*ਜਲੰਧਰ ਦੇ ਜੌਹਲ ਹਸਪਤਾਲ ‘ਚ ਕੁੱਟਮਾਰ ਦਾ ਮਾਮਲਾ ਫਿਰ ਗਰਮਾਇਆ*
*ਸਾਬਕਾ ਸੈਨਿਕਾਂ ਦੀ ਜਥੇਬੰਦੀ ਨੇ ਹਸਪਤਾਲ ਦੇ ਬਾਹਰ ਰੋਡ ਜਾਮ ਕੀਤਾ* ਜਲੰਧਰ (ਦਾ ਮਿਰਰ ਪੰਜਾਬ)- ਬੀਤੇ ਦਿਨੀਂ ਸ਼ਹਿਰ ਦੇ ਮਸ਼ਹੂਰ ਜੌਹਲ ਹਸਪਤਾਲ ‘ਚ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਸੀ।ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਕੁੱਟਮਾਰ ‘ਚ ਸ਼ਾਮਲ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਅੱਜ ਜੌਹਲ ਹਸਪਤਾਲ ਦੇ ਐਮਡੀ ਡਾ.ਬੀ.ਐਸ.ਜੌਹਲ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਕਰਕੇ […]
Continue Reading

