*ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ ਮੀਟਿੰਗ ਹੋਈ, ਜ਼ਮੀਨਾਂ ਦੀ ਵਾਜਿਬ ਕੀਮਤ ਨਾ ਮਿਲਣ ’ਤੇ ਪਿੰਡਾਂ ‘ਚ ਅਧਿਕਾਰੀਆਂ ਦੇ ਵਿਰੋਧ ਅਤੇ 22 ਨੂੰ ਤਲਵਾਡ਼ਾ ‘ਚ ਚੱਕਾ ਜਾਮ ਕਰਨ ਦਾ ਕੀਤਾ ਐਲਾਨ*

ਤਲਵਾਡ਼ਾ,12 ਜੁਨ (ਦੀਪਕ ਠਾਕੁਰ)-ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ, ਤਲਵਾਡ਼ਾ ਨੇ ਤਜਵੀਜ਼ਤ ਨੰਗਲ ਡੈਮ ਤਲਵਾਡ਼ਾ ਵਾਇਆ ਊਨਾ ਰੇਲ ਪ੍ਰਾਜੈਕਟ ਲਈ ਐਕੁਆਇਰ ਕੀਤੀ ਜਾ ਰਹੀ ਜ਼ਮੀਨਾਂ ਦੇ ਸਰਕਾਰੀ ਰੇਟਾਂ ਤੋਂ ਵੀ ਘੱਟ ਭਾਅ ਮਿਲਣ ਦੇ ਵਿਰੋਧ ‘ਚ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਪਿੰਡ ਬਟਵਾਡ਼ਾ ‘ਚ ਸੁਨੀਲ ਪਰਮਾਰ ਦੀ ਪ੍ਰਧਾਨਗੀ ਹੇਠ ਸੰਘਰਸ਼ ਕਮੇਟੀ ਦੀ ਭਰਵੀਂ ਮੀਟਿੰਗ […]

Continue Reading

*ਨਵੀਂ ਆਬਕਾਰੀ ਨੀਤੀ ਸੂਬੇ ਵਿੱਚ ਸ਼ਰਾਬ ਮਾਫ਼ੀਆ ਦੇ ਤਾਬੂਤ ਵਿੱਚ ਕਿੱਲ ਸਾਬਤ ਹੋਵੇਗੀ: ਆਬਕਾਰੀ ਕਮਿਸ਼ਨਰ*

ਚੰਡੀਗੜ੍ਹ, 9 ਜੂਨ (ਦਾ ਮਿਰਰ ਪੰਜਾਬ)-ਆਬਕਾਰੀ ਕਮਿਸ਼ਨਰ ਵਰੁਣ ਰੂਜਮ ਨੇ ਅੱਜ ਕਿਹਾ ਕਿ ਨਤੀਜਾਮੁਖੀ ਨਵੀਂ ਆਬਕਾਰੀ ਨੀਤੀ ਸੂਬੇ ਵਿੱਚ ਸ਼ਰਾਬ ਮਾਫ਼ੀਆ ਦੇ ਤਾਬੂਤ ਵਿੱਚ ਕਿੱਲ ਸਾਬਤ ਹੋਣ ਦੇ ਨਾਲ-ਨਾਲ ਗੁਆਂਢੀ ਸੂਬਿਆਂ ਤੋਂ ਹੁੰਦੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਵਿੱਚ ਸਹਾਈ ਹੋਵੇਗੀ। ਆਬਕਾਰੀ ਕਮਿਸ਼ਨਰ ਨੇ ਕਿਹਾ ਕਿ ਮਾਲੀਆ ਵਧਾਉਣ ਅਤੇ ਅਰਥਚਾਰੇ ਨੂੰ ਵੱਡੇ ਪੱਧਰ ਉਤੇ ਹੁਲਾਰਾ […]

Continue Reading

*ਪਾਣੀ ਦੀ ਨਾਕਸ ਸਪਲਾਈ ਤੋਂ ਦੁਖੀ ‘ਆਪ’ ਆਗੂ ਨੇ ਨਲ੍ਹਕੇ ਨੂੰ ਹਾਰ ਪਾ ਕੇ ਸ਼ਰਧਾਂਜਲੀ ਦਿੱਤੀ, ਵੀਡਿਓ ਸੋਸ਼ਲ ਮੀਡੀਆ ’ਤੇ ਕੀਤੀ ਵਾਇਰਲ*

ਤਲਵਾਡ਼ਾ,9 ਜੂਨ( ਦੀਪਕ ਠਾਕੁਰ)-ਗਰਮੀ ਦਾ ਕਹਿਰ ਜ਼ਾਰੀ ਹੈ, ਕੰਢੀ ਖ਼ੇਤਰ ‘ਚ ਲੋਕ ਪਾਣੀ ਦੀ ਬੂੰਦ ਬੂੰਦ ਨੂੰ ਤਰਸ ਰਹੇ ਹਨ। ਨੀਮ ਪਹਾਡ਼ੀ ਪਿੰਡਾਂ ‘ਚ ਪਾਣੀ ਦੀ ਨਾਕਸ ਸਪਲਾਈ ਤੋਂ ਲੋਕ ਡਾਹਢੇ ਔਖੇ ਹਨ। ਖ਼ੇਤਰ ‘ਚ ਪਾਣੀ ਦੀ ਸੱਮਸਿਆ ਨਾਲ ਜੂਝ ਰਹੇ ਲੋਕ ਤਰ੍ਹਾਂ ਤਰ੍ਹਾਂ ਦੀਆਂ ਵੀਡਿਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਆਪਣੀ ਭਡ਼ਾਸ […]

Continue Reading

*ਪੰਜਾਬ ਵਿੱਚ ਸ਼ਰਾਬ ਹੋਵੇਗੀ ਸਸਤੀ, ਸਰਕਾਰ ਨੇ ਫੈਸਲੇ ਤੇ ਲਾਈ ਮੋਹਰ*

ਚੰਡੀਗੜ੍ਹ, 8 ਜੂਨ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਅੱਜ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 9647.85 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਣ ਦੀ ਸੰਭਾਵਨਾ ਹੈ ਜੋ ਬੀਤੇ ਸਾਲ ਨਾਲੋਂ 40 ਫੀਸਦੀ ਵੱਧ ਹੋਵੇਗਾ।         ਇਹ ਫੈਸਲਾ ਅੱਜ ਬਾਅਦ ਦੁਪਹਿਰ ਇੱਥੇ ਪੰਜਾਬ […]

Continue Reading

*ਸਿੱਧੂ ਮੂਸੇਵਾਲਾ ਕਤਲ ਕੇਸ: ਵਿਦੇਸ਼ ਵਿੱਚ ਬੈਠੇ ਚੋਟੀ ਦੇ ਗੈਂਗਸਟਰ ਗੋਲਡੀ ਬਰਾੜ, ਹਰਵਿੰਦਰ ਰਿੰਦਾ ਖਿਲਾਫ਼ ਅੰਤਰਰਾਸ਼ਟਰੀ ਗ੍ਰਿਫਤਾਰੀ ਵਾਰੰਟ/ਰੈੱਡ ਕਾਰਨਰ ਨੋਟਿਸ/ਹਵਾਲਗੀ ਸਬੰਧੀ ਕਾਰਵਾਈ ਲਈ ਪੰਜਾਬ ਵੱਲੋਂ ਠੋਸ ਯਤਨ ਜਾਰੀ*

ਚੰਡੀਗੜ੍ਹ, 8 ਜੂਨ: (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਜਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਤਰਫੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਦੀ ਹਵਾਲਗੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਜੋ ਕਿ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ ਅਤੇ 2017 ਵਿੱਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ […]

Continue Reading

*ਪੰਜਾਬ ਸਰਕਾਰ ਦੇ ਭਰੋਸੇ ਬਾਅਦ ਮਾਲ ਵਿਭਾਗ ਦੇ ਸਟਾਫ ਵੱਲੋਂ ਹੜਤਾਲ ਖ਼ਤਮ*

ਚੰਡੀਗੜ੍ਹ, 8 ਜੂਨ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ […]

Continue Reading

*ਵਿਜੀਲੈਂਸ ਬਿਊਰੋ ਵਲੋਂ ਚੈਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਦੇ ਘੁਟਾਲੇ ਦਾ ਪਰਦਾਫਾਸ਼, ਦੋ ਮੁਲਾਜਮਾਂ ਨੂੰ ਕੀਤਾ ਗ੍ਰਿਫਤਾਰ*

ਚੰਡੀਗੜ੍ਹ, 8 ਜੂਨ: (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਟੈਕਸ ਕੁਲੈਕਸ਼ਨ ਸੈਂਟਰ, ਝਰਮੜੀ, ਨੇੜੇ ਲਾਲੜੂ ਵਿਖੇ ਸੂਬੇ ਵਿੱਚ ਦਾਖਲ ਹੋਣ ਤੇ ਨਿੱਕਲਣ ਵਾਲੇ ਵਪਾਰਕ ਵਾਹਨਾਂ ਤੋਂ ਇਕੱਠੇ ਕੀਤੇ ਟੈਕਸ ਨੂੰ ਹੜੱਪਣ ਵਾਲੇ ਟਰਾਂਸਪੋਰਟ ਵਿਭਾਗ ਦੇ ਦੋ ਕਰਮਚਾਰੀਆਂ ਹਰਪਾਲ ਸਿੰਘ ਅਤੇ ਸਲਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਸਰਕਾਰੀ ਖਜਾਨੇ ਨੂੰ ਵੱਡਾ ਚੂਨਾ ਲਾਉਣ ਵਾਲੇ […]

Continue Reading

*ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਗੰਭੀਰ ਖ਼ਤਰਾ*

ਚੰਡੀਗੜ੍ਹ, 7 ਜੂਨ (ਦਾ ਮਿਰਰ ਪੰਜਾਬ)-: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੁੰ ਜੇਲ੍ਹ ਵਿਚ ਗੰਭੀਰ ਖ਼ਤਰਾ ਹੈ ਤੇ ਏ ਡੀ ਜੀ ਪੀ ਹਰਪ੍ਰੀਤ ਸਿੱਧੂਦੀ ਨਿਯੁਕਤੀ ਇਸੇ ਵਾਸਤੇ ਕੀਤੀ ਗਈ ਤਾਂ ਜੋ ਸਰਦਾਰ ਮਜੀਠੀਆ ਨੂੰ ਇਕ ਹੋਰ ਝੂਠੇ ਕੇਸ ਵਿਚ ਫਸਾਇਆ ਜਾ ਸਕੇ। ਅੱਜ ਇਸ ਮਾਮਲੇ […]

Continue Reading

*ਭ੍ਰਿਸ਼ਟਾਚਾਰ ਮਾਮਲੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਵਿਰੁੱਧ ਵੀ ਪਰਚਾ ਦਰਜ, ਗ੍ਰਿਫ਼ਤਾਰੀ ਕਿਸੇ ਸਮੇਂ ਵੀ*

ਚੰਡੀਗੜ੍ਹ( ਦਾ ਮਿਰਰ ਪੰਜਾਬ)-: ਭ੍ਰਿਸ਼ਟਾਚਾਰ ਕੇਸ ‘ਚ ਸਾਬਕਾ ਜੰਗਲਾਤ ਮੰਤਰੀਆਂ ‘ਤੇ ਪੰਜਾਬ ਸਰਕਾਰ ਐਕਸ਼ਨ ਵਿੱਚ ਹੈ। ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਕਾਨੂੰਨ ਹੇਠ ਮਾਮਲਾ ਦਰਜ ਕੀਤਾ ਗਿਆ ਹੈ। FIR ‘ਚ ਸੰਗਤ ਸਿੰਘ ਗਿਲਜੀਆਂ ਦਾ ਨਾਮ ਵੀ ਸ਼ਾਮਿਲ ਹੈ। ਗਿਲਜੀਆਂ ਚਰਨਜੀਤ ਚੰਨੀ ਸਰਕਾਰ ‘ਚ ਜੰਗਲਾਤ ਮੰਤਰੀ […]

Continue Reading

*ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁਹਾਲੀ ਡੀਐੱਫਓ ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ ‘ਚ ਪੱਤਰਕਾਰ ਕੰਵਲਜੀਤ ਸਿੰਘ ਵੀ […]

Continue Reading