*ਐਨਆਰਆਈ ਮਹਿਲਾ ਵੱਲੋਂ ਬੈਂਕ ਮੈਨੇਜਰ ਖਿਲਾਫ 5 ਲੱਖ ਰੁਪਏ ਦੀ ਧੋਖਾਧੜੀ ਦਾ ਦੋਸ਼*

ਜਲੰਧਰ (ਜਸਪਾਲ ਕੈਂਥ):ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਨਆਰਆਈ ਮਹਿਲਾ ਨਰਿੰਦਰ ਕੌਰ ਨੇ ਇੱਕ ਗੰਭੀਰ ਮਾਮਲਾ ਸਾਹਮਣੇ ਰੱਖਿਆ। ਉਨ੍ਹਾਂ ਦੱਸਿਆ ਕਿ ਇੱਕ ਸੇਵਾਮੁਕਤ ਬੈਂਕ ਕਰਮਚਾਰੀ, ਸ਼੍ਰੀ ਰਾਕੇਸ਼ ਵੇਦੀ ਵੱਲੋਂ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਦਿਆਂ ਉਨ੍ਹਾਂ ਦੇ ਖਾਤੇ ਵਿੱਚੋਂ ਲਗਭਗ 5 ਲੱਖ ਰੁਪਏ ਗ਼ੈਰਕਾਨੂੰਨੀ ਤਰੀਕੇ ਨਾਲ ਆਪਣੀ ਪਤਨੀ ਦੇ ਨਾਮ ਟ੍ਰਾਂਸਫਰ ਕਰ ਦਿੱਤੇ ਗਏ। ਇਹ […]

Continue Reading

*ਸ੍ਰੀ ਗੁਰੂ ਰਵਿਦਾਸ ਦੇ ਜੀਵਨ ਫ਼ਲਸਫ਼ੇ ਤੇ ਹੋਇਆ ਪਹਿਲਾ ਸੈਮੀਨਾਰ ਯਾਦਗਾਰੀ ਹੋ ਨਿੱਬੜਿਆ*

ਲੁਧਿਆਣਾ 23 ਮਾਰਚ (ਜਸਪਾਲ ਕੈਂਥ)-ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਵੱਲੋਂ ਸੂਬੇ ਭਰ ਵਿਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦੇ ਕੀਤੇ ਫ਼ੈਸਲੇ ਦੇ ਸਬੰਧ ਵਿਚ ਇਸ ਲੜੀ ਤਹਿਤ ਪਹਿਲਾ ਸੈਮੀਨਾਰ ‘ਗੁਰੂ ਰਵਿਦਾਸ ਦੇ ਜੀਵਨ ਫ਼ਲਸਫ਼ੇ ਤੇ ਸੰਵਾਦ, ਸਮਾਜ ਤੇ ਵਿਚਾਰ’ ਵਿਸ਼ੇ ਤੇ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਭਵਨ ਵਿਚ ਮਿਲਕਫੈੱਡ […]

Continue Reading

*ਵੇਅਰ ਹਾਊਸ ਮੈਨੇਜਰ ਦੀ ਖੁਦਕੁਸ਼ੀ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਡਾ. ਕਰੀਮਪੁਰੀ*

ਜਲੰਧਰ/ਅੰਮ੍ਰਿਤਸਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜਸਭਾ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਮੈਨੇਜਰ ਸ. ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ ਖੁਦਕੁਸ਼ੀ ’ਤੇ ਡੂੰਘੇ ਦੁੱਖ ਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਮੰਦਭਾਗੀ ਘਟਨਾ ਲਈ ਪੰਜਾਬ ਸਰਕਾਰ ਦੇ ਇੱਕ ਮੌਜ਼ੂਦਾ ਮੰਤਰੀ […]

Continue Reading

*’ਸੱਤਾ ਪ੍ਰਾਪਤ ਕਰੋ’ ਰੈਲੀ ਨੂੰ ਸਫਲ ਬਣਾਉਣ ਲਈ ਬਸਪਾ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (Jaspal kainth)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਤੇ ਜਲੰਧਰ ਜ਼ੋਨ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ‘ਸੱਤਾ ਪ੍ਰਾਪਤ ਕਰੋ‘ ਰੈਲੀ ਦੀ ਸਫਲਤਾ ਲਈ ਪਾਰਟੀ ਦੇ ਸਾਰੇ ਹੀ ਵਰਕਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਬਸਪਾ ਸੰਸਥਾਪਕ ਸਾਹਿਬ ਕਾਂਸ਼ੀ ਰਾਮਦੇ ਜਨਮ ਦਿਵਸ ਦੇ ਮੌਕੇ ‘ਤੇ ਬਸਪਾ ਵੱਲੋਂ ਬਹਿਰਾਮ ਵਿੱਚ ਸੱਤਾ ਪ੍ਰਾਪਤ ਕਰੋ ਰੈਲੀ ਰੱਖੀ […]

Continue Reading

2027 ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਸੁਪਨਿਆਂ ਦਾ ਪੰਜਾਬ ਬਣੇਗਾ–ਪ੍ਰਤਾਪ ਸਿੰਘ

ਬਹਿਰਾਮ (ਨਵਾਂਸ਼ਹਿਰ), 15 ਮਾਰਚ, (ਜਸਪਾਲ ਕੈਂਥ) – ਅੱਜ ਦਾਣਾ ਮੰਡੀ ਬਹਿਰਾਮ ਵਿਖੇ ਬਹੁਜਨ ਸਮਾਜ ਪਾਰਟੀ ਵੱਲੋਂ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ‘ਤੇ ਆਯੋਜਿਤ ‘ਸੱਤਾ ਪ੍ਰਾਪਤ ਕਰੋ ਰੈਲੀ’ ਨੇ ਸੂਬੇ ਦੇ ਸਿਆਸੀ ਸਮੀਕਰਨ ਬਦਲ ਕੇ ਰੱਖ ਦਿੱਤੇ ਹਨ। ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ਹੋਏ ਇਸ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਬਾਰਿਸ਼ […]

Continue Reading

*ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ*

ਚੰਡੀਗੜ੍ਹ, 12 ਮਾਰਚ:(ਜਸਪਾਲ ਕੈਂਥ)-ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।  ਇਸ ਮੌਕੇ ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ), ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ […]

Continue Reading

*ਰੰਧਾਵਾ ਮਸੰਦਾ ਰੋਡ ‘ਤੇ ਨਜਾਇਜ਼ ਤੌਰ ‘ਤੇ ਬਣ ਰਹੀਆਂ ਪੰਜ ਦੁਕਾਨਾਂ ਦਾ ਮਾਮਲਾ, ਪੁੱਡਾ ਕੋਲ ਸ਼ਿਕਾਇਤ*

ਜਲੰਧਰ (ਜਸਪਾਲ ਕੈਂਥ )-ਰੰਧਾਵਾ ਮਸੰਦਾ ਰੋਡ ‘ਤੇ ਸਥਿਤ ਪਿੰਡ ਗਦਾਈਪੁਰ ਵਿੱਚ ਇੱਕ ਅਣਅਧਿਕਾਰਤ ਢਾਂਚਾ ਖੜ੍ਹਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਪੰਜ ਨਜਾਇਜ਼ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਲਈ ਨਾ ਤਾਂ ਕੋਈ ਮਨਜ਼ੂਰਸ਼ੁਦਾ ਨਕਸ਼ਾ ਤਿਆਰ ਕਰਵਾਇਆ ਗਿਆ ਹੈ ਅਤੇ ਨਾ ਹੀ ਪੁੱਡਾ (PUDA) ਤੋਂ ਕਿਸੇ ਤਰ੍ਹਾਂ ਦੀ ਮਨਜ਼ੂਰੀ […]

Continue Reading

*ਜਲੰਧਰ ’ਚ ਕਰਵਾਏ ਗਏ ਮਾਂ ਬੋਲੀ ਪੰਜਾਬੀ ਮਾਰਚ ਵਿੱਚ ਦੇਸ਼-ਵਿਦੇਸ਼ਾ ਤੋਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਕੀਤੀ ਸ਼ਮੂਲੀਅਤ*

ਜਲੰਧਰ, 26 ਫਰਵਰੀ : (ਜਸਪਾਲ ਕੈਂਥ)-ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਜਾਗਰਿਤੀ ਮੰਚ ਅਤੇ ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਲੋਂ ਸ਼ਹਿਰ ਭਰ ਵਿੱਚ ਪ੍ਰਭਾਵਸ਼ਾਲੀ ਮਾਂ ਬੋਲੀ ਪੰਜਾਬੀ ਮਾਰਚ ਕੱਢਿਆ ਗਿਆ । ਇਸ ਮੌਕੇ ਦੇਸ਼ ਵਿਦੇਸ਼ ਤੋਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਵਲੋਂ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਪ੍ਰਚਾਰ ਤੇ […]

Continue Reading

*ਕਲੋਨਾਈਜ਼ਰ ਐਸ. ਭਵਾਨੀ ਵੱਲੋਂ ਲਸੂੜੀ ਮਹੱਲਾ ਵਿਖੇ ਨਜਾਇਜ਼ ਕਲੋਨੀ ਦੀ ਉਸਾਰੀ, ਸਰਕਾਰ ਨੂੰ ਮੁੜ ਲੱਗਿਆ ਚੂਨਾ*

ਜਲੰਧਰ (ਜਸਪਾਲ ਕੈਂਥ): ਸ਼ਹਿਰ ਵਿੱਚ ਨਜਾਇਜ਼ ਕਲੋਨੀਆਂ ਦਾ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਜਾਣਕਾਰੀ ਅਨੁਸਾਰ ਕਲੋਨਾਈਜ਼ਰ ਐਸ. ਭਵਾਨੀ ਵੱਲੋਂ ਲਸੂੜੀ ਮਹੱਲਾ ਦੀ ਬੈਕ ਸਾਈਡ ਤੇ ਦੋ ਅਲੱਗ-ਅਲੱਗ ਜ਼ਮੀਨਾਂ ‘ਤੇ ਕਲੋਨੀਆਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਕਲੋਨੀ ਨੂੰ ਲੈ ਕੇ ਗੰਭੀਰ ਬੇਨਿਯਮਤੀਆਂ ਦੇ ਦੋਸ਼ ਸਾਹਮਣੇ ਆਏ ਹਨ। ਸੂਤਰਾਂ ਮੁਤਾਬਕ, […]

Continue Reading

*ਪੰਜਾਬ ਸਰਕਾਰ ਨੂੰ ਬੱਲਾਂ–ਆਦਮਪੁਰ ਵਿੱਚ ਰਗੜਾ ਲਾਉਣ ਵਾਲੇ ਨੇ ਹੁਣ ਸ਼ਾਮ 84 ਵਿੱਚ ਕੱਟੀ ਨਜਾਇਜ਼ ਕਲੋਨੀ*

ਜਲੰਧਰ (ਜਸਪਾਲ ਕੈਂਥ): Punjab Government ਦੀ ਅਗਵਾਈ ਕਰ ਰਹੀ Bhagwant Mann ਸਰਕਾਰ ਨੂੰ ਪਿੰਡ ਬੱਲਾਂ ਅਤੇ ਆਦਮਪੁਰ ਵਿੱਚ ਨਜਾਇਜ਼ ਕਲੋਨੀਆਂ ਕੱਟ ਕੇ ਨੁਕਸਾਨ ਪਹੁੰਚਾਉਣ ਵਾਲੇ ਕਲੋਨਾਈਜ਼ਰ ਨੇ ਇੱਕ ਵਾਰ ਫਿਰ ਸ਼ਾਮ 84 ਇਲਾਕੇ ਵਿੱਚ ਨਵੀਂ ਨਜਾਇਜ਼ ਕਲੋਨੀ ਕੱਟ ਕੇ ਸਰਕਾਰੀ ਮਾਲੀਏ ਨੂੰ ਵੱਡਾ ਝਟਕਾ ਦਿੱਤਾ ਹੈ। ਸੂਤਰਾਂ ਅਨੁਸਾਰ ਆਦਮਪੁਰ ਇਲਾਕੇ ਦਾ ਰਹਿਣ ਵਾਲਾ ਸੁਖਦੇਵ, ਜੋ […]

Continue Reading