*ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਚੋਣਾਂ ਲਈ ਉਮੀਦਵਾਰ ਬਣਾਇਆ*

ਚੰਡੀਗੜ੍ਹ (ਦਾ ਮਿਰਰ ਪੰਜਾਬ )-ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪਰੰਪਰਾ ਨੂੰ ਬਦਲਦੇ ਹੋਏ ਚੋਣਾਂ ਤੋਂ ਠੀਕ ਚਾਰ ਦਿਨ ਪਹਿਲਾਂ ਮੌਜੂਦਾ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੀ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਹੈ।ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਪਾਰਟੀ ਦੇ ਮੁੱਖ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਰਾਹੀਂ […]

Continue Reading

*ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਜਲੰਧਰ ਵਿਖੇ ਅੱਖਾਂ ਦਾ ਫ਼ਰੀ ਕੈਂਪ 13 ਨੂੰ*

ਜਲੰਧਰ 3 ਨਵੰਬਰ (ਦਾ ਮਿਰਰ ਪੰਜਾਬ)- ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਜਲੰਧਰ ਵਿਖੇ ਅੱਖਾਂ ਦਾ ਫ਼ਰੀ ਕੈਂਪ 13 ਨਵੰਬਰ ਨੂੰ ਸੰਤ ਬਾਬਾ ਨਿਰਮਲ ਦਾਸ ਜੀ ਚੇਅਰਮੈਨ ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਮੈਡੀਕਲ ਸੁਸਾਇਟੀ ਰਾਏਪੁਰ ਰਸੂਲਪੁਰ […]

Continue Reading

*ਪਾਕਿਸਤਾਨ ਦੇ ਗੁਜਰਾਂਵਾਲਾ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹਮਲਾ, ਪੈਰਾਂ ਉੱਤੇ ਲਗੀਆਂ ਗੋਲੀਆਂ*

ਗੁਜਰਾਂਵਾਲਾ (ਦਾ ਮਿਰਰ ਪੰਜਾਬ)-ਪਾਕਿਸਤਾਨ ਦੇ ਗੁਜਰਾਂਵਾਲਾ ਦੇ ਅੱਲਾ ਹੂ ਚੌਕ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਦੋਵੇਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਇਮਰਾਨ ਨੂੰ ਲਾਹੌਰ ਦੇ ਸ਼ੌਕਤ ਖਾਨਮ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਚਾਰ ਮੈਂਬਰੀ ਟੀਮ ਬਣਾਈ ਗਈ ਹੈ। ਡਾਕਟਰ ਫੈਜ਼ਲ ਟੀਮ ਦੇ ਮੁਖੀ […]

Continue Reading

*ਜਲੰਧਰ ਵਿਚ 5 ਨਵੰਬਰ ਨੂੰ ਕੱਢੇ ਜਾ ਰਹੇ ਨਗਰ ਕੀਰਤਨ ਦੇ ਸਬੰਧ ਵਿਚ ਛੁੱਟੀ ਦਾ ਐਲਾਨ*

ਜਲੰਧਰ (ਦਾ ਮਿਰਰ ਪੰਜਾਬ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 05-11-2022 ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਨਗਰ ਕੀਰਤਨ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਇਸ ਲਈ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ […]

Continue Reading

*ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਨੇ ਵੱਡਾ ਫ਼ੈਸਲਾ ਲਿਆ ,ਬੀਬੀ ਜਗੀਰ ਕੌਰ ਸਸਪੈਂਡ*

ਚੰਡੀਗੜ੍ਹ( ਦਾ ਮਿਰਰ ਪੰਜਾਬ )- ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਨੇ ਵੱਡਾ ਫ਼ੈਸਲਾ ਲਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਲਈ ਬੀਬੀ ਜਗੀਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰ ਕੇ 48 ਘੰਟਿਆਂ ਦੇ ਅੰਦਰ ਜਵਾਬ ਦੇਣ ਨੂੰ ਕਿਹਾ ਹੈ। ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਸੀਨੀਅਰ ਲੀਡਰਸ਼ਿਪ ਦੀ ਬੈਠਕ ਹੋਈ ਜਿਸ […]

Continue Reading

*4 ਆਈਏਐਸ ਅਤੇ 7 ਪੀਸੀਐਸ ਅਧਿਕਾਰੀਆਂ ਦਾ ਤਬਾਦਲਾ,ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਵੀ ਬਦਲੇ । ਸੂਚੀ ਪੜ੍ਹਨ ਲਈ ਕਲਿੱਕ ਕਰੋ-*

Continue Reading

*ਜੈ ਰਾਮ ਠਾਕੁਰ ਨੇ ਘਾਟੀ ਬਿੱਲਵਾਂ ਵਿਖੇ ਵਿਕਰਮ ਠਾਕੁਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ*

ਦੀਪਕ ਠਾਕੁਰ ਸੰਸਾਰਪੁਰ ਟੈਰਸ (ਤਲਵਾਡ਼ਾ), 1 ਨਵੰਬਰ–ਹਿਮਾਚਲ ਪ੍ਰਦੇਸ਼ ਦੀ ਜਨਤਾ ਐਂਤਕੀਂ ਪੰਜ ਸਾਲਾਂ ਬਾਅਦ ਸਰਕਾਰ ਬਦਲਣ ਦਾ ਰਿਵਾਜ਼ ਬਦਲੇਗੀ। ਇਹ ਦਾਅਵਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਤਲਵਾਡ਼ਾ ਵਿਖੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੀਤਾ। ਉਹ ਅੱਜ ਜ਼ਿਲ੍ਹਾ ਕਾਂਗਡ਼ਾ ਦੇ ਵਿਧਾਨ ਸਭਾ ਹਲ਼ਕਾ ਜਸਵਾਂ ਪਰਾਗਪੁਰ ਤੋਂ ਭਾਜਪਾ ਉਮੀਦਵਾਰ ਅਤੇ ਉਦਯੋਗ, ਟਰਾਂਸਪੋਰਟ […]

Continue Reading

*ਕਿਰਾਏ ਉਪਰ ਲਿਆ ਭਠਾ ਢਾਹ ਕੇ ਸਮਾਨ ਖੁਰਦ ਬੁਰਦ ਕਰਨ ਸਬੰਧੀ ਚਰਨਜੀਤ ਸਿੰਘ ਤੂਰ ਖਿਲਾਫ ਮੁਕੱਦਮਾ ਦਰਜ,ਪੁਲਸ ਨੇ ਕਸਿਆ ਸਿਕੰਜਾ*

ਜਲੰਧਰ( ਦਾ ਮਿਰਰ ਪੰਜਾਬ)-ਪਿੰਡ ਰਾਏ ਪੁਰ ਰਸੂਲਪੁਰ ਪਠਾਨਕੋਟ ਰੋਡ ਸਥਿਤ ਇਕ ਇੱਟਾਂ ਦੇ ਭੱਠੇ ਦੇ ਮਾਲਕ ਗੁਰਮੇਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਰਾਏਪੁਰ ਰਸੂਲਪੁਰ ਨੇ ਐਸ ਐਸ ਪੀ ਜਲੰਧਰ ਰੂਰਲ ਸਹਿਬ ਜੀ ਦੇ ਪੇਸ਼ ਹੋ ਕੇ ਸ਼ਕਾਇਤ ਦਰਜ ਕਰਵਾਈ ਸੀ ਕਿ ਉਸ ਦ ਪਿਤਾ ਹਰਬੰਸ ਸਿੰਘ ਨੇ ਚਰਨਜੀਤ ਸਿੰਘ ਤੂਰ ਵਲਦ ਬਲਚਰਨ ਸਿੰਘ ਨੂੰ […]

Continue Reading

*ਅਕਸਰ ਹੀ ਵਿਵਾਦਾਂ ਵਿੱਚ ਰਹਿਣ ਵਾਲੀ ‘ਓਮ ਵੀਜ਼ਾ’ ਕੰਪਨੀ ਖ਼ਿਲਾਫ਼ ਅੱਜ ਫਿਰ ਧਰਨਾ ਪ੍ਰਦਰਸ਼ਨ*

ਜਲੰਧਰ (ਦਾ ਮਿਰਰ ਪੰਜਾਬ )-ਅਕਸਰ ਹੀ ਵਿਵਾਦਾਂ ਵਿੱਚ ਰਹਿਣ ਵਾਲੀ ਇਮੀਗ੍ਰੇਸ਼ਨ ਕੰਪਨੀ ‘ਓਮ ਵੀਜ਼ਾ’ ਅੱਜ ਫਿਰ ਇਕ ਨਵੇਂ ਵਿਵਾਦ ਵਿੱਚ ਘਿਰ ਗਈ ਹੈ ।ਅੱਜ ਕੁਝ ਲੋਕਾਂ ਨੇ ਓਮ ਵੀਜ਼ਾ ਦਫ਼ਤਰ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਗਾਇਆ ਕਿ ਕੰਪਨੀ ਵੱਲੋਂ ਉਨ੍ਹਾਂ ਕੋਲੋਂ ਪੈਸੇ ਲੈ ਲਏ ਗਏ ਪਰ ਉਨ੍ਹਾਂ ਨੂੰ ਵਿਦੇਸ਼ ਨਹੀਂ ਭੇਜਿਆ ਗਿਆ […]

Continue Reading

*5 ਨਵੰਬਰ ਦੇ ਨਗਰ ਕੀਰਤਨ ਲਈ ਪ੍ਰਸਾਸ਼ਨ ਨਾਲ ਗੁਰਦਵਾਰਾ ਦੀਵਾਨ ਅਸਥਾਨ ਚ ਹੋਈ ਪ੍ਰਬੰਧਕ ਕਮੇਟੀ ਦੀ ਮੀਟਿੰਗ*

ਜਲੰਧਰ (ਦਾ ਮਿਰਰ ਪੰਜਾਬ)-ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋਆਬੇ ਦੇ ਕੇਂਦਰੀ ਅਸਥਾਨ ਤੋਂ ਸਜਾਏ ਜਾ ਰਹੇ 5 ਨਵੰਬਰ ਦੇ ਨਗਰ ਕੀਰਤਨ ਲਈ ਅੱਜ ਪੁਲਿਸ ਅਤੇ ਨਿਗਮ ਪ੍ਰਸਾਸ਼ਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਪੁਜਿਆ। ਗੁਰੂ ਘਰ ਪੁੱਜੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ, ਡੀ ਸੀ ਪੀ ਜਗਮੋਹਨ […]

Continue Reading