*ਪਟਿਆਲਾ ‘ਚ ਮੰਦਿਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਚਿਪਕਾਉਣ ਵਾਲੇ ਐਸ.ਐਫ.ਜੇ ਨਾਲ ਜੁੜੇ ਦੋ ਵਿਅਕਤੀ ਕਾਬੂ*

ਪਟਿਆਲਾ, 19 ਜੁਲਾਈ: (ਦਾ ਮਿਰਰ ਪੰਜਾਬ)-ਸ੍ਰੀ ਕਾਲੀ ਮਾਤਾ ਮੰਦਰ ਦੀ ਕੰਧ ‘ਤੇ ਖਾਲਿਸਤਾਨ ਪੱਖੀ ਪੋਸਟਰ ਚਿਪਕਾਏ ਜਾਣ ਤੋਂ ਚਾਰ ਦਿਨ ਬਾਅਦ, ਪਟਿਆਲਾ ਪੁਲਿਸ ਨੇ ਮੰਗਲਵਾਰ ਨੂੰ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਨਾਲ ਜੁੜੇ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਇਸ ਗੰਭੀਰ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇੱਥੇ ਆਈ.ਜੀ.ਪੀ ਪਟਿਆਲਾ ਰੇਂਜ ਐਮ.ਐਸ. ਛੀਨਾ ਅਤੇ […]

Continue Reading

*ਜੁਨੇਜਾ ਸੋਪ ਫੈਕਟਰੀ ਦੀ ਜਾਂਚ ਕਰੇਗਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ*

ਜਲੰਧਰ (ਦਾ ਮਿਰਰ ਪੰਜਾਬ )-ਜਲੰਧਰ ਦੇ ਸੈਂਟਰਲ ਟਾਊਨ ਰਿਹਾਇਸ਼ੀ ਇਲਾਕੇ ਵਿਚ ਜੁਨੇਜਾ ਸੋਪ ਨਾਮਕ ਫੈਕਟਰੀ ਜੋ ਕਿ ਇਲਾਕੇ ਵਿਚ ਬੁਰੀ ਤਰ੍ਹਾਂ ਪਰਦੂਸ਼ਣ ਫੈਲਾ ਰਹੀ ਹੈ ਅਤੇ ਨਾਲ ਹੀ ਇਸ ਇਸ ਫੈਕਟਰੀ ਵਿਚ ਬਹੁਤ ਵੱਡਾ ਬੁਆਇਲਰ ਲੱਗਾ ਹੋਇਆ ਹੈ ਜੋ ਕਿਸੇ ਸਮੇਂ ਵੀ ਵੱਡੀ ਘਟਨਾ ਨੂੰ ਅੰਜਾਮ ਦੇ ਸਕਦਾ ਹੈ । ਉਕਤ ਖਬਰ ਨਸ਼ਰ ਹੋਣ ਤੋਂ […]

Continue Reading

*ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਤੇ ਇਕ ਹੋਰ ਪਰਚਾ ਹੋਇਆ ਦਰਜ*

ਐਸ.ਬੀ.ਐਸ. ਨਗਰ, 18 ਜੁਲਾਈ: (ਦਾ ਮਿਰਰ ਪੰਜਾਬ)-ਸਾਬਕਾ ਮੁੱਖ ਸਰਦਾਰ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਦੇ ਭੈਣ ਦੇ ਮੁੰਡੇ ਭੁਪਿੰਦਰ ਸਿੰਘ ਹਨੀ ਉਪਰ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਨਵਾਂਸ਼ਹਿਰ ਵਿਚ ਮਾਈਨਿੰਗ ਦੇ ਮਾਮਲੇ ਵਿਚ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੁਦਰਤਦੀਪ ਸਿੰਘ ਉਰਫ ਲਵੀ ਅਤੇ ਉਸ ਦੇ ਸਹਿਯੋਗੀ ਭੁਪਿੰਦਰ […]

Continue Reading

*ਜੁਨੇਜਾ ਸੋਪ ਫੈਕਟਰੀ ਦੇ ਮਾਲਕਾਂ ਦਾ ਕਈ ਜਾਨਾਂ ਲੈਣ ਦੇ ਬਾਵਜੂਦ ਵੀ ਨਹੀਂ ਭਰਿਆ ਢਿੱਡ*

ਜਲੰਧਰ (ਦਾ ਮਿਰਰ ਪੰਜਾਬ )-ਜਲੰਧਰ ਦੇ ਸੈਂਟਰਲ ਟਾਊਨ ਰਿਹਾਇਸ਼ੀ ਇਲਾਕੇ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਜੁਨੇਜਾ ਸੋਪ ਨਾਮਕ ਫੈਕਟਰੀ ਬਣੀ ਹੋਈ ਹੈ ਇਸ ਫੈਕਟਰੀ ਵਿਚ ਬਹੁਤ ਵੱਡਾ ਬੁਆਇਲਰ ਲੱਗਾ ਹੋਇਆ ਹੈ ਜੋ ਕਿਸੇ ਸਮੇਂ ਵੀ ਵੱਡੀ ਘਟਨਾ ਨੂੰ ਅੰਜਾਮ ਦੇ ਸਕਦਾ ਹੈ ,ਪ੍ਰਸ਼ਾਸਨ ਦਾ ਇਹ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ, ਪ੍ਰਸ਼ਾਸਨ ਨੇ ਪਿਛਲੇ ਹਾਦਸੇ […]

Continue Reading

*ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਖ਼ਿਲਾਫ਼ ਕੀਤੀ ਕੈਬਨਿਟ ਮੰਤਰੀ ਨੂੰ ਸ਼ਿਕਾਇਤ*

ਜਲੰਧਰ, 17 ਜੁਲਾਈ (ਦਾ ਮਿਰਰ ਪੰਜਾਬ)- ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਵਲੋਂ ਬੀਤੇ ਦਿਨੀਂ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨਾਲ ਉਨ੍ਹਾਂ ਦੀ ਜਲੰਧਰ ਫੇਰੀ ਮੌਕੇ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕਰਕੇ ਸ਼ਹਿਰ ਦੇ ਇਕ ਭਾਜਪਾ ਆਗੂ ਖਿਲਾਫ ਸ਼ਿਕਾਇਤ ਦਿੱਤੀ ਗਈ […]

Continue Reading

*ਸਾਬਕਾ ਕੌਂਸਲਰ ਕੁਲਦੀਪ ਮਿੰਟੂ ਦੀ ਪਤਨੀ ਦੀ ਸੜਕ ਹਾਦਸੇ ਵਿੱਚ ਮੌਤ, ਬੇਟੀ ਗੰਭੀਰ ਰੂਪ ਵਿਚ ਜ਼ਖ਼ਮੀ*

ਜਲੰਧਰ 17 ਜੁਲਾਈ (ਦਾ ਮਿਰਰ ਪੰਜਾਬ) -ਸਾਬਕਾ ਕੌਂਸਲਰ ਕੁਲਦੀਪ ਮਿੰਟੂ ਦੀ ਪਤਨੀ ਦੀ ਦੇਰ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।ਉਨ੍ਹਾਂ ਦੀ ਪਤਨੀ, ਮਾਤਾ ਅਤੇ ਹੋਰ ਪਰਿਵਾਰਕ ਮੈਂਬਰ ਮਾਤਾ ਵੈਸ਼ਨੋ ਦੇਵੀ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।ਪ੍ਰਾਪਤ ਜਾਣਕਾਰੀ ਮੁਕੇਰੀਆ ਦੇ ਨਜ਼ਦੀਕ ਇਹ ਹਾਦਸਾ ਵਾਪਰਿਆ ਉਨ੍ਹਾਂ ਦੀ ਗੱਡੀ ਨੂੰ ਟਰੱਕ ਨੇ ਪਿੱਛੋ […]

Continue Reading

*ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਚੱਲ ਵਸੇ*

ਚੰਡੀਗਡ਼੍ਹ (ਦਾ ਮਿਰਰ ਪੰਜਾਬ )-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਪੰਜਾਬ ਨਿਰਮਲ ਸਿੰਘ ਕਾਹਲੋਂ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ । ਕਾਹਲੋਂ ਦਾ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ ਚ ਇਲਾਜ ਚੱਲ ਰਿਹਾ ਸੀ ਜਿੱਥੇ ਅੱਜ ਉਨ੍ਹਾਂ ਆਖਰੀ ਸਾਹ ਲਿਆ । ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ […]

Continue Reading