*ਸੰਯੁਕਤ ਸਮਾਜ ਮੋਰਚਾ ਨੇ ਪ੍ਰਸ਼ੋਤਮ ਰਾਜ ਅਹੀਰ ਨੂੰ ਲੇਬਰ ਵਿੰਗ ਪੰਜਾਬ ਇਕਾਈ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ*

ਜਲੰਧਰ (ਦਾ ਮਿਰਰ ਪੰਜਾਬ)-ਸੰਯੁਕਤ ਸਮਾਜ ਮੋਰਚਾ ਵਲੋਂ ਜੱਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਪ੍ਰਧਾਨ ਸਰਦਾਰ ਬਲਵੀਰ ਸਿੰਘ ਰਾਜੇਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਦਮਪੁਰ ਹਲਕੇ ਤੋਂ ਸੰਯੁਕਤ ਸਮਾਜ ਮੋਰਚਾ ਵਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਉਮੀਦਵਾਰ ਪ੍ਰਸ਼ੋਤਮ ਰਾਜ ਅਹੀਰ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਈਮਾਨਦਾਰੀ ਮਿਹਨਤ ਤੇ ਕੰਮ ਕਰਨ ਦੇ ਜਨੂੰਨ ਨੂੰ ਦੇਖਦੇ ਹੋਏ ਸੰਯੁਕਤ […]

Continue Reading

*ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਨੂੰ ਕੀਤਾ ਕੈਬਨਿਟ ਤੋਂ ਬਾਹਰ, ਐਫਆਈਆਰ ਕਰਨ ਦੇ ਦਿੱਤੇ ਨਿਰਦੇਸ਼*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਾਹਰ ਕਰਕੇ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ […]

Continue Reading

*ਗੁਰਮੀਤ ਸਿੰਘ ਨੇ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਵਿਰਸਾ ਵਿਹਾਰ ਦੇ ਸਕੱਤਰ ਦਾ ਅਹੁਦਾ ਸੰਭਾਲਿਆ*

ਜਲੰਧਰ (ਦਾ ਮਿਰਰ ਪੰਜਾਬ)-ਬੀਤੇ ਦਿਨੀਂ ਡਿਪਟੀ ਕਮਿਸ਼ਨਰ-ਕਮ ਚੈਅਰਮੈਨ ਜ਼ਿਲਾ ਕਲਚਰਲ ਅਤੇ ਲਿਟਰੇਰੀ ਸੁਸਾਇਟੀ ਸ੍ਰੀ ਘਨਸ਼ਾਮ ਸ਼ੋਰੀ ਵੱਲੋਂ ਸਰਬ ਸੰਮਤੀ ਨਾਲ ਨਿਯੁਕਤ ਕੀਤੇ ਗਏ ਸਕੱਤਰ ਸਰਦਾਰ ਗੁਰਮੀਤ ਸਿੰਘ ਨੇ ਸ੍ਰੀ ਦੀਪਕ ਬਾਲੀ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼, ਐਸ ਐਸ ਅਜ਼ੀਮਲ ਡਾਇਰੈਕਟਰ ਸ੍ਰੀ ਬਾਬਾ ਹਰਿਵੱਲਭ ਸੰਗੀਤ ਮਹਾਂਸਭਾ, ਸ੍ਰੀ ਅਰੁਣ ਮਿਸ਼ਰਾ ਸੰਗੀਤ ਵਿਦਵਾਨ, ਸ੍ਰੀ ਸੰਗਤ ਰਾਮ […]

Continue Reading

*ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨਾਂ ਚੋ ਇਕ ਜੇਲ ਦੀ ਤਿਆਰੀ ਚ, ਦੂਜਾ ਬੀਜੇਪੀ ਚ, ਤੀਜਾ ਸਿਸਵਾ ਫਾਰਮ ਚ-ਜਸਵੀਰ ਸਿੰਘ ਗੜ੍ਹੀ*

ਜਲੰਧਰ/ਚੰਡੀਗੜ੍ਹ 19ਮਈ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਵਿਚ ਤੇਜ਼ੀ ਨਾਲ ਵਾਪਰੇ ਘਟਨਾਕ੍ਰਮ ਤੇ ਤਿੱਖਾ ਤੰਜ ਕਰਦਿਆਂ ਕਿਹਾ ਕਿ ਕਾਂਗਰਸ ਦੇ ਦੀਵਾਲੇ ਵਿਚ ਬਹੁਜਨ ਸਮਾਜ ਪਾਰਟੀ ਦਾ ਹੱਥ ਹੈ। ਲੋਕ ਸਭਾ 2019 ਦੀਆਂ ਚੋਣਾਂ ਤੋਂ ਬਾਦ ਪੰਜਾਬ ਵਿੱਚ ਬਸਪਾ ਦੀ ਤਾਕਤ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਤੇ ਹਰ […]

Continue Reading

*ਸਿੱਖ ਤਾਲਮੇਲ ਕਮੇਟੀ ਵੱਲੋਂ ਕਾਮੇਡੀ ਕਲਾਕਾਰ ਭਾਰਤੀ ਸਿੰਘ ਖ਼ਿਲਾਫ਼ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ*

ਜਲੰਧਰ (ਦਾ ਮਿਰਰ ਪੰਜਾਬ)-ਟੀ ਵੀ ਕਲਾਕਾਰ ਭਾਰਤੀ ਸਿੰਘ ਨੇ ਜੋ ਸਿੱਖ ਕੌਮ ਦੇ ਕਕਾਰ ਦਾੜ੍ਹੀ ਮੁੱਛਾਂ ਬਾਰੇ ਜੋ ਊਲ ਜਲੂਲ ਭਾਸ਼ਾ ਬੋਲੀ ਸੀ,ਉਸ ਨੂੰ ਲੈ ਕੇ ਸਮੁੱਚੇ ਸਿੱਖ ਜਗਤ ਦੇ ਮਨਾਂ ਵਿੱਚ ਭਾਰੀ ਰੋਸ਼ ਹੈ। ਇਸੇ ਸਬੰਧ ਵਿਚ ਸਿੱਖ ਤਾਲਮੇਲ ਕਮੇਟੀ ਵੱਲੋਂ ਪੁੁਲੀਸ ਡਵੀਜ਼ਨ ਨੰਬਰ 4 ਵਿਖੇ ਭਾਰਤੀ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ। ਇਸ […]

Continue Reading

*ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਂਝੀ ਕਮੇਟੀ ਕੀਤੀ ਗਠਤ*

ਅੰਮ੍ਰਿਤਸਰ, 16 ਮਈ- (ਦਾ ਮਿਰਰ ਪੰਜਾਬ)-ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਪਿਛਲੇ ਲੰਮੇ ਅਰਸੇ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੇ ਪੰਥਕ ਯਤਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਵੱਖ-ਵੱਖ ਪੰਥਕ ਆਗੂ ਮੈਂਬਰ ਲਏ ਗਏ ਹਨ। ਸ੍ਰੀ ਅਕਾਲ ਤਖ਼ਤ […]

Continue Reading

*ਫਾਇਰ ਸੀਜ਼ਨ ਦੇ ਬਾਵਜੂਦ ਨੀਮ ਪਹਾਡ਼ੀ ਪਿੰਡਾਂ ‘ਚ ਕੱਚੇ ਕੋਲੇ ਦੀਆਂ ਬੇਖ਼ੌਫ਼ ਮਘ ਰਹੀਆਂ ਭੱਠੀਆਂ, ਵੱਡੇ ਹਾਦਸੇ ਨੂੰ ਸੱਦਾ ਦੇ ਰਹੀਆਂ*

ਤਲਵਾਡ਼ਾ,15 ਮਈ (ਦੀਪਕ ਠਾਕੁਰ)-ਅੱਤ ਦੀ ਪੈ ਰਹੀ ਗਰਮੀ ਕਾਰਨ ਪੰਜਾਬ ਸਮੇਤ ਉਤੱਰ ਭਾਰਤ ਤੰਦੂਰ ਵਾਂਗ ਤਪ ਰਿਹਾ ਹੈ। ਰੋਜ਼ਾਨਾ ਅੱਗ ਲੱਗਣ ਦੀਆਂ ਘਟਾਨਾਵਾਂ ਵਾਪਰ ਰਹੀਆਂ ਹਨ। ਇਸ ਦੇ ਬਾਵਜੂਦ ਕੰਢੀ ਖ਼ੇਤਰ ਦੇ ਨੀਮ ਪਹਾਡ਼ੀ ਪਿੰਡਾਂ ‘ਚ ਕੱਚੇ ਕੋਲੇ ਦੀਆਂ ਭੱਠੀਆਂ ਬੇਖ਼ੌਫ਼ ਮਘ ਰਹੀਆਂ ਹਨ। ਕਹਿਰਾਂ ਦੀ ਪੈ ਰਹੀ ਗਰਮੀ ‘ਚ ਕਿਸੇ ਵੱਡੇ ਹਾਦਸੇ ਨੂੰ ਸੱਦਾ […]

Continue Reading

*ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਪਾਰਟੀ ਨੂੰ ਕਿਹਾ ਅਲਵਿਦਾ*

ਚੰਡੀਗੜ੍ਹ, 14 ਮਈ (ਦਾ ਮਿਰਰ ਪੰਜਾਬ)–ਕਾਂਗਰਸ ਦੇ ਚਿੰਤਨ ਸ਼ਿਵਿਰ ਦਰਮਿਆਨ ਪੰਜਾਬ ਤੋਂ ਨਾਰਾਜ਼ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।  ਉਨ੍ਹਾਂ ਨੇ ਲਾਈਵ ਹੋ ਕੇ ਫੇਸਬੁੱਕ ‘ਤੇ ਇਸ ਦਾ ਐਲਾਨ ਕੀਤਾ।ਜਾਖੜ ਨੇ ਕਾਂਗਰਸ ਹਾਈਕਮਾਂਡ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਬਰਖਾਸਤਗੀ ਤੋਂ ਬਾਅਦ ਮੁੱਖ ਮੰਤਰੀ ਦੀ ਨਿਯੁਕਤੀ ਦੇ ਮੁੱਦੇ ‘ਤੇ ਪੰਜਾਬ […]

Continue Reading