*ਮਨ ਕੀ ਬਾਤ’ ਦਾ 100ਵਾਂ ਐਪੀਸੋਡ ਕਈ ਤਰੀਕਿਆਂ ਨਾਲ ਇਤਿਹਾਸਕ ਹੋਵੇਗਾ -ਸੁਭਾਸ਼ ਸ਼ਰਮਾ* 

ਜਲੰਧਰ 29 ਅਪ੍ਰੈਲ (ਦਾ ਮਿਰਰ ਪੰਜਾਬ ), ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 100ਵਾਂ ਐਪੀਸੋਡ 30 ਅਪ੍ਰੈਲ, 2023 ਨੂੰ ਪ੍ਰਸਾਰਿਤ ਹੋਣ ਜਾ ਰਿਹਾ ਹੈ। ‘ਮਨਕੀ ਬਾਤ’ ਦੇ 100ਵੇਂ ਐਪੀਸੋਡ ਦੇ ਪ੍ਰਸਾਰਣ ਨੂੰ ਇਤਿਹਾਸਕ ਅਤੇ ਵਿਆਪਕ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਨੇ ਇੱਕ ਵਿਸਤ੍ਰਿਤ ਕਾਰਜ ਪ੍ਰੋਗਰਾਮ ਜਾਰੀ ਕੀਤਾ ਹੈ, ਜਿਸ […]

Continue Reading

*ਜੋ ਵਿਧਾਨ ਸਭਾ ‘ਚ ਨਹੀਂ ਬੋਲ ਸਕਿਆ, ਉਹ ਸੰਸਦ ‘ਚ ਪੰਜਾਬ ਦੀ ਆਵਾਜ਼ ਕਿਵੇਂ ਬਣੇਗਾ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ*

ਜਲੰਧਰ, 28 ਅਪਰੈਲ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਲੋਕ ਸਭਾ ਵਿੱਚ ਪੰਜਾਬ ਦੀ ਆਵਾਜ਼ ਬਣਨ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਿਸ ਵਿਅਕਤੀ ਨੇ ਕਦੇ ਵਿਧਾਨ ਸਭਾ ਵਿੱਚ ਲੋਕਾਂ ਦੇ ਮੁੱਦੇ ਨਹੀਂ ਉਠਾਏ, ਉਸ […]

Continue Reading

*ਸ਼੍ਰੋਮਣੀ ਅਕਾਲੀ ਦਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ •ਫਰਜ਼ੀ ਸੰਵਿਧਾਨ ਮਾਮਲੇ ਵਿੱਚ ਬਾਦਲ,ਸੁਖਬੀਰ ਅਤੇ ਚੀਮਾ ਦੇ ਸਮਨਿੰਗ ਆਰਡਰ ਕੀਤੇ ਰੱਦ*

ਹੁਸਿ਼ਆਰਪੁਰ 28 ਅਪਰੈਲ (ਤਰਸੇਮ ਦੀਵਾਨਾ) ਮਾਣਯੋਗ ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਫਰਜ਼ੀ ਸੰਵਿਧਾਨ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਦੇ ਖਿਲਾਫ ਹੁਸ਼ਿਆਰਪੁਰ ਦੀ ਇੱਕ ਅਦਾਲਤ ਵੱਲੋਂ ਜਾਰੀ ਸੰਮਨਿੰਗ ਆਰਡਰ ਖਾਰਿਜ ਕਰ ਦਿੱਤੇ ਹਨ।ਜਿਸ ਨਾਲ […]

Continue Reading

*ਭਾਰਗੋ ਕੈਂਪ ‘ਚ ਲੋਕਾਂ ਨੇ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ‘ਚ ਦਿੱਤਾ ਖੁੱਲਾ ਸਮਰਥਨ*

ਜਲੰਧਰ, 27 ਅਪ੍ਰੈਲ (ਦਾ ਮਿਰਰ ਪੰਜਾਬ ): ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਸਾਂਝੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਅੱਜ ਜਲੰਧਰ ਦੇ ਵੇਸਟ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਦਾ ਗੜ੍ਹ ਮੰਨੇ ਜਾਂਦੇ ਭਾਰਗੋ ਕੈਂਪ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਇਸ ਮੌਕੇ ਭਾਰਗੋ ਕੈਂਪ ਦੇ ਭਗਤ ਭਾਈਚਾਰਾ ਅਤੇ ਹੋਰ ਇਲਾਕਾ ਨਿਵਾਸੀਆਂ ਨੇ […]

Continue Reading

*ਵੋਟਰਾਂ ਨੂੰ ਲੁਭਾਉਣ ਲਈ ਆਮ ਆਦਮੀ ਪਾਰਟੀ ਦੀਆਂ ਕੋਝੀਆਂ ਚਾਲਾਂ ਦੀ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਨੇ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਿਰੁੱਧ ਕਾਰਵਾਈ ਦੀ ਕੀਤੀ ਮੰਗ*

ਜਲੰਧਰ, 27 ਅਪ੍ਰੈਲ, (ਦਾ ਮਿਰਰ ਪੰਜਾਬ)-: ਵੋਟਰਾਂ ਨੂੰ ਲੁਭਾਉਣ ਲਈ ਆਮ ਆਦਮੀ ਪਾਰਟੀ ਦੀਆਂ ਕੋਝੀਆਂ ਚਾਲਾਂ ਦੀ ਨਿਖੇਧੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਕੁਲਦੀਪ ਸਿੰਘ ਧਾਲੀਵਾਲ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਕੋਲ ਸ਼ਿਕਾਇਤ […]

Continue Reading

*ਰਾਕੇਸ਼ ਰਾਠੌਰ ਨੇ ਜੰਡੂ ਸਿੰਘਾ ਮੰਡਲ ਵਿਖੇ ਸ਼ਕਤੀ ਕੇਂਦਰ ਅਤੇ ਬੂਥ ਦੀਆਂ ਟੀਮਾਂ ਨਾਲ ਮੀਟਿੰਗ ਕਰਕੇ ਲਿਆ ਤਿਆਰੀਆਂ ਦਾ ਜਾਇਜ਼ਾ*

ਜਲੰਧਰ 27 ਅਪ੍ਰੈਲ (ਦਾ ਮਿਰਰ ਪੰਜਾਬ ), ਕਰਤਾਰਪੁਰ ਵਿਧਾਨ ਸਭਾ ਦੇ ਕੋਆਰਡੀਨੇਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਝੰਡੂ ਸਿੰਘਾ ਮੰਡਲ ਦੇ ਪ੍ਰਧਾਨ ਅਰਜੁਨ ਤਿਵਾੜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ, ਜਿਸ ਵਿਚ ਝੰਡੂ ਸਿੰਘਾ ਮੰਡਲ ਦੇ ਅਧੀਨ ਆਉਂਦੀਆਂ ਸਾਰੀਆਂ ਸ਼ਕਤੀ ਕੇਂਦਰਾਂ ਅਤੇ ਬੂਥਾਂ ਦੀਆਂ ਟੀਮਾਂ […]

Continue Reading

*ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ*

ਬਾਦਲ (ਦਾ ਮਿਰਰ ਪੰਜਾਬ)-ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਬਾਦਲ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਸਿਆਸੀ ਆਗੂ, ਪਰਿਵਾਰ, ਰਿਸ਼ਤੇਦਾਰ ਅਤੇ ਆਮ ਲੋਕ ਪੁੱਜੇ ਹੋਏ ਸਨ। ਪਿੰਡ ਦੇ ਸ਼ਮਸ਼ਾਨਘਾਟ ‘ਚ ਜਗ੍ਹਾ ਘੱਟ […]

Continue Reading

*ਜਲੰਧਰ ਪਹੁੰਚੇ ਜ਼ਿੰਪਾ ਨੇ ਕਾਂਗਰਸ ‘ਤੇ ਕੀਤਾ ਸ਼ਬਦੀ ਹਮਲੇ, ਕਿਹਾ, ਕਾਂਗਰਸ ਨੇ ਸਿਰਫ਼ ਪਰਿਵਾਰਵਾਦ ਨੂੰ ਅੱਗੇ ਵਧਾਇਆ!*

ਜਲੰਧਰ 26 ਅਪ੍ਰੈਲ, ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਹਲਕੇ ਦੇ ਪਿੰਡ ਜੰਨ ਸੰਬਾਦ (ਭੋਡੇ ਸਪਰਾਏ) ਵਿਖੇ ਹੋਈ ਜਨ-ਸਭਾ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਜਿੱਥੇ ਵਿਰੋਧੀਆਂ ‘ਤੇ ਸ਼ਬਦੀ ਹਮਲੇ ਕੀਤੇ, ਉੱਥੇ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਵੀ ਲੋਕਾਂ ਨੂੰ ਜਾਣੂੰ […]

Continue Reading

*ਪਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਡਾ. ਕਰੀਮਪੁਰੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ*

ਜਲੰਧਰ (ਦਾ ਮਿਰਰ ਪੰਜਾਬ)- ਬਹੁਜਨ ਸਮਾਜ ਪਾਰਟੀ ਦੇ ਪੰਜਾਬ ਤੇ ਚੰਡੀਗੜ੍ਹ ਦੇ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਸ. ਸੁਖਬੀਰ ਸਿੰਘ ਬਾਦਲ ਤੇ ਸਮੂਹ ਪਰਿਵਾਰਿਕ ਮੈਂਬਰਾਂ ਦੇ ਨਾਲ ਗਹਿਰੇ […]

Continue Reading

*ਸਾਬਕਾ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਦੇਹਾਂਤ, ਕਈ ਦਿਨਾਂ ਤੋਂ ਸਨ ਬਿਮਾਰ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ। ਉਹ 95 ਵਰ੍ਹਿਆਂ ਦੇ ਸਨ। ਅਕਾਲੀ ਦਲ ਦੇ ਸਰਪ੍ਰਸਤ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਈ.ਸੀ.ਯੂ. ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

Continue Reading