*टोबडी मोहल्ला में 4 मंजिला अवैध बिल्डिंग बनाकर आम आदमी पार्टी सरकार को लगाया मोटा रगड़ा, नगर निगम के एक सीनियर अधिकारी की हुई जेब गर्म*

जालंधर 18 अगस्त (The Mirror Punjab)- पंजाब सरकार द्वारा प्रशासन को भ्रष्टाचार मुक्त करने का दावा उस समय ठूस हो गई जब नगर निगम के सीनियर अधिकारी ने लाखों रुपए की रिश्वत लेकर छप्पड़ की जगह पर 4 मंजिला बिल्डिंग बनाकर अपने ही सरकार को लाखों रुपए का रगड़ा लगा दिया। बताया जा रहा है […]

Continue Reading

*ਘਰੇਲੂ ਬਿਜਲੀ ਮੀਟਰ ਲਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ*

ਚੰਡੀਗੜ੍ਹ, 17 ਅਗਸਤ : (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੀ ਪੀਐਸਪੀਸੀਐਲ ਸਬ ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]

Continue Reading

*ਨਾਜਾਇਜ਼ ਕਟਾਣ ਦੀ ਕਵਰੇਜ਼ ਕਰਨ ਗਏ ਪੱਤਰਕਾਰਾਂ ’ਤੇ ਜਾਨਲੇਵਾ ਹਮਲਾ, ਮਾਰਕੁੱਟ ਦਾ ਸ਼ਿਕਾਰ ਬਲਦੇਵ ਰਾਜ ਟੋਹਲੂ ਹਸਪਤਾਲ ’ਚ ਜ਼ੇਰੇ ਇਲਾਜ*

ਦੀਪਕ ਠਾਕੁਰ ਤਲਵਾਡ਼ਾ,13 ਅਗਸਤ :-ਇੱਥੇ ਨੀਮ ਪਹਾਡ਼ੀ ਪਿੰਡ ਭੋਲ ਬਦਮਾਣੀਆਂ ’ਚ ਚੀਲ ਦੇ ਦਰੱਖਤਾਂ ਦੀ ਨਾਜਾਇਜ਼ ਕਟਾਈ ਦੀ ਕਵਰੇਜ਼ ਕਰਨ ਗਏ ਪੱਤਰਕਾਰਾਂ ’ਤੇ ਲੱਕਡ਼ ਮਾਫੀਏ ਨੇ ਜਾਨਲੇਵਾ ਹਮਲਾ ਕਰ ਜ਼ਖ਼ਮੀ ਕਰ ਦਿੱਤਾ। ਹਮਲੇ ’ਚ ਹਫ਼ਤਾਵਾਰੀ ਅਖ਼ਬਾਰ੍ਹ ਦੇ ਪੱਤਰਕਾਰ ਬਲਦੇਵ ਰਾਜ ਟੋਹਲੂ ਨੂੰ ਗੰਭੀਰ ਸੱਟਾਂ ਆਈਆਂ ਹਨ। ਸਥਾਨਕ ਬੀਬੀਐਮਬੀ ਹਸਪਤਾਲ ’ਚ ਜ਼ੇਰੇ ਇਲਾਜ ਬਲਦੇਵ ਰਾਜ ਟੋਹਲੂ […]

Continue Reading

*ਐਸਐਸਪੀ ਜਲੰਧਰ ਦਿਹਾਤੀ ਦਾ ਆਪਣੇ ਅਫਸਰਾਂ ਸਮੇਤ ਆਪ ਦਫਤਰ ਦੇ ਉਦਘਾਟਨ ’ਚ ਸ਼ਾਮਲ ਹੋਣਾ ਵਿਰੋਧੀ ਧਿਰਾਂ ਲਈ ਖਤਰਨਾਕ ਰੁਝਾਨ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ( ਦਾ ਮਿਰਰ ਪੰਜਾਬ) ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਹੈ ਕਿ ਐਸਐਸਪੀ ਜਲੰਧਰ ਦਿਹਾਤੀ ਦਾ ਆਪਣੇ ਅਫਸਰਾਂ ਸਮੇਤ ਆਮ ਆਦਮੀ ਪਾਰਟੀ ਦੇ ਹਲਕਾ ਪੱਧਰੀ ਦਫਤਰ ਦੇ ਉਦਘਾਟਨ ’ਚ ਸ਼ਾਮਲ ਹੋਣਾ ਵਿਰੋਧੀ ਧਿਰਾਂ ਦੇ ਲਈ ਬਹੁਤ ਹੀ ਖਤਰਨਾਕ ਰੁਝਾਨ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਪ੍ਰਸ਼ਾਸਨਿਕ […]

Continue Reading

*ਮੇਰਾ ਪਤੀ ਕੁਨਾਲ ਪਾਸੀ ਭੰਗ ਪੀਂਦਾ ਹੈ ਇਸ ਕਰਕੇ ਮੈਨੂੰ ਗੁੱਸਾ ਸੀ ਇਸ ਨਾਲ -ਜੋਤੀ ਨੂਰਾਂ*

ਜਲੰਧਰ (ਦਾ ਮਿਰਰ ਪੰਜਾਬ)-ਮੇਰਾ ਪਤੀ ਕੁਨਾਲ ਪਾਸੀ ਭੰਗ ਪੀਂਦਾ ਹੈ ਇਸ ਲਈ ਮੈਨੂੰ ਇਸ ਨਾਲ ਗੁੱਸਾ ਸੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਇਥੇ ਪ੍ਰੈਸ ਦੌਰਾਨ ਵਿਸ਼ਵ ਪ੍ਰਸਿੱਧ ਗਾਇਕਾ ਜੋਤੀ ਨੂਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜੋਤੀ ਨੂਰਾਂ ਦੇ ਪਤੀ ਕੁਨਾਲ ਪਾਸੀ ਵੀ ਹਾਜ਼ਰ ਸਨ। ਇਸ ਮੌਕੇ ਜਨਤਕ […]

Continue Reading

*ਇੰਨੋਸੈਂਟ ਹਾਰਟਸ ਨੇ ਬਿਖੇਰੇ ਆਜ਼ਾਦੀ ਦੇ ਰੰਗ ਸਾਈਕਲੋਥੌਨ ਦੇ ਸੰਗ*

ਜਲੰਧਰ (ਦਾ ਮਿਰਰ ਪੰਜਾਬ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਧੀਨ ਚਲਾਏ ਜਾ ਰਹੇ ਦਿਸ਼ਾ-ਇੱਕ ਪਹਿਲ ਦੇ ਅੰਤਰਗਤ ਇੰਨੋਸੈਂਟ ਹਾਰਟਸ ਗਰੁੱਪ ਦੇ ਸਟਾਫ ਅਤੇ ਵਿਦਿਆਰਥੀਆਂ ਨੇ 75ਵੇਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਮਨਾਉਂਦੇ ਹੋਏ ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਤੋਂ ਜਲੰਧਰ ਸ਼ਹਿਰ ਵਿੱਚ ਇੱਕ ਵਿਸ਼ਾਲ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਹਰ ਘਰ ਤਿਰੰਗੇ ਦੇ […]

Continue Reading

*ਮਿਲੀਭੁਗਤ ਰਾਹੀਂ ਸਰਕਾਰ ਨੂੰ ਮਹਿੰਗੇ ਭਾਅ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ*

ਚੰਡੀਗੜ੍ਹ 10 ਅਗਸਤ (ਦਾ ਮਿਰਰ ਪੰਜਾਬ ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਾਇਨਾਤ ਰਘਬੀਰ ਸਿੰਘ ਨਾਇਬ ਤਹਿਸੀਲਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਕੁੱਝ ਪ੍ਰਾਈਵੇਟ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਪਿੰਡ ਕਰੂਰਾ, ਜ਼ਿਲ੍ਹਾ ਰੂਪਨਗਰ ਵਿਖੇ 54 ਏਕੜ ਗੈਰ ਮੁਮਕਿਨ ਪਹਾੜ ਦੀ […]

Continue Reading

*ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ਵਿਚ ਮਿਲੀ ਜ਼ਮਾਨਤ*

ਚੰਡੀਗੜ੍ਹ( ਦਾ ਮਿਰਰ ਪੰਜਾਬ)-: ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਸੀ।ਜਿਕਰਯੋਗ ਹੈ ਕਿ ਕਾਂਗਰਸ ਸਰਕਾਰ ਨੇ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਸੀ । ਕੇਸ ਵਿੱਚ ਕਿਹਾ ਗਿਆ ਸੀ ਕਿ ਕੈਨੇਡੀਅਨ ਨਸ਼ਾ ਤਸਕਰ […]

Continue Reading

*ਸਰਕਾਰ ਨੇ ‘ਆਜ਼ਾਦੀ ਕਾ ਅਮ੍ਰਿੰਤ ਮਹਾਉਤਸਵ ’ ਪ੍ਰੋਗਰਾਮ ਤਹਿਤ ਹਰ ਘਰ ਝੰਡਾ ਲਗਾਉਣ ਲਈ ਪੰਚਾਇਤਾਂ ਤੋਂ ਪੈਸੇ ਮੰਗੇ*

ਤਲਵਾਡ਼ਾ,9 ਅਗਸਤ (ਦੀਪਕ ਠਾਕੁਰ)-ਪੰਜਾਬ ਸਰਕਾਰ ਨੇ 75ਵਾਂ ਆਜ਼ਾਦੀ ਕਾ ਅਮ੍ਰਿੰਤ ਮਹਾਉਤਸਵ – ਹਰ ਘਰ ਤਿਰੰਗਾ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪੰਚਾਇਤਾਂ ਤੋਂ ਪੈਸੇ ਮੰਗੇ ਹਨ। ਇਸ ਸਬੰਧੀ ਪੇਂਡ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਬਕਾਇਦਾ ਡਿਪਟੀ ਕਮਿਸ਼ਨਰਾਂ, ਡੀਡੀਪੀਓਜ਼ ਤੇ ਬੀਡੀਪੀਓਜ਼ ਨੂੰ ਪੱਤਰ ਜ਼ਾਰੀ ਕਰਕੇ ਬਲਾਕ ਪੱਧਰ ’ਤੇ ਪੰਚਾਇਤਾਂ ਨੂੰ ਤਿਰੰਗੇ ਝੰਡਿਆਂ ਦਾ ਕੋਟਾ ਤੈਅ ਕੀਤਾ ਗਿਆ […]

Continue Reading

*ਜੁਨੇਜਾ ਸੋਪ ਫੈਕਟਰੀ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਨਿਗਮ ਨੂੰ ਸ਼ਿਕਾਇਤ*

ਜਲੰਧਰ (ਦਾ ਮਿਰਰ ਪੰਜਾਬ )-ਜਲੰਧਰ ਦੇ ਸੈਂਟਰਲ ਟਾਊਨ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੀ ਜੁਨੇਜਾ ਸੋਪ ਨਾਮਕ ਫੈਕਟਰੀ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਦਿਖਾਈ ਨਹੀਂ ਦੇ ਰਹੀਆਂ। ਜਿੱਥੇ ਕੁਝ ਦਿਨ ਪਹਿਲਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫੈਕਟਰੀ ਨੂੰ show cause notice ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਸੀ ਨਾਲ ਹੀ ਚੇਤਾਵਨੀ ਦਿਤੀ ਗਈ […]

Continue Reading