*ਫਗਵਾੜਾ ਨਗਰ ਨਿਗਮ ਦੇ ਇਕ ਇੰਸਪੈਕਟਰ ਦਾ ਵੱਡਾ ਕਾਰਨਾਮਾ -ਬੰਗਾ ਰੋਡ ਤੇ ਬਣ ਰਹੇ ਗੈਰ-ਕਨੂੰਨੀ ਰਿਜ਼ੌਰਟ ਦੇ ਮਾਲਕਾਂ ਕੋਲੋ 15 ਲੱਖ ਰਿਸ਼ਵਤ ਲੈ ਕੇ ਸਰਕਾਰ ਨੂੰ ਲਗਾਇਆ ਮੋਟਾ ਚੂਨਾ*

ਜਲੰਧਰ (ਦਾ ਮਿਰਰ ਪੰਜਾਬ)-ਫਗਵਾੜਾ ਨਗਰ ਨਿਗਮ ਦਾ ਇੱਕ ਇੰਸਪੈਕਟਰ ਅੱਜ ਕੱਲ੍ਹ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਉਕਤ ਇੰਸਪੈਕਟਰ ਨੇ ਪੰਜਾਬ ਸਰਕਾਰ ਨੇ ਵੱਡੇ ਪੱਧਰ ਤੇ ਚੂਨਾ ਲਗਾ ਕੇ ਆਪਣੀ ਸੰਦੂਕੜੀ ਭਰ ਲਈ ਹੈ। ਇਸ ਅਵਸਰ ਦੀ ਜਲਦ ਹੀ ਇਨਕੁਆਰੀ ਸ਼ੁਰੂ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਨਗਰ ਨਿਗਮ ਦਾ ਉਕਤ ਇੰਸਪੈਕਟਰ […]

Continue Reading

*ਪਾਰਟੀ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ ਉਸ ਉਪਰ ਇਮਾਨਦਾਰੀ ਨਾਲ ਪਹਿਰਾ ਦੇਣਾ ਸਾਡਾ ਫਰਜ , ਨਾ ਕਿ ਆਨਾਕਾਨੀ——-ਭੱਟੀ ਫਰਾਂਸ *

ਪੈਰਿਸ 7 ਨਵੰਬਰ ( ਭੱਟੀ ਫਰਾਂਸ ) ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੇ ਮੌਜੂਦਾ ਵਿਵਾਦ (ਬੀਬੀ ਜਗੀਰ ਕੌਰ ਬਨਾਮ ਪਾਰਟੀ ਸ਼੍ਰੋ.ਅ.ਦਲ ) ਬਾਰੇ ਯੂਰਪ ਅਕਾਲੀ ਦਲ ਦੇ ਮੁੱਖ ਅਹੁਦੇਦਾਰ ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਉਹ ਇਨਾ ਵਖਰੇਵੇਂ ਭਰੇ ਬਿਆਨਾ ਅਤੇ ਮੋਜੂਦਾ ਹਾਲਾਤਾਂ ਤੋਂ ਬੇਸ਼ੱਕ ਦੁਖੀ ਹਨ , ਐਪਰ ਪਾਰਟੀ ਹਿੱਤਾਂ ਨੂੰ ਧਿਆਨ ਵਿੰਚ ਰੱਖਦੇ […]

Continue Reading

*ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ*

ਚੰਡੀਗੜ੍ਹ , 7 ਨਵੰਬਰ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਹੈ ਅਨੁਸ਼ਾਸ਼ਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣੀ ਗੱਲਬਾਤ ਰੱਖਣ ਦਾ ਮੌਕਾ ਦਿੱਤਾ ਸੀ ਪਰ ਉਹ ਹਾਜ਼ਰ ਨਹੀਂ ਹੋਏ। ਸਿਕੰਦਰ […]

Continue Reading

*ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਨਿੱਜੀ ਤੌਰ ’ਤੇ ਚੰਡੀਗੜ੍ਹ ਸਥਿਤ ਪਾਰਟੀ ਹੈਡਕੁਆਟਰ ਵਿਚ ਰੱਖਣ ਲਈ ਦਿੱਤਾ ਮੌਕਾ*

ਚੰਡੀਗੜ੍ਹ , 6 ਨਵੰਬਰ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੁੰ ਉਹਨਾਂ ਖਿਲਾਫ ਜਾਰੀ ਕਾਰਨ ਦੱਸੋ ਨੋਟਿਸ ਦਾ ਜਵਾਬ ਆਪ ਵਿਅਕਤੀਗਤ ਤੌਰ ’ਤੇ ਪੇਸ਼ ਹੋ ਕੇ ਰੱਖਣ ਲਈ ਭਲਕੇ 7 ਨਵੰਬਰ ਤੱਕ ਦਾ ਇਕ ਹੋਰਮੌਕਾ ਦਿੱਤਾ ਹੈ। ਇਸ ਬਾਬਤ ਫੈਸਲਾ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿਚ ਲਿਆ […]

Continue Reading

*ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੀ, ਸ਼੍ਰੋਮਣੀ ਅਕਾਲੀ ਦਲ ਵਿੱਚੋਂ ਮੇਰੀ ਮੁਅੱਤਲੀ ਗੈਰ-ਸੰਵਿਧਾਨਕ ਹੈ- ਜਗੀਰ ਕੌਰ*

ਜਲੰਧਰ/ਪੈਰਿਸ (ਇਕਬਾਲ ਸਿੰਘ ਭੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲੀ ਗੈਰ-ਸੰਵਿਧਾਨਕ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਪਹਿਲਾਂ ਹੀ ਭੰਗ ਹੋ ਚੁੱਕੀ ਹੈ, ਇਸ ਲਈ ਕਿਸੇ ਵੀ ਅਨੁਸ਼ਾਸਨ ਕਮੇਟੀ ਵੱਲੋਂ ਉਨ੍ਹਾਂ […]

Continue Reading

*ਬੀਬੀ ਜਗੀਰ ਕੌਰ ਨੇ ਦ੍ਰਿੜਤਾ ਸਾਹਿਤ ਐਲਾਨ ਕੀਤਾ ਕਿ ਉਹ ਆਪਣੇ ਸੰਵਿਧਾਨਿਕ ਹੱਕਾਂ ਦੀ ਲੜਾਈ ਪਾਰਟੀ ਵਿੱਚ ਰਹਿ ਕੇ ਹੀ ਲੜਨਗੇ—–ਭੱਟੀ ਫਰਾਂਸ*

ਪੈਰਿਸ / ਬੇਗੋਵਾਲ 5 ਨਵੰਬਰ ( ਦਾ ਮਿਰਰ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਜਿੱਥੇ ਪਾਰਟੀ ਵੱਲੋਂ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਦਾ ਜਵਾਬ ਸਮਾ ਰਹਿੰਦੇ ਹੀ ਸੁਲਝੇ ਹੋਏ ਤਰੀਕੇ ਨਾਲ ਦੇ ਦਿੱਤਾ ਹੈ, ਉੱਥੇ ਹੀ ਬੀਬੀ ਜੀ ਨੇ ਬਿਆਨ ਜਾਰੀ ਕਰਦੇ ਹੋਏ […]

Continue Reading

*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਡੇਰਾ ਬਿਆਸ,ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ*

ਬਿਆਸ (ਦਾ ਮਿਰਰ ਪੰਜਾਬ)- : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਬਿਆਸ ਪਹੁੰਚੇ ਅਤੇ ਉਨ੍ਹਾਂ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੰਗਰ ਘਰ ਵਿੱਚ ਜਾ ਵੀ ਸੰਗਤ ਨਾਲ ਮੁਲਾਕਾਤ ਕੀਤੀ। ਹਾਲੇ ਕਿ ਇਹ ਪਤਾ ਨਹੀਂ ਲੱਗ ਸਕਿਆ ਕੇ ਨਰਿੰਦਰ ਮੋਦੀ ਵੱਲੋਂ ਬਾਬਾ ਗੁਰਿੰਦਰ […]

Continue Reading

*ਪੰਜਾਬ ਪੁਲਿਸ ਨੇ ਸੁਧੀਰ ਸੂਰੀ ‘ਤੇ ਗੋਲੀ ਚਲਾਉਣ ਵਾਲੇ ਅੰਮਿ੍ਰਤਸਰ ਦੇ ਦੁਕਾਨਦਾਰ ਨੂੰ ਕੀਤਾ ਕਾਬੂ; ਜੁਰਮ ਨੂੰ ਅੰਜਾਮ ਦੇਣ ਵਾਲਾ ਹਥਿਆਰ ਵੀ ਕੀਤਾ ਬਰਾਮਦ*

ਚੰਡੀਗੜ/ਅੰਮਿ੍ਰਤਸਰ, 4 ਨਵੰਬਰ: (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮਿ੍ਰਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ […]

Continue Reading

*ਡੇਢ ਲੱਖ ਦੀ ਲੁੱਟ ਖੋਹ ਦਾ ਸ਼ਿਕਾਰ ਹੋਏ ਡਾ ਰੂਬਲ ਨੇ ਆਮ ਆਦਮੀ ਪਾਰਟੀ ਨੂੰ ਲਿਆ ਲੰਮੇ ਹੱਥੀਂ*

ਹੁਸ਼ਿਆਰਪੁਰ 4 ਨਵੰਬਰ (ਤਰਸੇਮ ਦੀਵਾਨਾ )-ਪਿਸਤੋਲ ਦੇ ਜ਼ੋਰ ਤੇ ਲੁੱਟ ਖੋਹ ਦਾ ਸ਼ਿਕਾਰ ਹੋਏ ਕਾਰੋਬਾਰੀ ਡਾ ਰੂਬਲ ਨੇ ਸੂਬੇ ਵਿੱਚ ਖ਼ਰਾਬ ਮਾਹੌਲ ਨੂੰ ਦੇਖਦਿਆਂ ਪਰਵਾਸੀ ਭਾਰਤੀਆਂ ਨੂੰ ਪੰਜਾਬ ਵਿੱਚ ਪੈਸਾ ਇਨਵੈਸਟ ਕਰਨ ਦੇ ਫੈਸਲੇ ‘ਤੇ ਮੁਡ਼ ਵਿਚਾਰ ਕਰਨ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਲੰਮੇ ਹੱਥੀਂ […]

Continue Reading

*ਸ਼ਿਵ ਸੈਨਾ ਆਗੂ ਸੁਧੀਰ ਸੂਰੀ ਉੱਤੇ ਅੰਮ੍ਰਿਤਸਰ ਵਿੱਚ ਹਮਲਾ ,ਹਾਲਤ ਗੰਭੀਰ *

ਅੰਮ੍ਰਿਤਸਰ (ਦਾ ਮਿਰਰ ਪੰਜਾਬ)-ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਗੋਲੀ ਮਾਰ ਮਾਰ ਦਿੱਤੀ ਗਈ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ। ਸ਼ਿਵ ਸੈਨਾ ਦੇ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ ‘ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ ‘ਚ ਮੰਦਰ ਦੇ ਬਾਹਰ ਧਰਨੇ ‘ਤੇ […]

Continue Reading