*ਡਾ.ਇੰਦਰਬੀਰ ਸਿੰਘ ਨਿੱਜਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ, ਜਿੰਮੇਵਾਰੀ ਸੰਭਾਲੀ*

ਅੰਮ੍ਰਿਤਸਰ / 1 6 ਮਾਰਚ /( ਦਾ ਮਿਰਰ ਪੰਜਾਬ)- : ਪਿਛਲੇ ਦਿਨੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ੍ਰ.ਨਿਰਮਲ ਸਿੰਘ ਜੀ ਆਪਣੇ ਸੁਆਸਾਂ ਦੀ ਪੂੰਜੀ ਭੋਗਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਅਦਾਰਿਆਂ ਦਾ ਕੰਮ—ਕਾਜ ਸੁਚਾਰੂ ਢੰਗ ਨਾਲ ਚਲਾਉਣ ਹਿੱਤ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਡਾ.ਇੰਦਰਬੀਰ […]

Continue Reading

*ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਸੋਨੀਆਂ ਗਾਂਧੀ ਨੂੰ ਭੇਜਿਆ*

ਚੰਡੀਗੜ੍ਹ (ਦਾ ਮਿਰਰ ਪੰਜਾਬ )-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਅਸਤੀਫਾ ਪਾਰਟੀ ਦੀ ਪਰਮੁੱਖ ਮੈਡਮ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ ਜਿਸ ਤੋਂ ਬਾਅਦ […]

Continue Reading

*ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਣ ਦੀ ਤਿਆਰੀ- ਦਿੱਲੀ ਕਮੇਟੀ ਦੇ ਸਾਰੇ ਮੈਂਬਰਾਂ ਵਲੋਂ ਪਾਰਟੀ ਛੱਡਣ ਦਾ ਐਲਾਨ ਕਿਸੇ ਸਮੇਂ ਵੀ*

ਨਵੀਂ ਦਿੱਲੀ , 15 ਮਾਰਚ (ਦਾ ਮਿਰਰ ਪੰਜਾਬ) -ਪੰਜਾਬ ਚੋਣਾਂ ‘ ਚ ਵੱਡੀ ਹਾਰ ਤੋਂ ਬਾਅਦ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਸਮੇਤ ਹੁਣ ਦਿੱਲੀ ’ ਚ ਵੀ ਸ਼੍ਰੋਮਣੀ ਅਕਾਲੀ ਦਲ ( ਬ ) ਅਕਾਲੀ ਦਲ ਦੀ ਟਿਕਟ ‘ ਤੇ ਚੁਣੇ ਗਏ ਇਹ ਨੂੰ ਛੇਤੀ ਹੀ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਹੈ । ਸ਼੍ਰੋਮਣੀ ਅਕਾਲੀ ਦਲ […]

Continue Reading

*ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਮਾਰੀਆਂ ਹਮਲਾਵਰਾਂ ਨੇ ਗੋਲੀਆਂ , ਮੌਤ*

ਜਲੰਧਰ (ਦਾ ਮਿਰਰ ਪੰਜਾਬ)- ਨਕੋਦਰ ਦੇ ਪਿੰਡ ਮੱਲੀਆ ਦੇ ਕਬੱਡੀ ਕੱਪ ਟੂਰਨਾਮੈਂਟ ਉੱਤੇ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਦਿੱਤੀਆ ਹਨ ਜਿਸ ਕਾਰਨ ਉਸ ਦੀ ਮੌਤ ਹੋ ਗਈ ਗਈ।ਮਿਲੀ ਜਾਣਕਾਰੀ ਮੁਤਾਬਿਕ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਗੋਲੀਆਂ ਲੱਗਣ ਕਾਰਨ ਉਸ ਨੂੰ ਨਜ਼ਦੀਕੀ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋਣ […]

Continue Reading

*ਪੰਜਾਬ ਸਰਕਾਰ ਨੇ ਅਮੋਲ ਰਤਨ ਸਿੰਘ ਸਿੱਧੂ ਨੂੰ ਐਡਵੋਕੇਟ ਜਨਰਲ ਵਜੋਂ ਕੀਤਾ ਨਿਯੁਕਤ*

ਚੰਡੀਗੜ੍ਹ, 14 ਮਾਰਚ (ਦਾ ਮਿਰਰ ਪੰਜਾਬ)- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਮਹਿਜ਼ ਚਾਰ ਦਿਨ ਬਾਅਦ ਰਾਜ ਸਰਕਾਰ ਨੇ ਸੀਨੀਅਰ ਐਡਵੋਕੇਟ ਅਮੋਲ ਰਤਨ ਸਿੰਘ ਸਿੱਧੂ ਨੂੰ ਐਡਵੋਕੇਟ ਜਨਰਲ ਵਜੋਂ ਨਿਯੁਕਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਸਿੱਧੂ ਅੱਠ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ […]

Continue Reading

*ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਹਾਰੀ ਬੀਬੀ ਮੰਜੂ ਰਾਣਾ ਹੋਈ ਆਪੇ ਤੋਂ ਬਾਹਰ*

ਕਪੂਰਥਲਾ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ ਦੀ ਟਿਕਟ ਤੋਂ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਬੁਰੀ ਤਰ੍ਹਾਂ ਹਾਰੀ ਬੀਬੀ ਮੰਜੂ ਰਾਣਾ ਆਪੇ ਤੋਂ ਬਾਹਰ ਹੋ ਗਈ ਅਤੇ ਪੰਜਾਬ ਪੁਲਸ ਡੀਐਸਪੀ ਅਤੇ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਲੱਗ ਪਈ ਅਤੇ ਕਿਹਾ ਕਿ ਮੈਂ ਤੁਹਾਡੇ ਵੱਟ ਵੱਟ ਕੇ ਮੂੰਹ ਤੇ ਥੱਪੜ ਮਾਰਾਂਗਾ ਹੁਣ ਸਾਡੀ ਸਰਕਾਰ ਪੰਜਾਬ ਵਿੱਚ ਆ ਗਈ […]

Continue Reading

*ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ਸਿਆਸੀ, ਸਰਕਾਰੀ ਖਜ਼ਾਨੇ ਦੀ ਘੋਰ ਦੁਰਵਰਤੋਂ-ਸੁਖਪਾਲ ਖਹਿਰਾ*

ਚੰਡੀਗੜ੍ਹ (ਦਾ ਮਿਰਰ ਪੰਜਾਬ)-: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਇਸ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬੀਆਂ ਦਾ ਧੰਨਵਾਦ ਕਰਨ ਲਈ ਅੱਜ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਵਿਖੇ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਰੋਡ ਸ਼ੋਅ ਵਿਚ ਸਰਕਾਰੀ ਬੱਸਾਂ ਦੀ ਵੀ ਵਰਤੋਂ ਕੀਤੀ ਗਈ ਜਿਸ ਨੂੰ ਲੈ ਕੇ ਸਾਰੀਆਂ […]

Continue Reading

*ਭਗਵੰਤ ਮਾਨ ਦੀ ਸਹੁੰ ਤੇ ਲੱਗਣਗੇ 2 ਕਰੋੜ ਰੁਪਏ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਹੁੰ ਚੁਕ ਸਮਾਗਮ ਉਤੇ ਤਕਰੀਬਨ 2 ਕਰੋੜ ਰੁਪਏ ਖਰਚ ਹੋਣਗੇ। ਇਸ ਬਾਰੇ ਵਿੱਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ 2 ਕਰੋੜ […]

Continue Reading

*ਜਥੇਦਾਰ ਦਾ ਸੱਦਾ ; ਸ਼ਰਮਨਾਕ ਹਾਰ ਤੋਂ ਬਾਅਦ ਸਾਰੇ ਅਕਾਲੀ ਦਲ ਇਕ ਹੋ ਜਾਓ*

ਅੰਮ੍ਰਿਤਸਰ 13 ਮਾਰਚ ( ਦਾ ਮਿਰਰ ਪੰਜਾਬ ) ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਹੋਈ ਸ਼ਰਮਨਾਕ ਹਾਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਭਰਿਆ ਬਿਆਨ ਦੇ ਕੇ ਅਕਾਲੀ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਇਕੱਤਰ ਹੋਣ ਦਾ ਸੱਦਾ ਦਿੱਤਾ ਹੈ […]

Continue Reading

*ਭਗਵੰਤ ਮਾਨ ਵੱਲੋਂ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦੇ ਜਾਂਚ ਦੇ ਹੁਕਮ*

ਚੰਡੀਗੜ, 12 ਮਾਰਚ:(ਦਾ ਮਿਰਰ ਪੰਜਾਬ)-ਹੁਸ਼ਿਆਰਪੁਰ ਜ਼ਿਲੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸੂਬੇ ਦੇ ਪੁਲੀਸ ਮੁਖੀ ਨੂੰ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਭਗਵੰਤ ਮਾਨ ਨੇ ਡੀ.ਜੀ.ਪੀ. […]

Continue Reading