*ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ*

ਜਲੰਧਰ (ਜਸਪਾਲ ਕੈਂਥ)-ਅਕਾਲੀ ਦਲ ਨੇ ਅੱਜ ਛੇ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨਾਂ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਉਹਨਾਂ ਵਿੱਚ ਜਲੰਧਰ – ਮਹਿੰਦਰ ਸਿੰਘ ਕੇ.ਪੀ  ਬਠਿੰਡਾ – ਬੀਬੀ ਹਰਸਿਮਰਤ ਕੌਰ ਬਾਦਲ  ਲੁਧਿਆਣਾ – ਰਣਜੀਤ ਸਿੰਘ ਢਿੱਲੋਂ ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਫ਼ਿਰੋਜ਼ਪੁਰ—ਨਿਰਦੇਵ ਸਿੰਘ ਬੋਬੀ ਮਾਨ ਚੰਡੀਗੜ – ਹਰਦੀਪ ਸਿੰਘ ਸੈਣੀ

Continue Reading

*ਮਹਿੰਦਰ ਸਿੰਘ ਕੇਪੀ ਹੋਏ ਅਕਾਲੀ ਦਲ ਵਿੱਚ ਸ਼ਾਮਿਲ, ਜਲੰਧਰ ਤੋਂ ਹੋ ਸਕਦੇ ਹਨ ਉਮੀਦਵਾਰ*

ਜਲੰਧਰ (ਜਸਪਾਲ ਕੈਂਥ)-ਜਲੰਧਰ ਤੋਂ ਲਗਾਤਾਰ ਕਾਂਗਰਸ ਦੀਆਂ ਵਿਕਟਾਂ ਡਿੱਗ ਰਹੀਆਂ ਹਨ ਅੱਜ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਰਦਾਰ ਮਹਿੰਦਰ ਸਿੰਘ ਕੇਪੀ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ, […]

Continue Reading

*ਬਸਪਾ ਵਲੋਂ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਜਨੋਤਰਾ ਜੀ ਹੋਣਗੇ*

ਜਲੰਧਰ 20ਅਪ੍ਰੈਲ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਤੇ ਸ਼੍ਰੀ ਵਿਪੁਲ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਰੀਦਕੋਟ ਤੋਂ ਉਮੀਦਵਾਰ ਸ਼੍ਰੀ ਗੁਰਬਖਸ਼ […]

Continue Reading

*ਜਲੰਧਰ ਤੋਂ ਕਾਂਗਰਸ ਨੂੰ ਵੱਡਾ ਝਟਕਾ-ਬੀਬੀ ਕਰਮਜੀਤ ਕੌਰ ਚੌਧਰੀ ਅਤੇ ਤਜਿੰਦਰ ਬਿੱਟੂ ਭਾਜਪਾ ਚ ਹੋਏ ਸ਼ਾਮਿਲ*

ਨਵੀਂ ਦਿੱਲੀ (ਜਸਪਾਲ ਕੈਂਥ)-ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਦਿੱਤਾ ਜਦੋਂ ਜਲੰਧਰ ਦੇ ਦੋ ਦਿਗਜ ਲੀਡਰਾਂ ਨੂੰ ਭਾਜਪਾ ਨੇ ਪਾਰਟੀ ਵਿੱਚ ਸ਼ਾਮਿਲ ਕਰ ਲਿਆ। ਜਿਨਾਂ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਇਆ ਹੈ ਉਹਨਾਂ ਵਿੱਚ ਕਾਂਗਰਸ ਸੀਨੀਅਰ ਲੀਡਰ ਤਜਿੰਦਰ ਬਿੱਟੂ ਅਤੇ ਸਵਰਗੀ ਸਾਬਕਾ ਐਮਪੀ ਚੌਧਰੀ ਸੰਤੋਖ ਸਿੰਘ ਦੀ ਪਤਨੀ ਬੀਬੀ ਕਰਮਜੀਤ ਕੌਰ […]

Continue Reading

*ਪੰਥਕ ਗਠਜੋੜ ,ਅਨੰਦਪੁਰ ਮਤੇ ,ਬਸਪਾ ਦੀ ਹਮਾਇਤ ਬਿਨਾਂ ਬਾਦਲ ਦਲ ਦੀ ਜਿਤ ਸੰਭਵ ਨਹੀਂ -ਖਾਲਸਾ*

ਜਲੰਧਰ (ਦਾ ਮਿਰਰ ਪੰਜਾਬ)-ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ ਸੂਬਾ ਪ੍ਰਧਾਨ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਜਿਤਣ ਲਈ ਪੰਥਕ ਗਠਜੋੜ ਤੇ ਪੰਥਕ ਏਜੰਡੇ ਅਨੰਦਪੁਰ ਮਤੇ ਨੂੰ ਤਰਜ਼ੀਹ ਦੇਣ ਤੇ ਬਸਪਾ ਨਾਲ ਸਮਝੌਤਾ ਕਰਨ।ਉਨ੍ਹਾਂ ਕਿਹਾ ਕਿ ਜੋ ਉਮੀਦਵਾਰ ਐਲਾਨੇ ਹਨ,ਉਨ੍ਹਾਂ ਨਾਲ ਪੰਥਕ […]

Continue Reading

*ਜਲੰਧਰ ਬਣੇਗਾ ਪੰਜਾਬ ਦੀ ਦੂਜੀ ਰਾਜਧਾਨੀ-ਚਰਨਜੀਤ ਚੰਨੀ*

ਜਲੰਧਰ-16 ਅਪ੍ਰੈਲ (ਜਸਪਾਲ ਕੈਂਥ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਜ ਜਲੰਧਰ ਵਿਖੇ ਕਾਂਗਰਸ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਦੇ ਲਈ ਪੁੱਜੇ।ਜਿਲਾ ਕਾਂਗਰਸ ਭਵਨ ਵਿਖੇ ਪੁੱਜੇ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਨੂੰ ਮਜ਼ਬੂਤੀ ਦੇ ਨਾਲ ਇਹ ਚੋਣ […]

Continue Reading

*ਬੀਜੇਪੀ ਵੱਲੋਂ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਐਲਾਨ, ਵਿਜੇ ਸਾਂਪਲਾ ਨੂੰ ਲੱਗਾ ਝਟਕਾ, ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਦੀ ਪਤਨੀ ਨੂੰ ਮਿਲੀ ਟਿਕਟ*

Continue Reading