*ਬਸਪਾ ਅਕਾਲੀ ਦਲ ਗਠਜੋੜ ਦਾ ਉਮੀਦਵਾਰ ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਕਰਨਗੇ – ਰਣਧੀਰ ਸਿੰਘ ਬੈਨੀਵਾਲ*

ਚੰਡੀਗੜ੍ਹ 5ਅਪ੍ਰੈਲ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੰਥਨ ਮੀਟਿੰਗ ਸੂਬਾ ਕੇਂਦਰੀ ਕੋਆਰਡੀਨੇਟਰ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੀ ਅਗਵਾਈ ਵਿੱਚ ਹੋਈ, ਜਿਸ ਵਿਚ ਲਾਗਾਤਾਰ ਛੇ ਘੰਟੇ ਮੰਥਨ ਹੋਇਆ। ਮੀਟਿੰਗ ਤਹਿਤ ਸੂਬੇ ਦੀਆਂ 117 ਵਿਧਾਨ ਸਭਾ ਵਿਚ ਸੰਗਠਨ ਦੀ ਚੁਸਤ ਦਰੁਸਤ ਤੇ ਮਜ਼ਬੂਤੀ ਲਈ ਅਹਿਮ ਵਿਚਾਰਾਂ ਹੋਈਆਂ। ਜਾਰੀ ਪ੍ਰੈਸ ਨੋਟ ਵਿੱਚ ਲੋਕ ਸਭਾ […]

Continue Reading

*ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਜਲੰਧਰ ਤੋਂ ਹੋਣਗੇ ਉਮੀਦਵਾਰ*

ਫਗਵਾੜਾ (ਦਾ ਮਿਰਰ ਪੰਜਾਬ)- ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਇਥੇ ਇਹ ਵੀ ਦੱਸਣਯੋਗ […]

Continue Reading

*ਦਸ਼ਮੇਸ਼ ਸਪੋਰਟਸ ਕਲੱਬ ਵਲੋਂ ਪਿੰਡ ਫੋਲੜੀਵਾਲ ਵਿਚ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ-ਸੁੱਖਾ ਫੋਲੜੀਵਾਲ*

ਜਲੰਧਰ (ਦਾ ਮਿਰਰ ਪੰਜਾਬ)-ਦਸ਼ਮੇਸ਼ ਸਪੋਰਟਸ ਕਲੱਬ ਵਲੋਂ ਪਿੰਡ ਫੋਲੜੀਵਾਲ ਵਿਚ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਅੱਜ ਸ਼ੁਰੂ ਹੋ ਗਿਆ ਹੈ। ਟੂਰਨਾਮੈਂਟ ਦੀ ਸ਼ੁਰੂਆਤ ਸ਼ਾਂਤੀ ਦੇ ਪ੍ਰਤੀਕ ਕਬੂਤਰਾਂ ਨੂੰ ਉਡਾ ਕੇ ਕੀਤੀ ਗਈ। ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਡਾਇਨਮਿਕ ਲੀਡਰ ਅਤੇ ਪਿੰਡ ਦੇ ਸਰਪੰਚ ਸੁੱਖਾ ਫੋਲੜੀਵਾਲ ਦੱਸਿਆ ਕਿ ਇਹ ਟੂਰਨਾਮੈਂਟ ਐਨ ਆਰ ਆਈ […]

Continue Reading

*ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ਵਿੱਚੋਂ ਬਾਹਰ ਕੱਢਿਆ*

ਜਲੰਧਰ (ਦਾ ਮਿਰਰ ਪੰਜਾਬ)-ਜਿਉਂ ਹੀ ਖਬਰ ਆਈ ਕਿ ਕਾਂਗਰਸ ਦੇ ਜਲੰਧਰ ਤੋਂ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਅੱਜ ਜਾ ਰਹੇ ਹਨ ਕਾਂਗਰਸ ਨੇ ਤਰੁੰਤ ਹੀ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਇੱਕ ਚਿੱਠੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਲਿਖਿਆ […]

Continue Reading

*ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਸ਼ਾਮ ਨੂੰ ਆਮ ਆਦਮੀ ਪਾਰਟੀ ਵਿੱਚ ਹੋਣਗੇ ਸ਼ਾਮਲ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵਲੋ ਅੱਜ ਸ਼ਾਮ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੂੰ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਿਚ ਸ਼ਾਮਲ ਕਰਨਗੇ।ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਰਿੰਕੂ ਨੂੰ ਲੋਕ […]

Continue Reading

*ਸਰਬੱਤ ਖਾਲਸਾ ਸੱਦਣ ਲਈ ਪਹਿਲਾਂ ਖਾਲਸਾ ਪੰਥ ਨੂੰ ਸਮਰਪਿਤ ਨਿਸ਼ਕਾਮ ਸਖਸ਼ੀਅਤਾਂ ਦਾ ਜਥਾ ਕਾਇਮ ਹੋਵੇ: ਪੰਥ ਸੇਵਕ ਸਖਸ਼ੀਅਤਾਂ*

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਅਤੇ ਸਿੱਖ ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਵਿਓਂਤੇ ਗਏ ਵੱਡੇ ਮਨੋਵਿਗਿਆਨਕ ਹਮਲੇ ਦੀ ਮਾਰ ਝੱਲ ਰਹੇ ਹਨ ਜਿਸ ਤਰੀਕੇ ਨਾਲ ਪੰਜਾਬ ਭਰ ਵਿਚੋਂ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ, ਉਹਨਾ ਵਿਰੁਧ ਬੇਬੁਨਿਆਦ ਮਾਮਲੇ ਦਰਜ਼ ਕੀਤੇ ਗਏ ਅਤੇ ਕਈਆਂ ਨੂੰ ਨੈਸ਼ਨਲ ਸਕਿਓਟਰੀ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜਿਆ ਗਿਆ ਉਹ […]

Continue Reading

*ਅਕਾਲੀ ਦਲ ਜਲੰਧਰ ਜ਼ਿਮਨੀ ਚੋਣ ਸ਼ਾਂਤੀ ਤੇ ਫਿਰਕੂ ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਨਿਆਂ ਦੇ ਮੁੱਦਿਆਂ ’ਤੇ ਲੜੇਗਾ*

ਚੰਡੀਗੜ੍ਹ, 1 ਅਪ੍ਰੈਲ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਇਸਦੇ ਨਾਲ ਹੀ ਸਮਾਜ ਦੇ ਉਹਨਾਂ ਕਮਜ਼ੋਰ ਵਰਗਾਂ ਲਈ ਨਿਆਂ ਦੇ ਮੁੱਦੇ ’ਤੇ ਜਿਹਨਾਂ ਨੂੰ ਮਿਲਣ ਵਾਲੇ ਲਾਭ ਆਪ ਸਰਕਾਰ ਨੇ ਖੋਹ ਲਏ ਹਨ। ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸਰਦਾਰ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਈਕੇਜੀ – ਪੀਟੀਯੂ ਨਵੰਬਰ 2022 ਦੀ ਪ੍ਰੀਖਿਆ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੈਂਪਸ ਦਾ ਨਾਂ ਰੌਸ਼ਨ ਕੀਤਾ ਹੈ। ਇਹ ਸਾਡੀ ਅਕਾਦਮਿਕ ਨੀਤੀ ਲਈ ਸਤਿਕਾਰ ਅਤੇ ਕ੍ਰੈਡਿਟ ਦਾ ਚਿੰਨ੍ਹ ਹੈ। ਸੱਭਿਆਚਾਰਕ, ਖੇਡਾਂ ਅਤੇ ਹੋਰ ਪਾਠਕ੍ਰਮ ਦੀਆਂ ਗਤੀਵਿਧੀਆਂ ਤੋਂ ਇਲਾਵਾ ਵਿਦਿਆਰਥੀ ਅਕਾਦਮਿਕ ਤੌਰ […]

Continue Reading

*ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਵਿਰੁੱਧ ਬੋਲਣ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੀਤਾ ਤਿੱਖਾ ਹਮਲਾ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਬੋਲਣ ਦੇ ਮਾਮਲੇ ਵਿਚ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖੀ ਪ੍ਰਤਿਕ੍ਰਿਆ ਦਿੰਦੇ ਹੋਏ ਕਿਹਾ ਹੈ ਕਿ ਮੈਨੂੰ ਯਕੀਨ ਨਹੀਂ ਆ ਰਿਹਾ ਕਿ ਇੱਕ ਕਠਪੁਤਲੀ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿਚ ਇੰਨਾਂ ਅੰਨ੍ਹਾ ਹੋ ਗਿਆ […]

Continue Reading

*जालंधर कैंट में अवैध निर्माणों का भरमार, jewellers मालिक ने लगाया सरकार को मोटा रगड़ा, मोहल्ला नंबर13,14,17,18 में भी अवैध निर्माण जोरों पर*

जालंधर 27 मार्च (The Mirror Punjab) इन दिनों जालंधर कैंट में अवैध निर्माण का बोलबाला निरंतर जारी है।यह अवैध निर्माण कैंटोनमेंट बोर्ड के इंजीनियर विभाग के अधिकारियों की मिलीभगत से करवाया जा रहा है। जिस कारण बोर्ड को करोड़ों रुपए का चुना लगाया जा रहा है। अवैध निर्माण की बात कि जाए तो मोहल्ला नंबर […]

Continue Reading