*ਪੰਜਾਬ ਵਿੱਚ ਗ਼ੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਬੀਤੇ ਦੀ ਗੱਲ: ਅਮਨ ਅਰੋੜਾ*

ਚੰਡੀਗੜ੍ਹ/ਲੁਧਿਆਣਾ, 31 ਅਗਸਤ (ਦਾ ਮਿਰਰ ਪੰਜਾਬ)-ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸੂਬੇ ਵਿੱਚੋਂ ਗ਼ੈਰ-ਕਾਨੂੰਨੀ ਕਾਲੋਨੀਆਂ ਜਲਦੀ ਬੀਤੇ ਦੀ ਗੱਲ ਹੋ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਕਾਲੋਨੀਆਂ ਬਣਾਉਣ ਵਾਲੇ ਕਾਲੋਨਾਈਜ਼ਰਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਉਤਸ਼ਾਹਿਤ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਗਰੇਟਰ ਲੁਧਿਆਣਾ […]

Continue Reading

*ਸਾਂਝਾ ਮੀਡੀਆ ਮੰਚ ਵੱਲੋਂ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਲੋਕਤੰਤਰ ਬਹਾਲੀ ਨਾ ਕਰਾਉਣ ਦੇ ਦੋਸ਼ ਲਗਾਏ ਜਿਲ੍ਹਾ ਪ੍ਸਾਸਨ ਤੇ*

ਜਲੰਧਰ ( ਦਾ ਮਿਰਰ ਪੰਜਾਬ )-ਸਾਂਝਾ ਮੀਡੀਆ ਮੰਚ ਵੱਲੋਂ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਪ੍ਰੈਸ ਕਾਨਫਰੰਸ ਕਰਕੇ ਜਿਲਾ ਪ੍ਸਾਸਨ ਤੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਲੋਕਤੰਤਰ ਬਹਾਲੀ ਨਾ ਕਰਾਉਣ ਦੇ ਦੋਸ਼ ਲਗਾਏ ਗਏ। ਪ੍ਰੈਸ ਕਾਨਫਰੰਸ ਨੂੰ ਰਾਜੇਸ਼ ਥਾਪਾ, ਮੇਹਰ ਮਲਿਕ, ਵਿਕਾਸ ਮੋਦਗਿਲ, ਰਮੇਸ਼ ਗਾਬਾ, ਰਾਜੀਵ ਧਾਮੀ,ਸ਼ੈਲੀ ਅੈਲਬਰਟ ਬਿੱਟੂ ਉਬਾਰਾਏ,ਗਗਨਦੀਪ ਸਿਪੀ ਆਦਿ ਪਤਰਕਾਰਾਂ ਨੇ ਸੰਬੋਧਨ ਕੀਤਾ। […]

Continue Reading

*ਸੰਤ ਸੀਚੇਵਾਲ ਵੱਲੋਂ ਇੰਗਲੈਂਡ ਦੀ ਪਾਰਲੀਮੈਂਟ ਦੌਰਾ,ਤਨਮਨਜੀਤ ਸਿੰਘ ਢੇਸੀ ਨੇ ਦੋ ਸਦਨਾਂ ਬਾਰੇ ਜਾਣਕਾਰੀ ਕੀਤੀ ਸਾਂਝੀ*

ਜਸਪਾਲ ਕੈਂਥ ਜਲੰਧਰ,31 ਅਗਸਤ-ਵਿਦੇਸ਼ ਫੇਰੀ ‘ਤੇ ਗਏ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੰਗਲੈਂਡ ਦੀ ਪਾਰਲੀਮੈਂਟ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਉਥੋਂ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਹਾਜ਼ਰ ਸਨ।ਸੰਤ ਸੀਚੇਵਾਲ ਨੇ ਇੰਗਲੈਂਡ ਦੀ ਪਾਰਲੀਮੈਂਟ ਦੇ ਦੋਹਾਂ ਸਦਨਾਂ ਸਮੇਤ ਹਰ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਵਿੱਚ ਦਿਲਚਸਪੀ ਦਿਖਾਈ।  ਇੰਗਲੈਂਡ […]

Continue Reading

*ਨਸ਼ੇ ਦੇ ਲਈ ਪੈਸੇ ਨਾ ਦਿੱਤੇ ਤਾਂ ਨਸ਼ੇੜੀ ਨੇ ਫੁੱਫੜ ਮਾਰ ਦਿੱਤਾ*

ਮ੍ਰਿਤਕ ਸੁਖਦੇਵ ਸਿੰਘ ਦੀ ਫਾਈਲ ਫੋਟੋ ਜਲੰਧਰ (ਦਾ ਮਿਰਰ ਪੰਜਾਬ)- ਨਸ਼ੇੜੀ ਨੂੰ ਪੈਸੇ ਨਾ ਮਿਲੇ ਤਾਂ ਉਸਨੇ ਆਪਣੇ ਫੁੱਫੜ ਨੂੰ ਜਾਨੋਂ ਮੁਕਾ ਦਿੱਤਾ ਉਕਤ ਮਾਮਲਾ ਜਲੰਧਰ ਦੇ ਸਰਾਭਾ ਨਗਰ ਦਾ ਹੈ। ਪੁਲਸ ਨੇ ਦੋਸ਼ੀ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਇਸੇ ਸੰਬੰਧੀ ਐਸ.ਆਈ ਗੁਰਪ੍ਰੀਤ ਸਿੰਘ […]

Continue Reading

*ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜੌਹਲ ਹਸਪਤਾਲ ਦੇ ਡਾਕਟਰ ਬੀਐਸ ਜੌਹਲ ਵਿਚਾਲੇ ਚੱਲ ਰਿਹਾ ਵਿਵਾਦ ਖ਼ਤਮ*

ਜਲੰਧਰ, (ਦਾ ਮਿਰਰ ਪੰਜਾਬ): ਹਲਕਾ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜੌਹਲ ਹਸਪਤਾਲ ਦੇ ਡਾਕਟਰ ਬੀਐਸ ਜੌਹਲ ਵਿਚਾਲੇ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ ਹੈ। ਸ਼ਨੀਵਾਰ ਨੂੰ ਦੋਵੇਂ ਸਹਿਮਤ ਹੋ ਗਏ ਹਨ। ਨਕੋਦਰ ਰੋਡ ‘ਤੇ ਇਕ ਮਠਿਆਈ ਵੇਚਣ ਵਾਲੇ ਨੇ ਦੋਵਾਂ ਨੂੰ ਆਪਣੇ ਕੋਲ ਬੁਲਾ ਕੇ ਦੂਰੀ ਖਤਮ ਕਰ ਦਿੱਤੀ। ਇਸ ਦੌਰਾਨ ਕੇਂਦਰੀ ਹਲਕੇ ਤੋਂ […]

Continue Reading

*ਲੰਪੀ ਸਕਿਨ ਡਿਜੀਜ਼ ਨੇ ਸਬ ਡਵੀਜ਼ਨ ਮੁਕੇਰੀਆਂ ’ਚ ਤੇਜ਼ੀ ਨਾਲ ਪੈਰ ਪਸਾਰੇ*

ਦੀਪਕ ਠਾਕੁਰ ਤਲਵਾਡ਼ਾ 27 ਅਗਸਤ -ਸਬ ਡਵੀਜ਼ਨ ਮੁਕੇਰੀਆਂ ’ਚ ਪਸ਼ੂਆਂ ਦੀ ਚਰਮ ਰੋਗ ਨਾਲ ਸਬੰਧਤ ਲੰਪੀ ਸਕਿੱਨ ਡਿਜੀਜ਼ ਨਾਮਕ ਛੂਤ ਦੀ ਬਿਮਾਰੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ। ਕੰਢੀ ਖ਼ੇਤਰ ’ਚ ਵੱਡੀ ਗਿਣਤੀ ਪਾਲਤੂ ਪਸ਼ੂ ਜਾਨਲੇਵਾ ਬਿਮਾਰੀ ਦੇ ਸ਼ਿਕਾਰ ਹੋ ਰਹੇ ਹਨ। ਅਵਾਰਾ ਪਸ਼ੂ ਵੀ ਇਸ ਵਾਇਰਸ ਤੋਂ ਅਛੂਤੇ ਨਹੀਂ ਰਹੇ ਹਨ। ਵੱਡੀ ਗਿਣਤੀ ਧੱਫਡ਼ੀ […]

Continue Reading

*ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ‘ ਬੇਗਮਪੁਰਾ ‘ ਦੇ ਸੰਕਲਪ ਨੂੰ ਲੈ ਕੇ ਵਿੱਦਿਆ ਉੱਪਰ ਵਿਸ਼ੇਸ਼ ਧਿਆਨ ਕੇਂਦਰਿਤ-ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ*

ਜਲੰਧਰ (ਦਾ ਮਿਰਰ ਪੰਜਾਬ)- ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ( ਰਜਿ ) ਪੰਜਾਬ ਵੱਲੋਂ ਅੱਜ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ । ਜਿਸ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਜਨ ਸਕੱਤਰ ਸੰਤ ਇੰਦਰ ਦਾਸ ਜੀ ਨੇ ਕਿਹਾ ਕਿ ਸਮੂਹ ਸੰਤ ਮਹਾਂਪੁਰਸ਼ਾਂ ਨੇ ਫ਼ੈਸਲਾ ਕੀਤਾ ਸੀ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ […]

Continue Reading

*ਸ੍ਰੀ ਹਜ਼ੂਰ ਸਾਹਿਬ ਤੇ ਸ਼੍ਰੀ ਪਟਨਾ ਸਾਹਿਬ ਨੂੰ ਘਰੇਲੂ ਹਵਾਈ ਉਡਾਨਾਂ ਚਾਲੂ ਕਰਵਾਉਣ ਲਈ ਸੰਤ ਸੀਚੇਵਾਲ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ*

ਜਲੰਧਰ, 26 ਅਗਸਤ ( ਜਸਪਾਲ ਕੈਂਥ)-ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਜੋਯਤੀਰਾਓ ਸਿੰਧੀਆ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਸ਼੍ਰੀ ਹਜ਼ੂਰ ਸ਼ਾਹਿਬ ਤੇ ਪਟਨਾ ਸਾਹਿਬ ਨੂੰ ਘਰੇਲੂ ਉਡਾਨਾਂ ਸ਼ੁਰੂ ਕੀਤੀਆ ਜਾਣ। ਉਨ੍ਹਾਂ ਆਪਣੇ ਪੱਤਰ ਵਿੱਚ ਲਿਿਖਆ ਹੈ ਕਿ ਕੋਵਿਡ-19 ਵੇਲੇ ਭਾਰਤ ਸਰਕਾਰ ਵਲੋਂ ਸ੍ਰੀ ਹਜ਼ੂਰ ਸਾਹਿਬ ਅਤੇ […]

Continue Reading