*ਲਾਲ ਚੰਦ ਕਟਾਰੂਚੱਕ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼: ਐਨਸੀਐਸਸੀ ਨੇ ਪੰਜਾਬ ਸਰਕਾਰ ਨੂੰ ਏਟੀਆਰ ਜਮ੍ਹਾ ਕਰਨ ਦੇ ਨਿਰਦੇਸ਼*

ਚੰਡੀਗੜ੍ਹ, 5 ਮਈ (ਦਾ ਮਿਰਰ ਪੰਜਾਬ)-ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ।  ਪੀੜਤ ਕੇਸ਼ਵ ਕੁਮਾਰ ਨੇ ਐਨਸੀਐਸਸੀ ਨੂੰ […]

Continue Reading

*ਮਾਨ ਸਰਕਾਰ ਨੇ ਕੀਤਾ ਪੰਜਾਬ ਦਾ ਅਪਮਾਨ: ਅਨੁਰਾਗ ਠਾਕੁਰ*

ਜਲੰਧਰ, 3 ਮਈ (ਦਾ ਮਿਰਰ ਪੰਜਾਬ): ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਤੇ ਖੇਡ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਦੁਰਦਸ਼ਾ ਦਾ ਸਭ ਤੋਂ ਵੱਡਾ ਕਾਰਨ ਕਰਾਰ ਦਿੱਤਾ ਹੈ। ਪੰਜਾਬ ‘ਚ ਨਸ਼ਿਆਂ ਦੇ ਕਾਰੋਬਾਰ ‘ਤੇ ਭਗਵੰਤ ਮਾਨ ਸਰਕਾਰ ‘ਤੇ ਵਰ੍ਹਦਿਆਂ ਠਾਕੁਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ […]

Continue Reading

*ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਆਮ ਆਦਮੀ ਪਾਰਟੀ ਵਿਚ ਸ਼ਾਮਲ*

ਜਲੰਧਰ (ਦਾ ਮਿਰਰ ਪੰਜਾਬ)- ਅੱਜ ਉਸ ਸਮੇਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਸਾਬਕਾ ਸ਼ਹਿਰੀ ਪ੍ਰਧਾਨ ਅਤੇ ਇੰਪਰੂਵਮੈਂਟ ਟਰਸਟ ਦੇ ਸਾਬਕਾ ਚੇਅਰਮੈਨ ਸਰਦਾਰ ਦਲਜੀਤ ਸਿੰਘ ਆਹਲੂਵਾਲੀਆ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਰਦਾਰ ਦਲਜੀਤ ਸਿੰਘ ਆਹਲੂਵਾਲੀਆ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦਾ ਪਟਕਾ ਪਾਕੇ ਪਾਰਟੀ ਵਿਚ […]

Continue Reading

*ਭਾਜਪਾ ਨੂੰ ਮਿਲਦਾ ਭਾਰੀ ਜਨਸਮਰਥਨ ਦੇਖ ਉੱਡੇ ਵਿਰੋਧੀਆਂ ਦੇ ਹੋਸ਼: ਅਟਵਾਲ*

ਜਲੰਧਰ, 3 ਮਈ (ਦਾ ਮਿਰਰ ਪੰਜਾਬ ): ਅੱਜ ਭਾਰਤੀ ਜਨਤਾ ਪਾਰਟੀ ਸਰਕਲ ਅਲਾਵਲਪੁਰ ਵਲੋਂ ਬੱਸ ਸਟੈਂਡ ਦੇ ਨਜ਼ਦੀਕ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਚੋਣ ਜਲਸਾ ਕੀਤਾ ਗਿਆ। ਇਸ ਚੋਣ ਜਲਸੇ ਵਿੱਚ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਲੋਕ ਸਭਾ ਜਿਮਣੀ ਚੋਣ ਦੇ ਸਹਿ ਇੰਚਾਰਜ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਬਿਕਰਮਜੀਤ ਸਿੰਘ ਚੀਮਾ, ਦੀਦਾਰ […]

Continue Reading

*ਬਿਰਿਜ ਭੂਸ਼ਨ ਸ਼ਰਨ ਸਿੰਘ ਦਾ ਬਿਆਨ ਬਹੁਤ ਹੀ ਬੇਸ਼ਰਮੀ ਭਰਿਆ ਤੇ ਨਿੰਦਣਯੋਗ ਹੈ-ਇਸਤਰੀ ਜਾਗ੍ਰਿਤੀ ਮੰਚ*

ਜਲੰਧਰ (ਦਾ ਮਿਰਰ ਪੰਜਾਬ) – ਇਸਤਰੀ ਜਾਗ੍ਰਿਤੀ ਮੰਚ ਦੇ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ ਅਤੇ ਪ੍ਰੈੱਸ ਸਕੱਤਰ ਜਸਵੀਰ ਜੱਸੀ ਨੇ ਮੀਟਿੰਗ ਬਾਅਦ ਮੀਡੀਆ ਕਰਮੀਆਂ ਨਾਲ ਗੱਲ ਸਾਂਝੀ ਕਰਦਿਆਂ ਕਿਹਾ ਕਿ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਵਿਰੁੱਧ ਐਫ.ਆਈ.ਆਰ.ਦਰਜ ਹੋਣ ਬਾਦ ਬਿ੍ਜ ਭੂਸ਼ਨ ਸ਼ਰਨ ਸਿੰਘ ਦਾ ਬਿਆਨ ਬਹੁਤ ਹੀ ਬੇਸ਼ਰਮੀ ਭਰਿਆ ਅਤੇ ਨਿੰਦਣਯੋਗ ਹੈ। ਦਿੱਲੀ ਦੇ ਜੰਤਰ ਮੰਤਰ ਵਿਖੇ […]

Continue Reading

*ਜੇਕਰ ਮੁੱਖ ਮੰਤਰੀ ਭਗਵੰਤ ਮਾਨ ਵੀਡੀਓ ਬਾਰੇ ਅਣਜਾਣ ਹਨ ਤਾਂ ਉਹ ਰਾਜਪਾਲ ਤੋਂ ਸੱਚਾਈ ਦਾ ਪਤਾ ਲਗਾਉਣ ਦੀ ਅਪੀਲ ਕਰਨ: ਰਾਜਾ ਵੜਿੰਗ*

ਜਲੰਧਰ, 2 ਮਈ (ਦਾ ਮਿਰਰ ਪੰਜਾਬ):- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਲੰਧਰ ਵਿਖੇ ‘ਆਪ’ ਦੇ ਕੈਬਨਿਟ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਦੇ ਮਾਮਲੇ ‘ਤੇ ‘ਆਪ’ ਸਰਕਾਰ ਦੀ ਚੁੱਪੀ ਦੇ ਭਖਦੇ ਮੁੱਦੇ ‘ਤੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਜਲੰਧਰ ਜ਼ਿਮਨੀ ਚੋਣ ਦੇ ਇੰਚਾਰਜ ਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ […]

Continue Reading

*ਲੋਕ ਸਭਾ ਹਲਕਾ ਜਲੰਧਰ ਦੀਆਂ ਸਾਰੇ ਬੂਥਾਂ ਤੇ ਭਾਜਪਾ ਲੀਡ ਕਰੇਗੀ : ਹਰਦੀਪ ਪੁਰੀ*

ਜਲੰਧਰ, 2 ਮਈ (ਦਾ ਮਿਰਰ ਪੰਜਾਬ): ਕੇਂਦਰੀ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਅਰਬਨ ਇਸਟੇਟ ਫੇਜ ਇੱਕ ਦੇ ਵੋਟਰਾਂ ਨੂੰ ਮਿਲੇ ਤੇ ਵੋਟਰਾਂ ਵੱਲੋਂ ਦਿੱਤੇ ਭਾਰੀ ਸਮਰਥਨ ‘ਤੋ ਉਤਸਾਹਿਤ ਹੁੰਦਿਆਂ ਉਹਨਾਂ ਕਿਹਾ ਕਿ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਛਾਅ ਨੂੰ ਜਨਤਾ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਪਾਰਟੀ ਸਾਰੇ ਬੂਥਾਂ ਤੇ ਲੀਡ […]

Continue Reading

*ਪਹਿਲਾਂ ਕਾਂਗਰਸ ਤੇ ਹੁਣ ‘ਆਪ’ ਨੇ ਪੰਜਾਬ ਨੂੰ ਜੰਗਲ ਰਾਜ ‘ਚ ਧੱਕਿਆ: ਅਨੁਰਾਗ ਠਾਕੁਰ*

ਜਲੰਧਰ, 1 ਮਈ (ਦਾ ਮਿਰਰ ਪੰਜਾਬ ): ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ ਯੁਵਾ ਮਾਮਲੇ ਅਤੇ ਖੇਡਾਂ ਬਾਰੇ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਪੰਜਾਬ ਵਿੱਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਉੱਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਜੰਗਲ ਰਾਜ ਵਿੱਚ ਧੱਕ ਦਿੱਤਾ ਹੈ।  ਅਨੁਰਾਗ ਠਾਕੁਰ ਨੇ ਜਾਰੀ ਆਪਣੇ ਪ੍ਰੈਸ ਬਿਆਨ […]

Continue Reading

*ਸੂਬੇ ਦੀ ਤਰੱਕੀ ‘ਤੇ ਧਿਆਨ ਦੇਣ ਦੀ ਬਜਾਏ ‘ਆਪ’ ਬਦਲਾਖ਼ੋਰੀ ਦੀ ਰਾਜਨੀਤੀ ਅਤੇ ਹੇਰਾਫੇਰੀਆਂ ਵਿੱਚ ਰੁੱਝੀ ਹੋਈ ਹੈ: ਪ੍ਰਦੇਸ਼ ਕਾਂਗਰਸ ਪ੍ਰਧਾਨ*

ਜਲੰਧਰ, 1 ਮਈ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਆਪਣੀ ਸਪੱਸ਼ਟ ਹਾਰ ਤੋਂ ਚਿੰਤਤ ‘ਆਪ’ ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਰਹੀ ਹੈ। ਵਿਰੋਧੀ ਧਿਰ ਦੇ ਆਗੂਆਂ ਨੂੰ ਚੁੱਪ ਕਰਵਾਉਣ […]

Continue Reading

*ਭਾਜਪਾ ਵਿਕਾਸ ਅਤੇ ਸੁਸ਼ਾਸਨ ਦੇ ਸਿਧਾਂਤਾਂ ‘ਤੇ ਚੋਣ ਲੜੇਦੀ ਹੈ : ਅਰਜੁਨ ਰਾਮ ਮੇਘਵਾਲ*

ਜਲੰਧਰ, 1 ਮਈ ( ਦਾ ਮਿਰਰ ਪੰਜਾਬ ) : ਸੰਸਦੀ ਮਾਮਲਿਆਂ ਅਤੇ ਕੇਂਦਰੀ ਸੱਭਿਆਚਾਰਕ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੋ ਸਿਧਾਂਤਾਂ ‘ਤੇ ਕੰਮ ਕਰਦੀ ਹੈ। ਇੱਕ ਹੈ ਵਿਕਾਸ ਅਤੇ ਦੂਜਾ ਸੁਸ਼ਾਸਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਿੱਥੇ ਵੀ ਚੋਣਾਂ ਜਾਂ ਉਪ ਚੋਣਾਂ ਹੁੰਦੀਆਂ ਹਨ, ਭਾਜਪਾ ਸਿਰਫ਼ ਦੋ ਚੀਜ਼ਾਂ ‘ਤੇ […]

Continue Reading