*ਕਰਤਾਰਪੁਰ ਤੋਂ ਆਪ ਵਿਧਾਇਕ ਬਲਕਾਰ ਸਿੰਘ ਵੱਲੋਂ ਆਪਣੇ ਪੁੱਤਰ ਲਈ ਸਬ ਇੰਸਪੈਕਟਰ ਦੀ ਆਸਾਮੀ ਹਾਸਲ ਕਰਨ ਵਾਲੇ 50 ਫੀਸਦੀ ਅਪੰਗ ਹੋਣ ਦੇ ਕੀਤੇ ਝੂਠੇ ਦਾਅਵੇ ਲਈ ਉਸ ਖਿਲਾਫ ਕੇਸ ਦਰਜ ਹੋਵੇ: ਬਿਕਰਮ ਸਿੰਘ ਮਜੀਠੀਆ*
ਜਲੰਧਰ, 1 ਮਈ (ਦਾ ਮਿਰਰ ਪੰਜਾਬ)- ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਕਰਤਾਰਪੁਰ ਹਲਕੇ ਦੇ ਵਿਧਾਇਕ ਬਲਕਾਰ ਸਿੰਘ ਵੱਲੋਂ ਆਪਣੇ ਪੁੱਤਰ ਲਈ ਸਬ ਇੰਸਪੈਕਟਰ ਦੀ ਨੌਕਰੀ ਹਾਸਲ ਕਰਨ ਵਾਸਤੇ ਆਪਣੇ 50 ਫੀਸਦੀ ਅਪੰਗ ਹੋਣ ਦਾ ਦਾਅਵਾ ਕਰਦਿਆਂ ਜਾਅਲੀ ਸਰਟੀਫਿਕੇਟ ਬਣਾਉਣ ਲਈ ਉਹਨਾਂ ਖਿਲਾਫ […]
Continue Reading

