*ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਵਜ਼ਾਰਤ ਦੇ ਪੰਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ*

ਚੰਡੀਗੜ੍ਹ, 4 ਜੁਲਾਈ-(ਦਾ ਮਿਰਰ ਪੰਜਾਬ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ […]

Continue Reading

*ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸਾਂਝੀ ਤੇ ਸਪਸ਼ਟ ਮੁਆਫੀ ਮੰਗਣ ਕਾਂਗਰਸ ਪਾਰਟੀ ਤੇ ਆਪ ਸਰਕਾਰ : ਅਕਾਲੀ ਦਲ*

ਚੰਡੀਗੜ੍ਹ, 4 ਜੁਲਾਈ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਤੇ ਉਹਨਾਂ ਦੀਆਂ ਸਰਕਾਰਾਂ ਤੇ ਮੁੱਖ ਮੰਤਰੀਆਂ ਦੇ ਨਾਲ ਨਾਲ ਅਖੌਤੀ ਪੰਥਕ ਜਥੇਬੰਦੀਆਂ ਨੁੰ ਆਖਿਆ ਕਿ ਉਹ ਬੇਅਦਬੀ ਦੇ ਮਾਮਲੇ ’ਤੇ ਬੋਲੇ ਕੋਰੇ ਝੂਠ ਬੋਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਖਿਲਾਫ ਕੀਤੇ ਬੱਜਰ ਪਾਪ ਲਈ ਸਾਂਝੀ […]

Continue Reading

*ਗੌਰਵ ਯਾਦਵ ਅੱਜ ਡੀ.ਜੀ.ਪੀ. ਪੰਜਾਬ ਦਾ ਚਾਰਜ ਸੰਭਾਲਣਗੇ*

ਚੰਡੀਗੜ੍ਹ, 4 ਜੁਲਾਈ (ਦਾ ਮਿਰਰ ਪੰਜਾਬ) – ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ ‘ਤੇ ਜਾਣ ਦੇ ਚੱਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ ਸੌਂਪਣਗੇ।

Continue Reading

*ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ ਦਸ ਹਜ਼ਾਰ ਰੁਪਏ ਲੈਂਦਿਆਂ ਕਾਬੂ ਕੀਤਾ*

ਤਲਵਾਡ਼ਾ,1 ਜੁਲਾਈ (ਦੀਪਕ ਠਾਕੁਰ)-ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਨੇ ਪੰਚਾਇਤ ਸਕੱਤਰ ਨੂੰ ਦਸ ਹਜ਼ਾਰ ਰੁਪਏ ਨਗ਼ਦੀ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਇਹ ਕਾਰਵਾਈ ਗ੍ਰਾਮ ਪੰਚਾਇਤ ਪਿੰਡ ਚੰਗਡ਼੍ਹਵਾਂ ਦੀ ਮਹਿਲਾ ਸਰਪੰਚ ਸੁਸ਼ਮਾ ਦੇਵੀ ਦੀ ਸ਼ਿਕਾਇਤ ’ਤੇ ਕੀਤੀ ਹੈ। ਵਿਜੀਲੈਂਸ ਵਿਭਾਗ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੰਚਾਇਤ ਸਕੱਤਰ ਅਨਿਲ ਕੁਮਾਰ ਨੇ ਪੰਚਾਇਤ ਦਾ ਆਡਿਟ […]

Continue Reading

*ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ ਵੱਲੋਂ ਆਲਟ ਨਿਊਜ਼ ਸਹਿ-ਸੰਸਥਾਪਕ ਮੁਹੰਮਦ ਜੁਬੈਰ ਦੀ ਗ੍ਰਿਫਤਾਰੀ ਦੀ ਸਖ਼ਤ ਨਿੰਦਾ*

ਜਲੰਧਰ,30 ਜੂਨ (ਦਾ ਮਿਰਰ ਪੰਜਾਬ)-ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ( ਪੀਸੀਜੇਯੂ) ਨੇ ਆਲਟ ਨਿਊਜ਼ ਸਹਿ-ਸੰਸਥਾਪਕ ਮੁਹੰਮਦ ਜੁਬੈਰ ਦੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਜ਼ੁਬੈਰ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਇੱਥੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿੱਚ ਜੱਥੇਬੰਦੀ ਦੇ ਸੂਬਾਈ ਪ੍ਰਧਾਨ ਬਲਬੀਰ ਸਿੰਘ ਜੰਡੂ ਤੇ ਸਕੱਤਰ ਜਨਰਲ ਪਾਲ ਸਿੰਘ ਨੌਲੀ ਨੇ […]

Continue Reading

*ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ*

ਚੰਡੀਗੜ੍ਹ, 29 ਜੂਨ: (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਦਰਜਾ-4 ਕਰਮਚਾਰੀ ਰਾਕੇਸ਼ ਕੁਮਾਰ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]

Continue Reading

*12ਵੀਂ ਦੀ ਬੋਰਡ ਪ੍ਰੀਖਿਆ ‘ਚ ਬਲਾਕ ਤਲਵਾਡ਼ਾ ਦੇ ਸਰਕਾਰੀ ਸਕੂਲਾਂ ਦੀ ਝੰਡੀ, 29 ਵਿਦਿਆਰਥੀ ਮੈਰਿਟ ਸੂਚੀ ‘ਚ ਸ਼ਾਮਲ*

ਤਲਵਾਡ਼ਾ,28 ਜੂਨ (ਦੀਪਕ ਠਾਕੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ‘ਚ ਬਲਾਕ ਤਲਵਾਡ਼ਾ ਦੇ ਸਰਕਾਰੀ ਸਕੂਲਾਂ ਦੀ ਝੰਡੀ ਰਹੀ ਹੈ। ਬਲਾਕ ਤਲਵਾਡ਼ਾ ਦੇ ਸਰਕਾਰੀ ਸਕੂਲਾਂ ਦੇ ਕੁੱਲ 29 ਵਿਦਿਆਰਥੀ ਬੋਰਡ ਦੀ ਮੈਰਿਟ ਸੂਚੀ ‘ਚ ਆਏ ਹਨ । ਪ੍ਰਾਪਤ ਵੇਰਵਿਆਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਦੇ 18, ਸੈਕਟਰ -3 ਦੇ […]

Continue Reading

*ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਵਾਲੀ ਖ਼ਬਰ ਅਫਵਾਹ*

ਚੰਡੀਗੜ੍ਹ, 27 ਜੂਨ (ਦਾ ਮਿਰਰ ਪੰਜਾਬ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਇਸ ਮੌਕੇ ਪਾਰਟੀ ਦੀ ਮਜ਼ਬੂਤੀ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ ਤੇ ਨਾਲ ਹੀ ਜ਼ੋਰ ਦਿੱਤਾ ਕਿ ਪਾਰਟੀ ਹਰ ਕੀਮਤ ’ਤੇ ਆਪਣੇ ਸਿਧਾਂਤਾਂ ਅਤੇ ਪੰਥਕ ਕਦਰਾਂ ਕੀਮਤਾਂ ’ਤੇ […]

Continue Reading

*ਪੀ.ਐਸ.ਪੀ.ਸੀ.ਐਲ. ਵੱਲੋਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 4 ਕਰਮਚਾਰੀ ਮੁਅੱਤਲ*

ਚੰਡੀਗੜ੍ਹ, 26 ਜੂਨ: (ਦਾ ਮਿਰਰ ਪੰਜਾਬ)-ਭ੍ਰਿਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗੁਰਤੇਜ ਸਿੰਘ ਏ.ਏ.ਈ., ਮੇਹਰ ਚੰਦ ਕਲਰਕ, ਸੰਗੀਤ ਸੋਹਤਾ ਕਲਰਕ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ […]

Continue Reading

*ਸਿੱਧੂ ਮੂਸੇਵਾਲੇ ਦਾ ਗੀਤ SYL ਯੂਟਿਊਬ ਤੋਂ ਹਟਾਇਆ ਗਿਆ*

ਜਲੰਧਰ (ਦਾ ਮਿਰਰ ਪੰਜਾਬ)-ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ 30 ਜੂਨ ਨੂੰ youtube ਉੱਤੇ ਰਿਲੀਜ਼ ਕੀਤਾ ਗਿਆ ਗੀਤ SYL ਅੱਜ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਹੈ। ਏਸ ਗੀਤ ਨੂੰ ਪੂਰੇ ਸੰਸਾਰ ਦੇ 2 ਕਰੋੜ ਤੋਂ ਵੱਧ ਲੋਕਾਂ ਨੇ ਦੇਖਿਆ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ 23 ਜੂਨ ਨੂੰ ਇਸ ਗੀਤ ਨੂੰ […]

Continue Reading