*’ਆਪ’ ਨੇ ਵਿਧਾਇਕ ਬਲਕਾਰ ਸਿੰਘ ‘ਤੇ ਗਲਤ ਟਿੱਪਣੀ ਲਈ ਬਿਕਰਮ ਮਜੀਠੀਆ ਦੀ ਕੀਤੀ ਆਲੋਚਨਾ*
ਜਲੰਧਰ, 25 ਅਪ੍ਰੈਲ(ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਵਿਧਾਇਕ ਡੀਸੀਪੀ ਬਲਕਾਰ ਸਿੰਘ ਬਾਰੇ ਗਲ਼ਤ ਟਿੱਪਣੀ ਕਰਨ ਲਈ ਸਖ਼ਤ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਮਜੀਠੀਆ ਨੂੰ ਸੰਜਮ ਨਾਲ ਬੋਲਣਾ ਸਿੱਖਣਾ ਚਾਹੀਦਾ ਹੈ ਅਤੇ ਨਿੱਜੀ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਮੰਗਲਵਾਰ ਨੂੰ ਜਲੰਧਰ […]
Continue Reading

