*ਪੁਲਿਸ ਦਾ ਦਾਅਵਾ -ਅੰਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ, ਉਸ ਦੇ 78 ਸਾਥੀ ਗ੍ਰਿਫਤਾਰ*

ਚੰਡੀਗੜ੍ਹ, 18 ਮਾਰਚ:( ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਵਾਰਿਸ ਪੰਜਾਬ ਦੇ (ਡਬਲਯੂ.ਪੀ.ਡੀ.) ਦੇ ਅਨਸਰਾਂ ਦੇ ਖਿਲਾਫ ਰਾਜ ਵਿੱਚ ਇੱਕ ਵਿਸ਼ਾਲ ਰਾਜ-ਵਿਆਪੀ ਘੇਰਾਬੰਦੀ ਅਤੇ ਖੋਜ ਆਪ੍ਰੇਸ਼ਨ (ਸੀਏਐਸਓ) ਸ਼ੁਰੂ ਕੀਤਾ, ਜਿਨ੍ਹਾਂ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਅਪਰੇਸ਼ਨ ਦੌਰਾਨ ਹੁਣ ਤੱਕ ਕੁੱਲ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕਈਆਂ ਨੂੰ ਪੁੱਛਗਿੱਛ ਲਈ […]

Continue Reading

*ਕੋਟਕਪੂਰਾ ਗੋਲੀਕਾਂਡ ‘ਚ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ, ਸੁਖਬੀਰ ਬਾਦਲ ਦੀ ਜ਼ਮਾਨਤ ਰੱਦ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ‘ਚ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਨੂੰ ਮਨਜੂਰ ਕਰ ਲਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜੀ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜ਼ਿਲਾ ਅਦਾਲਤ ਨੇ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ […]

Continue Reading

*ਬਜਟ ਵਿਚ ਬਹੁਜਨ ਸਮਾਜ ਦੀ ਅਣਦੇਖੀ ਖ਼ਿਲਾਫ਼ 14 ਅਪ੍ਰੈਲ ਤਕ ਸੂਬਾ ਪੱਧਰੀ ਬਜਟ ਜਲਾਓ ਅੰਦੋਲਨ – ਰਣਧੀਰ ਸਿੰਘ ਬੈਨੀਵਾਲ*

ਜਲੰਧਰ 15ਮਾਰਚ (ਦਾ ਮਿਰਰ ਪੰਜਾਬ)-ਬਸਪਾ ਬਾਮਸੈਫ ਤੇ ਡੀ ਐਸ ਫੋਰ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਦੇ 89ਵੇ ਜਨਮ ਦਿਨ ਮੌਕੇ ਬਹੁਜਨ ਸਮਾਜ ਪਾਰਟੀ ਦਾ ਸੂਬਾ ਪੱਧਰੀ ਵਰਕਰ ਸਮੇਲਨ ਜਲੰਧਰ ਵਿੱਚ ਠਾਠਾ ਮਾਰਦੇ ਇਕੱਠ ਨਾਲ ਖਤਮ ਹੋਇਆ। ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਵਿੱਚ ਹੜ੍ਹ ਵਾਂਗ ਇਕੱਠੇ ਹੋਏ ਬਸਪਾ ਵਰਕਰ ਪੰਜ ਘੰਟੇ ਲੰਬੇ […]

Continue Reading

*ਬਸਪਾ ਦੇ ਵਿਸ਼ਾਲ ਵਰਕਰ ਸੰਮੇਲਨ ’ਚ ਇਤਿਹਾਸਕ ਇਕੱਠ ਹੋਵੇਗਾ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਦਾ ਮਿਰਰ ਪੰਜਾਬ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਬਸਪਾ ਵੱਲੋਂ ਪਾਰਟੀ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਵਸ ਦੇ ਮੌਕੇ ’ਤੇ ਵਿਸ਼ਾਲ ਵਰਕਰ ਸੰਮੇਲਨ ਕੀਤਾ ਜਾ ਰਿਹਾ ਹੈ। ਇਹ ਸੰਮੇਲਨ ਬੂਟਾ ਮੰਡੀ ਵਿਖੇ 15 ਮਾਰਚ ਨੂੰ ਕੀਤਾ ਜਾ ਰਿਹਾ ਹੈ। ਇਸ ਮੌਕੇ ’ਤੇ […]

Continue Reading

*ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਕਾਂਗਰਸ ਨੇ ਆਪਣਾ ਉਮੀਦਵਾਰ ਐਲਾਨਿਆ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਕਰਮਜੀਤ ਕੌਰ ਚੌਧਰੀ ਨੂੰ ਪਾਰਟੀ ਨੇ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ heart attack ਨਾਲ ਮੌਤ ਹੋਣ ਤੋਂ ਬਾਅਦ ਜਲੰਧਰ ਲੋਕ ਸਭਾ ਹਲਕੇ ਦੀ ਸੀਟ ਖਾਲੀ ਹੋਈ ਸੀ। ਕਾਂਗਰਸ […]

Continue Reading

*ਕੇਂਦਰ ਸਰਕਾਰ ਬੰਦੀ ਸਿਖਾਂ ਨੂੰ ਰਿਹਾਅ ਕਰੇ -ਪੁਰੇਵਾਲ ਤੇ ਖਾਲਸਾ*

ਜਲੰਧਰ (ਦਾ ਮਿਰਰ ਪੰਜਾਬ)-ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਬੰਦੀ ਸਿਖਾਂ ਦੀ ਰਿਹਾਈ ਦਾ ਸਮਰਥਨ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਵਿਕਾਸ ਤੇ ਅਮਨ ਸ਼ਾਂਤੀ ਦਾ ਭਾਈਚਾਰਕ ਮਾਹੌਲ ਸਿਰਜਣ ਲਈ ਬੰਦੀ ਸਿਖ ਰਿਹਾਅ ਕਰਨੇ ਜਰੂਰੀ ਹਨ।ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਚੇਅਰਮੈਨ ਰਜਿੰਦਰ ਸਿੰਘ ਪੁਰੇਵਾਲ ,ਸੂਬਾ ਪ੍ਰਧਾਨ ਪਰਮਿੰਦਰ ਪਾਲ ਸਿੰਘ ਖਾਲਸਾ ਨੇ […]

Continue Reading

*ਜਲੰਧਰ ਦੇ ਬੀਜੇਪੀ ਲੀਡਰ ਵੱਲੋਂ ਐਨ ਆਰ ਆਈ ਦੀ ਜਮੀਨ ਉਪਰ ਨਜਾਇਜ ਕਬਜੇ ਦੀ ਕੋਸ਼ਿਸ਼ ਦੀ ਵਿਧਾਨ ਸਭਾ ਵਿੱਚ ਗੂੰਜ*

ਜਲੰਧਰ( ਦਾ ਮਿਰਰ ਪੰਜਾਬ)-ਅਕਾਲੀ ਦਲ ਬਾਦਲ ਵਿਚੋਂ ਬੀਜੇਪੀ ਵਿੱਚ ਸ਼ਾਮਲ ਹੋਏ ਇਕ ਵਿਵਾਦਿਤ ਨੇਤਾ ਨੇ ਪਿਛਲੇ ਦਿਨੀ ਪਿੰਡ ਰਾਏਪੁਰ ਰਸੂਲਪੁਰ ਵਿਚ ਇਕ ਬਜੁਰਗ ਐਨ ਆਰ ਆਈ ਦੀ ਜਮੀਨ ਉਪਰ ਨਜਾਇਜ ਤੌਰ ਤੇ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਸੀ।ਉਸ ਨਜਾਇਜ ਕਬਜਿਆਂ ਲਈ ਜਾਣੇ ਜਾਂਦੇ ਲੀਡਰ ਨੇ ਐਨ ਆਰ ਆਈ ਪ੍ਰਤਾਪ ਸਿੰਘ ਵਲੋਂ ਆਪਣੀ ਜਮੀਨ ਵਿੱਚ ਲਗਾਏ […]

Continue Reading

*ਦਲਿਤਾਂ ’ਤੇ ਦਰਜ ਹਾਈਵੇ ਐਕਟ ਦਾ ਪਰਚਾ ਤੁਰੰਤ ਰੱਦ ਕੀਤਾ ਜਾਵੇ : ਡਾ. ਅਵਤਾਰ ਸਿੰਘ ਕਰੀਮਪੁਰੀ*

ਜਲੰਧਰ( ਦਾ ਮਿਰਰ ਪੰਜਾਬ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪੰਜਾਬ ਤੇ ਚੰਡੀਗੜ੍ਹ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਦੌਰਾਨ ਲਗਾਤਾਰ ਦਲਿਤ, ਪੱਛੜੇ ਵਰਗਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਵਿੱਚ ਦਲਿਤਾਂ ਨੂੰ ਦਬਾਉਣ ਲਈ ਹੀ ਪੁਲਿਸ ਵੱਲੋਂ ਨਜਾਇਜ਼ ਤੌਰ ’ਤੇ ਕੋਟ ਰਾਮ ਦਾਸ ਆਬਾਦੀ […]

Continue Reading

*होली के त्योहार पर “यूनाइटेड मीडिया क्लब” द्वारा होटल मैरीटन में किया गया “होली मिलन समारोह” का आयोजन*

जालंधर (The Mirror Punjab)-होली के पावन त्योहार पर जालंधर के प्रतिष्ठित मीडिया क्लब “यूनाइटेड मीडिया क्लब” की तरफ से होटल मैरीटन में “होली मिलन समारोह” का आयोजन क्लब के प्रधान सुक्रांत सफरी की अध्यक्षता में बड़ी धूमधाम से किया गया। समागम में यूनाइटेड मीडिया क्लब की कार्यकारिणी एवं मेंबर्स ने हर्षोल्लास के साथ शिरकत करते […]

Continue Reading