*ਮੁੱਖ ਮੰਤਰੀ ਨੇ ਲੱਖਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ*

*ਜਲੰਧਰ, 15 ਅਪ੍ਰੈਲ: (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਖਰਾਬ ਮੌਸਮ ਕਾਰਨ ਜਿਹੜੇ ਲੱਖਾਂ ਕਿਸਾਨਾਂ ਦੀ ਕਣਕ ਦੀ ਫਸਲ ਖਰਾਬ ਹੋਈ ਹੈ, ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਉਹਨਾਂ ਸਿਰਫ 127 […]

Continue Reading

*ਡਾ.ਅੰਬੈਦਕਰ ਦੇ ਜਨਮ ਦਿਹਾੜੇ ਵਾਲੇ ਦਿਨ ਭਗਵੰਤ ਮਾਨ ਦੇ ਇਸ਼ਾਰੇ ਉਪਰ, ਵਿਜੀਲੈਸ ਨੇ, ਸਰਦਾਰ ਚੰਨੀ ਨੂੰ ਪੁੱਛਗਿੱਛ ਕਰਨ ਦੇ ਬਹਾਨੇ ਬੁਲਾ ਕੇ ਦਲਿਤ ਸਮਾਜ ਦਾ ਕੀਤਾ ਅਨਾਦਰ — ਰਾਮ ਸਿੰਘ ਮੈਗੜਾ ਅਤੇ ਪ੍ਰਮਿੰਦਰ*

ਪੈਰਿਸ 15 ਅਪ੍ਰੈਲ ( ਭੱਟੀ ਫਰਾਂਸ ) ਫਰਾਂਸ ਦੇ ਉਘੇ ਸਮਾਜ ਸੇਵਕ ਰਾਮ ਸਿੰਘ ਮੈਗੜਾ ਅਤੇ ਗੁਰਦੁਆਰਾ ਸ਼੍ਰੀ ਗੁਰੂ ਰਵੀਦਾਸ ਸਭਾ ਲਾ – ਕੋਰਨਵ ਦੇ ਸੈਕਟਰੀ ਪ੍ਰਮਿੰਦਰ ਸਿੰਘ ਕੈਲੇ ਨੇ ਮੀਡੀਆ ਨੂੰ ਸਾਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਤਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਕੇਜਰੀਵਾਲ ਸ਼ਰਾਬ ਘੁਟਾਲੇ ‘ਚ ਫਸੇ ਹੋੇ […]

Continue Reading

*ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ 15 ਨੂੰ*

ਜਲੰਧਰ (ਦਾ ਮਿਰਰ ਪੰਜਾਬ)-ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ 15 ਅਪ੍ਰੈਲ ਦਿਨ ਸ਼ਨੀਵਾਰ ਨੂੰ ਟਾਂਡਾ ਰੋਡ, ਸਾਹਮਣੇ KMV ਕਾਲਜ ਵਿਖੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਜੀ ਬਾਦਲ ਕਰਨਗੇ। ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਮੂਹ ਆਗੂ ਸਾਹਿਬਾਨ ਨੂੰ ਸਮੇਂ […]

Continue Reading

*ਚਰਨਜੀਤ ਸਿੰਘ ਚੰਨੀ ਨੂੰ ਗਰੀਬ ਦਲਿਤ ਸਮਾਜ ਵਿੱਚ ਪੈਦਾ ਹੋਣ ਕਾਰਨ ਵਿਸਾਖੀ ਤੇ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੇ ਜਨਮ ਦਿਨ ਤੇ ਛੁੱਟੀ ਵਾਲੇ ਦਿਨ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਬੁਲਾਇਆ ਗਿਆ – ਵਿਧਾਇਕ ਸੁਖਵਿੰਦਰ ਸਿੰਘ ਕੋਟਲੀ*

ਜਲੰਧਰ( ਦਾ ਮਿਰਰ ਪੰਜਾਬ)-ਅੱਜ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਮੁੱਖ ਬੁਲਾਰੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਡਾ. ਸੁਖਬੀਰ ਸਿੰਘ ਸਲਾਰਪੁਰ ਮੁੱਖ ਬੁਲਾਰੇ ਪੰਜਾਬ ਕਾਂਗਰਸ ਕਮੇਟੀ, ਅੰਮ੍ਰਿਤਪਾਲ ਭੌਂਸਲੇ ਨੇ ਪੰਜਾਬ ਦੇ ਇਕ ਅਹਿਮ ਵਿਸ਼ੇ ਤੇ ਗੱਲਬਾਤ ਕਰਦਿਆਂ ਕਿਹਾ ਕਿ ਕੱਲ੍ਹ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਦੀ […]

Continue Reading

*’ਆਪ’ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ*

ਜਲੰਧਰ, ਅਪ੍ਰੈਲ 13 (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਲਿਤ ਵਿਰੋਧੀ ਸਰਕਾਰ ਕਰਾਰ ਦਿੰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਭਰੋਸੇ ਦੇ ਬਾਵਜੂਦ ‘ਆਪ’ ਸਰਕਾਰ ਦਲਿਤ ਭਾਈਚਾਰੇ ਵਿੱਚੋਂ ਡਿਪਟੀ ਸੀ ਐੱਮ ਨਿਯੁਕਤ ਕਰਨ ਵਿੱਚ ਅਸਫਲ ਰਹੀ ਹੈ। ਜਲੰਧਰ ਜ਼ਿਮਨੀ ਚੋਣਾਂ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ […]

Continue Reading

*ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ*

ਜਲੰਧਰ, 13 ਅਪ੍ਰੈਲ (ਦਾ ਮਿਰਰ ਪੰਜਾਬ): ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਵੀਰਵਾਰ ਨੂੰ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤਾ।  ਉਨ੍ਹਾਂ ਨਾਲ ਏ.ਆਈ.ਸੀ.ਸੀ. ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ […]

Continue Reading

*ਡਾ. ਸੁਖਵਿੰਦਰ ਕੁਮਾਰ ਸੁੱਖੀ ਅਕਾਲੀ ਦਲ – ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ,ਸੁਖਬੀਰ ਬਾਦਲ ਨੇ ਕੀਤਾ ਐਲਾਨ*

ਜਲੰਧਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਨੇ ਅੱਜ ਪ੍ਰਮੱਖ ਸਮਾਜਿਕ ਕਾਰਕੁੰਨ, ਦੋ ਵਾਰ ਬੰਗਾ ਦੇ ਵਿਧਾਇਕ ਤੇ ਸੀਨੀਅਰ ਅਕਾਲੀ ਆਗੂ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਲਈ ਗਠਜੋੜ ਦਾ ਸਾਂਝਾ ਉਮੀਦਵਾਰ ਐਲਾਨਿਆ। ਇਸ ਗੱਲ ਦਾ ਐਲਾਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ […]

Continue Reading

*ਜਲੰਧਰ ਵਿਚ ਸਪਾ ਸੈਂਟਰ ਤੇ ਪੁਲਸ ਨੇ ਕੀਤੀ ਛਾਪੇਮਾਰੀ, ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਹੋ ਰਿਹਾ ਸੀ ਧੰਦਾ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਦੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਸਥਾਨਕ ਚੁਨਮੁਨ ਮਾਲ ਵਿਖੇ ਚੱਲ ਰਹੇ ਸਪਾ ਸੈਂਟਰ ਤੇ ਛਾਪੇਮਾਰੀ ਕਰਕੇ ਇਕ ਦਰਜਨ ਦੇ ਕਰੀਬ ਲੜਕੀਆਂ ਅਤੇ ਲੜਕਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਸ ਇਸ ਮਾਮਲੇ ਦੀ ਫ਼ਿਲਹਾਲ ਖਬਰ ਲਿਖੇ ਜਾਣ ਤੱਕ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰ 6 […]

Continue Reading

*ਅੱਜ ਹੋਵੇਗਾ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਦਾ ਐਲਾਨ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਵਿਖੇ ਲੋਕ ਸਭਾ ਦੇ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਦਾ ਅੱਜ ਐਲਾਨ ਹੋ ਸਕਦਾ ਹੈ। ਇਸੇ ਸੰਬੰਧ ਵਿੱਚ ਗਠਜੋੜ ਵੱਲੋਂ ਇੱਕ ਮੀਟਿੰਗ ਸਥਾਨਕ ਹੋਟਲ ਵਿੱਚ ਰੱਖੀ ਗਈ ਹੈ ਜਿਸ ਵਿਚ ਉਮੀਦਵਾਰ ਦਾ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰ ਦੱਸਦੇ ਹਨ ਕਿ ਡਾਕਟਰ […]

Continue Reading

*ਭਗਵੰਤ ਮਾਨ ਸਰਕਾਰ ਨਾਜਾਇਜ਼ ਮਾਈਨਿੰਗ ’ਤੇ ਨਕੇਲ ਕੱਸਣ ’ਚ ਨਾਕਾਮ, ਖਣਨ ਮਾਫੀਆ ਉਡਾ ਰਿਹੈ ਮਾਈਨਿੰਗ ਨਿਯਮਾਂ ਦੀਆਂ ਧੱਜੀਆਂ*

ਦੀਪਕ ਠਾਕੁਰ ਤਲਵਾਡ਼ਾ,10 ਅਪ੍ਰੈਲ-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਢੀ ਖ਼ੇਤਰ ’ਚ ਨਾਜਾਇਜ਼ ਮਾਈਨਿੰਗ ’ਤੇ ਨਕੇਲ ਕੱਸਣ ਦੇ ਵਾਅਦੇ ਅਤੇ ਦਾਅਵੇ ਖੋਖਲੇ ਸਿੱਧ ਹੋਏ ਹਨ। ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਜ਼ਾਰੀ ਕੀਤਾ ਨੰਬਰ ਬੇਮਾਅਨਾ ਹੈ। ਇਹ ਕਹਿਣਾ ਬਲਾਕ ਤਲਵਾਡ਼ਾ ਅਧੀਨ ਆਉਂਦੇ ਮਾਈਨਿੰਗ ਪ੍ਰਭਾਵਿਤ ਪਿੰਡਾਂ ਦੇ ਲੋਕਾਂ […]

Continue Reading