾ ਘੱਟ […]

Continue Reading

*ਜਲੰਧਰ ਪਹੁੰਚੇ ਜ਼ਿੰਪਾ ਨੇ ਕਾਂਗਰਸ ‘ਤੇ ਕੀਤਾ ਸ਼ਬਦੀ ਹਮਲੇ, ਕਿਹਾ, ਕਾਂਗਰਸ ਨੇ ਸਿਰਫ਼ ਪਰਿਵਾਰਵਾਦ ਨੂੰ ਅੱਗੇ ਵਧਾਇਆ!*

ਜਲੰਧਰ 26 ਅਪ੍ਰੈਲ, ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਹਲਕੇ ਦੇ ਪਿੰਡ ਜੰਨ ਸੰਬਾਦ (ਭੋਡੇ ਸਪਰਾਏ) ਵਿਖੇ ਹੋਈ ਜਨ-ਸਭਾ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਜਿੱਥੇ ਵਿਰੋਧੀਆਂ ‘ਤੇ ਸ਼ਬਦੀ ਹਮਲੇ ਕੀਤੇ, ਉੱਥੇ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਵੀ ਲੋਕਾਂ ਨੂੰ ਜਾਣੂੰ […]

Continue Reading

*ਪਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਡਾ. ਕਰੀਮਪੁਰੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ*

ਜਲੰਧਰ (ਦਾ ਮਿਰਰ ਪੰਜਾਬ)- ਬਹੁਜਨ ਸਮਾਜ ਪਾਰਟੀ ਦੇ ਪੰਜਾਬ ਤੇ ਚੰਡੀਗੜ੍ਹ ਦੇ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਸ. ਸੁਖਬੀਰ ਸਿੰਘ ਬਾਦਲ ਤੇ ਸਮੂਹ ਪਰਿਵਾਰਿਕ ਮੈਂਬਰਾਂ ਦੇ ਨਾਲ ਗਹਿਰੇ […]

Continue Reading

*ਸਾਬਕਾ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਦੇਹਾਂਤ, ਕਈ ਦਿਨਾਂ ਤੋਂ ਸਨ ਬਿਮਾਰ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ। ਉਹ 95 ਵਰ੍ਹਿਆਂ ਦੇ ਸਨ। ਅਕਾਲੀ ਦਲ ਦੇ ਸਰਪ੍ਰਸਤ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਈ.ਸੀ.ਯੂ. ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

Continue Reading

*ਬੇਅਦਬੀ ਕਰਨ ਵਾਲਿਆਂ ਤੇ ਸ਼ਖਤ ਕਰਵਾਈ ਨਹੀਂ ਕਰ ਰਹੀ ਪੰਜਾਬ ਸਰਕਾਰ, ਪਿੱਛੇ ਦੀਆਂ ਸਾਜ਼ਿਸ਼ਾਂ ਦੀ ਹੋਵੇ ਉੱਚ ਪੱਧਰੀ ਹੋਵੇ ਜਾਂਚ : ਰਾਣਾ ਗੁਰਮੀਤ ਸੋਢੀ*

ਜਲੰਧਰ, 25 ਅਪ੍ਰੈਲ ( ਦਾ ਮਿਰਰ ਪੰਜਾਬ )-: ਇਤਿਹਾਸਿਕ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਤੇ ਗੋਲੇਵਾਲਾ ਪਿੰਡ ਵਿੱਚ ਹੋਈਆਂ ਬੇਅਦਬੀ ਦੀਆ ਘਟਨਾਵਾਂ ਦੀ ਘੋਰ ਨਿੰਦਾ ਕਰਦੇ ਹੋਏ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਖਿਲਾਫ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ […]

Continue Reading

*’ਆਪ’ ਨੇ ਵਿਧਾਇਕ ਬਲਕਾਰ ਸਿੰਘ ‘ਤੇ ਗਲਤ ਟਿੱਪਣੀ ਲਈ ਬਿਕਰਮ ਮਜੀਠੀਆ ਦੀ ਕੀਤੀ ਆਲੋਚਨਾ*

ਜਲੰਧਰ, 25 ਅਪ੍ਰੈਲ(ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਵਿਧਾਇਕ ਡੀਸੀਪੀ ਬਲਕਾਰ ਸਿੰਘ ਬਾਰੇ ਗਲ਼ਤ ਟਿੱਪਣੀ ਕਰਨ ਲਈ ਸਖ਼ਤ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਮਜੀਠੀਆ ਨੂੰ ਸੰਜਮ ਨਾਲ ਬੋਲਣਾ ਸਿੱਖਣਾ ਚਾਹੀਦਾ ਹੈ ਅਤੇ ਨਿੱਜੀ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਮੰਗਲਵਾਰ ਨੂੰ ਜਲੰਧਰ […]

Continue Reading

*ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣ ਵਿਚ ਆਪ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਲਈ ਵੋਟਰਾਂ ’ਤੇ ਦਬਾਅ ਬਣਾਉਣ ’ਤੇ ਪੀ ਐਸ ਪੀ ਸੀ ਐਲ ਚੀਫ ਇੰਜੀਨੀਅਰ ਦੀ ਕੀਤੀ ਸ਼ਿਕਾਇਤ*

ਜਲੰਧਰ, 25 ਅਪ੍ਰੈਲ: (ਦਾ ਮਿਰਰੋਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਦੇ ਚੀਫ ਇੰਜੀਨੀਅਰ ਜਤਿੰਦਰ ਸਿੰਘ ਜੋ ਆਮ ਆਦਮੀ ਪਾਰਟੀ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਹਨ, ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਆਪ ਉਮੀਦਵਾਰ ਦੇ ਹੱਕ ਵਿਚ ਵੋਟਾਂ […]

Continue Reading

*ਕੈਪਟਨ ਅਮਰਿੰਦਰ ਨੂੰ ਜਲੰਧਰ ਉਪ ਚੋਣ ‘ਚ ਭਾਜਪਾ ਦੀ ਜਿੱਤ ਦਾ ਭਰੋਸਾ*

ਜਲੰਧਰ, 24 ਅਪ੍ਰੈਲ: ( ਦਾ ਮਿਰਰ ਪੰਜਾਬ ), ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ 9 ਸਾਲਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਜਲੰਧਰ ਉਪ ਚੋਣ ਲੜ ਰਹੀ ਹੈ। ਅੱਜ […]

Continue Reading

*ਮੋਰਿੰਡਾ ਬੇਅਦਬੀ ਵਰਤਾਰੇ ਪਿੱਛੇ ਅਸਲ ਮਾਸਟਰ ਮਾਈਂਡ ਨੂੰ ਨੰਗਾ ਕਰ ਕੇ ਮਿਸਾਲੀ ਸਜ਼ਾ ਦੇਣ ਦੀ ਲੋੜ: ਸੁਖਬੀਰ ਸਿੰਘ ਬਾਦਲ*

ਚੰਡੀਗੜ੍ਹ, 24 ਅਪ੍ਰੈਲ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਰਿੰਡਾ ਦੇ ਇਤਿਹਾਸਿਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਹੋਈ ਬੇਅਦਬੀ ਦੀ ਘਟਨਾ ਨੂੰ “ ਦਿਲ ਦਹਿਲਾ ਦੇਣ ਵਾਲੀ ਤੇ ਕਦੇ ਵੀ ਨਾ ਮੁਆਫ਼ ਕੀਤੇ ਜਾਣ ਯੋਗ “ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਦੀ ਡੂੰਘੀ ਸਾਜ਼ਿਸ਼ ਪਿੱਛੇ ਕੰਮ ਕਰ […]

Continue Reading

*ਅਕਾਲੀ ਦਲ ਨੇ ਮੰਤਰੀ ਹਰਜੋਤ ਬੈਂਸ ਵੱਲੋਂ ਚੋਣ ਜ਼ਾਬਤੇ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ*

ਚੰਡੀਗੜ੍ਹ, 24 ਅਪ੍ਰੈਲ (ਦਾ ਮਿਰਰ ਪੰਜਾਬ)-: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਈ ਟੀ ਟੀ ਟੀਚਰਜ਼ ਯੂਨੀਅਨ ਨਾਲ ਮੀ‌ਟਿੰਗ ਵਿਚ ਸਾਰੇ ਸਰਕਾਰੀ ਮੁਲਾਜ਼ਮਾਂ ਵੱਲੋਂ ਜਲੰਧਰ ਜ਼ਿਮਨੀ ਚੋਣ ਵਿਚ ਵੋਟਾਂ ਆਮ ਆਦਮੀ ਪਾਰਟੀ ਨੂੰ ਪਾਉਦ ਦੇ ਕੀਤੇ ਦਾਅਵੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਕੇ ਉਹਨਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।   […]

Continue Reading