*ਡਾ. ਬਰਜਿੰਦਰ ਸਿੰਘ ਹਮਦਰਦ ਵੱਲੋਂ ‘ਜੰਗ-ਏ-ਆਜ਼ਾਦੀ’ ਦੇ ਅਹੁਦਿਆਂ ਤੋਂ ਅਸਤੀਫਾ*
ਜਸਪਾਲ ਕੈਂਥ ਜਲੰਧਰ -ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ-ਸਕੱਤਰ ਅਤੇ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਜੰਗ-ਏ-ਆਜ਼ਾਦੀ ਯਾਦਗਾਰ ਪ੍ਰਤੀ ਮਾੜੇ ਵਿਹਾਰ ਅਤੇ ਅਖੌਤੀ ਜਾਂਚ ਦੇ ਨਾਂਅ ’ਤੇ ਵਾਰ-ਵਾਰ ਪੁਲਿਸ ਭੇਜ ਕੇ ਪੰਜਾਬ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਜਿਨ੍ਹਾਂ ਦੀ ਯਾਦ […]
Continue Reading

