*ਸੂਬੇ ਵਿੱਚ ਸ਼ਾਮ 5 ਵਜੇ ਤੱਕ ਦਰਜ ਕੀਤੀ ਗਈ 63.44 ਫੀਸਦ ਵੋਟਿੰਗ*

ਚੰਡੀਗੜ੍ਹ, 20 ਫਰਵਰੀ; (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ। ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ […]

Continue Reading

*ਹਲਕਾ ਕਰਤਾਰਪੁਰ ‘ਚ ਐਡਵੋਕੇਟ ਬਲਵਿੰਦਰ ਕੁਮਾਰ ਦੀ ਬੱਲੇ ਬੱਲੇ ਹੋਈ ਪਈ ਆ , ਮੀਡੀਏ ਦੀਆਂ ਰਿਪੋਰਟਾਂ ਮੁਤਾਬਿਕ ਬਲਵਿੰਦਰ ਕੁਮਾਰ ਦੀ ਜਿੱਤ ਨਿਰਧਾਰਿਤ*

ਪੈਰਿਸ / ਕਰਤਾਰਪੁਰ 18 ਫਰਵਰੀ (ਭੱਟੀ ਫਰਾਂਸ ) ਵਿਧਾਨ ਸਭਾ ਹਲਕਾ ਕਰਤਾਰਪੁਰ ਰਿਜਰਵ ਤੋਂ ਮੀਡੀਆ ਪੰਜਾਬ ਨੂੰ ਮਿਲੀ ਜਾਣਕਾਰੀ ਮੁਤਾਬਿਕ , ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਬੀਤੇ ਦਿਨ ਹਲਕੇ ਅੰਦਰ ਪੈਂਦੇ ਲਾਂਬੜਾ ਦੇ ਨਜ਼ਦੀਕ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ। ਇਸ ਮੌਕੇ ਹਰ ਪਿੰਡ ਵਿੱਚ ਭਾਰੀ […]

Continue Reading

*ਕਰਤਾਰਪੁਰ ਹਲਕੇ ਅੰਦਰ ਪੈਂਦੇ ਪਿੰਡ ਕੋਟਲਾ ਵਿੱਚ ਹੋਇਆ ਸੁਰਿੰਦਰ ਚੌਧਰੀ ਦਾ ਵਿਰੋਧ, ਵੱਜਦਾ ਢੋਲ ਕਰਵਾਇਆ ਲੋਕਾਂ ਨੇ ਬੰਦ*

ਕਰਤਾਰਪੁਰ (ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਕਾਂਗਰਸੀ ਉਮੀਦਵਾਰ ਅਤੇ ਮੌਜੂਦਾ ਐਮ ਐਲ ਏ ਸੁਰਿੰਦਰ ਚੌਧਰੀ ਦਾ ਵੱਡੇ ਪੱਧਰ ਤੇ ਪਿੰਡ ਕੋਟਲਾ ਵਿੱਚ ਵਿਰੋਧ ਹੋਇਆ ਹੈ। ਪਿੰਡ ਵਾਸੀਆਂ ਨੇ ਚੌਧਰੀ ਦੇ ਅੱਗੇ ਵੱਜਦਾ ਢੋਲ ਬੰਦ ਕਰਵਾ ਕੇ ਟੁੱਟੀਆਂ ਗਲ਼ੀਆਂ-ਨਾਲੀਆਂ ਦਾ ਫੇਰਾ ਲਗਾਇਆ। ਜਿਸ ਤੋਂ ਬਾਅਦ ਤੁਰੰਤ ਹੀ ਸੁਰਿੰਦਰ ਚੌਧਰੀ ਇਸ ਪਿੰਡ ਤੋਂ ਤੁਰਦੇ ਬਣੇ। […]

Continue Reading

*ਬਸਪਾ -ਅਕਾਲੀ ਦਲ ਗਠਜੋੜ ਦੀ ਸਰਕਾਰ ਬਣਨ ਤੇ ਸੂਬੇ ਵਿੱਚ ਸਾਹਿਬ ਸ਼੍ਰੀ ਕਾਂਸ਼ੀ ਰਾਮ ਅਤੇ ਡਾ .ਬੀ ਆਰ ਅੰਬੇਡਕਰ ਦੇ ਨਾਮ ਤੇ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਬਣਾਈ ਜਾਵੇਗੀ-ਐਡਵੋਕੇਟ ਬਲਵਿੰਦਰ ਕੁਮਾਰ*

ਕਰਤਾਰਪੁਰ (ਦਾ ਮਿਰਰ ਪੰਜਾਬ)- : ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸਾਡੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਹਰੇਕ ਵਰਗ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕੇ ਪੰਜਾਬ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ […]

Continue Reading

*ਵਿਧਾਨ ਸਭਾ ਹਲਕਾ ਗਿੱਲ ਤੋਂ ਭਾਜਪਾ ਦੇ ਉਮੀਦਵਾਰ ਸੁੱਚਾ ਰਾਮ ਲੱਧੜ ਤੇ ਜਾਨਲੇਵਾ ਹਮਲਾ*

ਲੁਧਿਆਣਾ (ਦਾ ਮਿਰਰ ਪੰਜਾਬ)-ਵਿਧਾਨਸਭਾ ਹਲਕਾ ਗਿਲ ਤੋਂ ਸਾਬਕਾ ਆਈਏਐਸ ਅਤੇ ਭਾਜਪਾ ਦੇ ਉਮੀਦਵਾਰ ਸੁੱਚਾ ਰਾਮ ਲੱਧੜ ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਹੈ। ਇਸ ਹਮਲੇ ਵਿਚ ਸੀ ਸੁੱਚਾ ਰਾਮ ਲੱਧੜ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ ਜਿੰਨਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਹਮਲੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਇਨੋਵਾ […]

Continue Reading

*ਕੇਜਰੀਵਾਲ ਪੰਜਾਬ ’ਚ ਹਿੰਦੂ-ਸਿੱਖ ਮਸਲਾ ਖਡ਼੍ਹਾ ਕਰਨਾ ਚਾਹੁੰਦੇ ਹਨ-ਧਰਮਵੀਰ ਗਾਂਧੀ*

ਜਲੰਧਰ, 12 ਫਰਵਰੀ( ਦਾ ਮਿਰਰ ਪੰਜਾਬ)-ਸਾਬਕਾ ਮੈਂਬਰ ਪਾਰਲੀਮੈਂਟ ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਨੂੰ ਭਾਜਪਾ ਤੋਂ ਵੱਧ ਖਤਰਨਾਕ ਦੱਸਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੋਂ ਸਮੁੱਚੇ ਪੰਜਾਬੀਆਂ ਨੂੰ ਸੁਚੇਤ ਰਹਿਣ ਦੀ ਲੋਡ਼ ਹੈ। ਪਾਰਟੀ ਦੇ ਬਹੁਤ ਸਾਰੇ ਸੀਨੀਅਰ ਆਗੂਆਂ ਨੂੰ ਉਹ ਬੇਇੱਜ਼ਤ ਕਰ ਚੁੱਕੇ ਹਨ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਕੇਜਰੀਵਾਲ ਪੰਜਾਬ ਵਿੱਚ ਹਿੰਦੂ-ਸਿੱਖ […]

Continue Reading

*ਅਗਲੇ 5 ਸਾਲਾਂ ‘ਚ ਬੁਨਿਆਦੀ ਢਾਂਚੇ ‘ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ*

ਜਲੰਧਰ: 12 ਫਰਵਰੀ (ਦਾ ਮਿਰਰ ਪੰਜਾਬ ), ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਨੈਸ਼ਨਲ ਡੈਮੋਕਰੈਟਿਕ ਐਲਾਇੰਸ ਨੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਪੈਰਾਂ ‘ਤੇ ਖੜ੍ਹਾ ਕਰਨ ਲਈ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਾਸਤੇ ਅਗਲੇ 5 ਸਾਲਾਂ ਦੌਰਾਨ 1 ਲੱਖ ਕਰੋੜ ਰੁਪਏ ਖਰਚਣ ਦਾ ਵਾਅਦਾ ਕੀਤਾ ਹੈ। ਪਾਰਟੀ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ […]

Continue Reading

*ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਦਾ ਲੇਖਾ ਜੋਖਾ :25% ਉਮੀਦਵਾਰਾਂ ‘ਤੇ ਅਪਰਾਧਿਕ ਮਾਮਲੇ, 57 ਹਲਕਿਆਂ ਵਿਚ 3 ਜਾਂ ਇਸ ਤੋਂ ਵੱਧ ਅਪਰਾਧਿਕ ਮਾਮਲਿਆਂ ਵਾਲੇ ਉਮੀਦਵਾਰ ਚੋਣ ਮੈਦਾਨ ਵਿਚ*

ਚੰਡੀਗੜ੍ਹ, 12 ਫਰਵਰੀ (ਦਾ ਮਿਰਰ ਪੰਜਾਬ)-ਪੰਜਾਬ ਇਲੈਕਸ਼ਨ ਵਾਚ ਅਤੇ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏ.ਡੀ.ਆਰ.) ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਲੜ ਰਹੇ 1304 ਉਮੀਦਵਾਰਾਂ ਵਿਚੋਂ 1276 ਉਮੀਦਵਾਰਾਂ ਦੇ ਹਲਫਨਾਮਿਆਂ ਦਾ ਵਿਸ਼ਲੇਸ਼ਣ ਕੀਤਾ ਹੈ।ਇਹ ਰਿਪੋਰਟ ਏ.ਡੀ.ਆਰ. ਦੇ ਟਰੱਸਟੀ ਜਸਕੀਰਤ ਸਿੰਘ ਅਤੇ ਪੰਜਾਬ ਇਲੈਕਸ਼ਨ ਵਾਚ ਦੇ ਪਰਵਿੰਦਰ ਸਿੰਘ ਕਿੱਤਣਾ ਅਤੇ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਜਾਰੀ […]

Continue Reading

*ਸਾਡਾ ਐਮਐਲਏ ਬਲਵਿੰਦਰ 2022 ਵਿੱਚ ਬਣੇਗਾ ਸਿਕੰਦਰ, ਵਾਲਾ ਗੀਤ ਵਿਆਹਾਂ ਵਿਚ DJ ਦਾ ਬਣਿਆ ਸ਼ਿੰਗਾਰ*

ਕਰਤਾਰਪੁਰ (ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੀ ਚੋਣ ਮੁਹਿੰਮ ਏਨੀ ਜ਼ਿਆਦਾ ਭਖੀ ਹੋਈ ਹੈ ਕਿ ਵਿਰੋਧੀ ਬੁਰੀ ਤਰ੍ਹਾਂ ਇਸ ਮੁਹਿੰਮ ਤੋਂ ਪਰੇਸ਼ਾਨ ਦਿਖਾਈ ਦੇ ਰਹੇ ਹਨ। ਬਲਵਿੰਦਰ ਕੁਮਾਰ ਨੂੰ ਜਿਥੇ ਕਰਤਾਰਪੁਰ ਵਾਸੀਆਂ ਦਾ ਭਰਪੂਰ ਸਹਿਯੋਗ ਮਿਲਿਆ ਹੈ ਨਾਲ ਹੀ […]

Continue Reading

*ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਉਲੰਘਣਾ ਤੋਂ ਬਾਅਦ ਚੰਨੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਸੀ: ਜੈ ਰਾਮ ਠਾਕੁਰ*

ਜਲੰਧਰ: 11ਫਰਵਰੀ ( ਦਾ ਮਿਰਰ ਪੰਜਾਬ ), ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਪੱਖੋਂ ਗੰਭੀਰ ਕੁਤਾਹੀ ਕਾਰਨ ਨੈਤਿਕ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ।  ਅੱਜ ਇੱਥੇ […]

Continue Reading