*ਇਕੱਲੇ ਅੰਮ੍ਰਿਤਸਰ ਹਲਕੇ ਤੋਂ ਚੋਣ ਲੜ ਕੇ ਆਪਣਾ ਫਰਜ਼ ਨਿਭਾ ਰਿਹਾ ਹਾਂ : ਬਿਕਰਮ ਸਿੰਘ ਮਜੀਠੀਆ ਨੇ ਕੀਤਾ ਐਲਾਨ*
ਅੰਮ੍ਰਿਤਸਰ, 1 ਫਰਵਰੀ (ਦਾ ਮਿਰਰ ਪੰਜਾਬ) -ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਉਹਨਾਂ ਫੈਸਲਾ ਕੀਤਾ ਹੈ ਕਿ ਉਹ ਆਪਣਾ ਫਰਜ਼ ਨਿਭਾਉਣਗੇ ਤੇ ਮੌਜੂਦਾ ਵਿਧਾਨ ਸਭਾ ਚੋਣਾਂ ਸਿਰਫ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਲੜਨਗੇ ਅਤੇ ਮਜੀਠਾ ਹਲਕੇ ਦੀ ਜ਼ਿੰਮੇਵਾਰੀ ਉਹਨਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਸੰਭਾਲਣਗੇ। ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ […]
Continue Reading

