*ਪੰਜਾਬੀ ਫਿਲਮ ‘ਲੰਡਨ ਵਾਲਾ ਪਰਾਹੁਣਾ ਦੇ ਪੋਸਟਰ ਦੀ ਘੁੰਡ ਚੁਕਾਈ*

ਜਲੰਧਰ 29 ਅਕਤੂਬਰ (ਦਾ ਮਿਰਰ ਪੰਜਾਬ )-ਅੱਜ ਸਥਾਨਕ ਪ੍ਰੈਸ ਕਲੱਬ ਵਿਖੇ ਜੀ.ਡੀ ਇੰਟਰਪਰਾਈਜ਼ਿਜ਼ ਦੇ ਮਾਲਕ ਡਾਇਰੈਕਟਰ ਅਤੇ ਪ੍ਰੋਡਿਊਸਰ ਸ੍ਰੀ ਦਰਸ਼ਨ ਲਾਲ ਗੁੱਡ ਨੇ ਆਪਣੀ ਸਹਿਯੋਗੀ ਕੰਪਨੀ ਗੁਰੀ ਪ੍ਰੋਡਕਸ਼ਨ ਅਤੇ ਈਟੀਐਚ ਗਰੁੱਪ ਆੱਫ ਇੰਟਰਟੇਨਮੈਂਟ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਆਉਣ ਵਾਲੀ ਨਵੀਂ ਪੰਜਾਬੀ ਫਿਲਮ “ਲੰਡਨ ਵਾਲਾ ਪਰਾਹੁਣਾ ‘ ਦੇ ਪੋਸਟਰ ਦੀ ਘੁੰਡ ਚੁਕਾਈ ਮੌਕੇ ਪੱਤਰਕਾਰਾਂ […]

Continue Reading

*ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਵਲੋਂ ਨਿਵੇਕਲੀ ਪਹਿਲ,ਗੁਰੂ ਨਾਨਕ ਸਾਹਿਬ ਦੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਵੱਖ ਵੱਖ ਧਰਮਾਂ ਦੇ ਨੁਮਾਇੰਦਿਆਂ ਦੀ ਸੱਦੀ ਮੀਟਿੰਗ*

ਜਲੰਧਰ (ਦਾ ਮਿਰਰ ਪੰਜਾਬ )-ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸਿੰਘ ਸਭਾਵਾਂ, ਸੇਵਾ ਸੋਸਾਇਟੀਆਂ, ਇਸਤਰੀ ਕੀਰਤਨ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਵਪਾਰਿਕ ਅਤੇ ਰਾਜਨੀਤਿਕ ਸੰਗਠਨਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ 5 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਪੁਰਾਤਨ ਰੂਟ ਤੇ ਨਗਰ […]

Continue Reading

*ਕਮਿਸ਼ਨਰੇਟ ਪੁਲਿਸ ਜਲੰਧਰ ਖਿਲਾਫ ਬਸਪਾ ਦਾ ਪ੍ਰਦਰਸ਼ਨ*

ਜਲੰਧਰ (ਦਾ ਮਿਰਰ ਪੰਜਾਬ ):- ਬਹੁਜਨ ਸਮਾਜ ਪਾਰਟੀ ਜਲੰਧਰ ਸ਼ਹਿਰੀ ਵਲੋਂ ਅੱਜ ਮਿਤੀ 27 ਅਕਤੂਬਰ ਨੂੰ ਆਮ ਆਦਮੀ ਪਾਰਟੀ ਸਰਕਾਰ ਤੇ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਖ਼ਿਲਾਫ਼ ਐਡਵੋਕੇਟ ਬਲਵਿੰਦਰ ਕੁਮਾਰ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੁਲਿਸ ਵੱਲੋਂ ਆਮ ਲੋਕਾਂ ਨੂੰ ਇਨਸਾਫ਼ ਨਾ ਦੇਣ ਦੇ ਮਾਮਲੇ ਵਿਚ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨ ਨੂੰ ਸੰਬੋਧਿਤ […]

Continue Reading

*ਸਰਕਾਰ ਦੀ ਸ਼ਖਤੀ ਦੇ ਬਾਵਜੂਦ ਸਰਕਾਰੀ ਜ਼ਮੀਨ ’ਤੇ ਕਬਜ਼ੇ ਜ਼ਾਰੀ,ਮਹਾਰਾਣਾ ਪ੍ਰਤਾਪ ਚੌਂਕ ਦੇ ਨਜ਼ਦੀਕ ਸਡ਼ਕ ਵਿਭਾਗ ਦੀ ਜ਼ਮੀਨ ’ਤੇ ਕਥਿਤ ਕਬਜ਼ਾ ਚਰਚਾ ਦਾ ਵਿਸ਼ਾ ਬਣਿਆ*

ਦੀਪਕ ਠਾਕੁਰ ਤਲਵਾਡ਼ਾ, 27 ਅਕਤੂਬਰ-‘ਆਪ’ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਸ਼ਹਿਰ ’ਚ ਸਰਕਾਰੀ ਜ਼ਮੀਨ ’ਤੇ ਕਥਿਤ ਕਬਜ਼ੇ ਜ਼ਾਰੀ ਹਨ। ਤਾਜ਼ਾ ਮਾਮਲਾ ਸਥਾਨਕ ਮਹਾਰਾਣਾ ਪ੍ਰਤਾਪ ਚੌਂਕ ਨਜ਼ਦੀਕ ਸਰਕਾਰੀ ਜ਼ਮੀਨ ਦਾ ਹੈ। ਜਿੱਥੇ ਕੁੱਝ ਲੋਕਾਂ ਵੱਲੋਂ ਧਰਮ ਦੀ ਆਡ਼ ਹੇਠ ਲੋਕ ਨਿਰਮਾਣ ਵਿਭਾਗ ਦੀ ਜ਼ਮੀਨ ’ਤੇ ਕੀਤਾ ਕਥਿਤ ਕਬਜ਼ਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜ਼ਿਕਰਯੋਗ ਹੈ […]

Continue Reading

*ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾਡ਼ਾ ਬੜੀ ਸ਼ਰਧਾ ਪੂਰਬਕ ਮਨਾਇਆ ਜਾਵੇਗਾ*

ਜਲੰਧਰ (ਦਾ ਮਿਰਰ ਪੰਜਾਬ )-ਧੰਨ-ਧੰਨ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਮਹਾਰਾਜ ਜੀਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਵਿਸ਼ੇਸ਼ ਸਮਾਗਮ ਨਵੰਬਰ 8 ਦਿਨ ਮੰਗਲਵਾਰ ਨੂੰ ਅੰਮ੍ਰਿਤ ਵੇਲੇ ਤੋਂ ਦੁਪਹਿਰ 2.00 ਵਜੇ ਤੱਕ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ l ਇਸੇ ਸਬੰਧੀ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਸ. ਗੁਰਮੀਤ […]

Continue Reading

*ਭਾਰਤੀ ਮੂਲ ਦੇ ਰਿਸ਼ੀ ਸੁਨਕ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ*

ਲੰਡਨ( ਦਾ ਮਿਰਰ ਪੰਜਾਬ )-ਭਾਰਤੀ ਮੂਲ ਦੇ ਰਿਸ਼ੀ ਸੁਨਕ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਰਿਸ਼ੀ ਸੁਨਕ ਦੇ ਸਮਰਥਨ ‘ਚ 185 ਤੋਂ ਵੱਧ ਸੰਸਦ ਮੈਂਬਰ ਹਨ। ਇਸ ਦੇ ਨਾਲ ਹੀ ਪੈਨੀ ਮੋਰਡੌਂਟ ਨੂੰ ਸਿਰਫ਼ 25 ਸੰਸਦ ਮੈਂਬਰਾਂ ਦਾ ਸਮਰਥਨ ਮਿਲ ਸਕਿਆ। ਇਸ ਤੋਂ ਬਾਅਦ ਪੈਨੀ ਮੋਰਡੌਂਟ ਨੇ ਆਪਣਾ ਨਾਂ ਵਾਪਸ ਲੈ ਲਿਆ। ਰਿਸ਼ੀ ਸੁਨਕ ਕੁਝ […]

Continue Reading

*ਵਿਦੇਸ਼ ਭੇਜਣ ਦੇ ਨਾਮ ਤੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਟਰੈਵਲ ਏਜੰਟ ਕਾਬੂ*

ਜਲੰਧਰ( ਦਾ ਮਿਰਰ ਪੰਜਾਬ )-ਵਿਦੇਸ਼ ਭੇਜਣ ਦੇ ਨਾਮ ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਟਰੈਵਲ ਏਜੰਟ ਨੂੰ ਥਾਣਾ ਬਾਰਾਂਦਰੀ ਦੀ ਪੁਲਸ ਨੇ ਕਾਬੂ ਕੀਤਾ ਹੈ  ।ਫੜੇ ਗਏ ਟ੍ਰੈਵਲ ਏਜੰਟ ਦੀ ਪਹਿਚਾਣ ਹਰਜੀਤ ਸਿੰਘ ਵਜੋਂ ਹੋਈ ਜਦਕਿ ਉਸਦਾ ਦੂਜਾ ਸਾਥੀ ਜੋ ਕਿ ਉਸ ਦਾ ਭਰਾ ਲੱਗਦਾ ਹੈ ਸੁਖਦੇਵ ਸਿੰਘ ਸੁੱਖਾ ਫਿਲਹਾਲ ਫਰਾਰ ਦੱਸਿਆ ਜਾ ਰਿਹਾ ਹੈ […]

Continue Reading

*ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਹਲਕਾਵਾਰ ਅਬਜਰਵਰਾਂ ਦਾ ਐਲਾਨ*

ਚੰਡੀਗੜ੍ਹ 19 ਅਕਤੂਬਰ (ਦਾ ਮਿਰਰ ਪੰਜਾਬ ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾਵਾਰ ਅਬਜਰਵਰ ਲਾਉਣ ਦਾ ਫੈਸਲਾ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਸਾਰੇ ਹਲਕਾ ਇੰਚਾਰਜ ਆਪੋ-ਆਪਣੇ ਹਲਕਿਆਂ ਦੀਆਂ ਬੂਥ […]

Continue Reading

*ਡਾ .ਗੁਰਵਿੰਦਰ ਸਿੰਘ ਸਮਰਾ ਭੇਸ ਬਦਲ ਕੇ ਪਟਨਾ ਸਾਹਿਬ ਪਹੁੰਚੇ, ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੋਇਆ ਰਫੂ ਚੱਕਰ*

ਦਾ ਮਿਰਰ ਪੰਜਾਬ ਜਲੰਧਰ/ਪਟਨਾ 19 ਅਕਤੂਬਰ :- ਅਕਸਰ ਵਿਵਾਦਾਂ ‘ਚ ਰਹਿਣ ਵਾਲੇ ਡਾ: ਗੁਰਵਿੰਦਰ ਸਿੰਘ ਸਮਰਾ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ ਤੇ ਡਾ: ਸਮਰਾ ਦਾ ਇੱਕ ਹੋਰ ਵਿਵਾਦ ਇਨ੍ਹੀਂ ਦਿਨੀਂ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ । ਅੱਜ ਡਾ. ਸਮਰਾ ਆਪਣਾ ਭੇਸ ਬਦਲ ਕੇ ਸ੍ਰੀ ਪਟਨਾ ਸਾਹਿਬ ਪਹੁੰਚਿਆ ਅਤੇ […]

Continue Reading

*ਬੇਰਹਿਮੀ ਪਤੀ ਨੇ ਸਹੁਰੇ ਘਰ ਜਾ ਕੇ ਪਤਨੀ,ਬੇਟਾ ਬੇਟੀ, ਤੇ ਸੱਸ ਸਹੁਰੇ ਨੂੰ ਜਿੰਦਾ ਪੈਟਰੋਲ ਪਾ ਕੇ ਸਾੜਿਆ ,ਦੋਸ਼ੀ ਫਰਾਰ*

ਦਾ ਮਿਰਰ ਪੰਜਾਬ ਮਹਿਤਪੁਰ- ਬੀਤੀ ਰਾਤ ਇੱਕ ਬੇਰਹਿਮ ਪਤੀ ਨੇ ਸਤਲੁਜ ਦਰਿਆ ਦੇ ਨਜ਼ਦੀਕ ਪਿੰਡ ਮੱਧੇਪੁਰੂ ਸਥਿਤ ਸੁਹਰੇ ਘਰ ਜਾ ਕੇ ਪਤਨੀ ਪਰਮਜੀਤ ਕੌਰ,28 ,ਬੇਟਾ ਗੁਰਮੋਹਲ 5, ਬੇਟੀ ਅਰਸ਼ਦੀਪ ਕੌਰ,7 ਸੱਸ ਜੰਗਿਦਰੋ ਬਾਈ,ਸੁਹਰਾ ਸੁਰਜਨ ਸਿੰਘ 58 ਨੂੰ ਪਟਰੋਲ ਪਾ ਕੇ ਸਾੜ ਦਿੱਤਾ ਤੇ ਬਾਹਰੋਂ ਕੁੰਡੀ ਲਾ ਕੇ ਫ਼ਰਾਰ ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜਨ […]

Continue Reading