*ਮੱਛੀ ,ਸੂਰ ਅਤੇ ਪਸ਼ੂਆਂ ਦਾ ਮੀਟ ਵੇਚ ਕੇ ਜਲੰਧਰ ਦਾ H ਨਾਮਕ ਵਿਅਕਤੀ ਬਣਿਆ ਜਲੰਧਰ ਦੀ ਮੱਛੀ ਮਾਰਕੀਟ ਦਾ ਬਾਦਸ਼ਾਹ*

ਜਲੰਧਰ (ਜਸਪਾਲ ਕੈਂਥ)-ਕੱਲ ਪਾਠਕਾਂ ਨੂੰ ਅਸੀਂ ਦੱਸਿਆ ਸੀ ਕਿ ਕਿਵੇਂ H ਨਾਮ ਦੇ ਅੱਖਰ ਵਾਲਾ ਵਿਅਕਤੀ ਸ਼ਹਿਰ ਦੇ ਵੱਡੇ ਵੱਡੇ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਬੱਕਰੇ ਦੇ ਮੀਟ ਦੀ ਥਾਂ ਤੇ ਸੂਰ ਅਤੇ ਪਸ਼ੂਆਂ ਦਾ ਮਾਸ ਖਿਲਾਉਂਦਾ ਹੈ , ਅੱਜ ਅਸੀਂ ਦੱਸਾਂਗੇ ਕਿ ਉਕਤ ਵਿਅਕਤੀ ਜਲੰਧਰ ਸ਼ਹਿਰ ਦਾ ਮਹਾਰਾਜਾ ਕਿਵੇਂ ਬਣਿਆ ਅਤੇ ਕਿਵੇਂ ਉਸਨੇ ਜਲੰਧਰ ਵਿੱਚ […]

Continue Reading

*ਬੱਕਰੇ ਦਾ ਮੀਟ ਖਾਣ ਵਾਲੇ ਸ਼ੌਕੀਨਾਂ ਦੇ ਲਈ ਇਹ ਖ਼ਬਰ ਜਰੂਰੀ, ਬੱਕਰੇ ਦੀ ਮੀਟ ਦੀ ਜਗ੍ਹਾ ਤੇ ਸੂਰ ਅਤੇ ਬੀਫ ਤੁਹਾਨੂੰ ਖਿਲਾਇਆ ਜਾ ਰਿਹਾ*

ਜਲੰਧਰ (ਜਸਪਾਲ ਕੈਂਥ)-ਬੱਕਰੇ ਦਾ ਮੀਟ ਖਾਣ ਵਾਲੇ ਵਿਅਕਤੀਆਂ ਦੇ ਲਈ ਜਲੰਧਰ ਤੋਂ ਬਹੁਤ ਹੀ ਮਾੜੀ ਖਬਰ ਸਾਹਮਣੇ ਆ ਰਹੀ ਹੈ, ਬੱਕਰੇ ਦੇ ਮੀਟ ਦੀ ਥਾਂ ਤੇ ਸੂਰ ਅਤੇ ਬੀਫ ਗਾਹਕਾਂ ਨੂੰ ਹੋਟਲਾਂ ਅਤੇ ਵੱਡੇ ਵੱਡੇ ਰੈਸਟੋਰੈਂਟਾਂ ਵਿੱਚ ਪਰੋਸਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਹ ਕੰਮ ਮਕਸੂਦਾਂ ਦਾ ਇੱਕ ਚਿਕਨ ਵਪਾਰੀ ਜੌ […]

Continue Reading

*ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ : ਇੰਸਪੈਕਟਰ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ*

ਦੀਪਕ ਠਾਕੁਰ ਤਲਵਾਡ਼ਾ,11 ਅਕਤੂਬਰ -ਵਿਜੀਲੈਂਸ ਬਿਓਰੋ ਦੀ ਟੀਮ ਨੇ ਥਾਣਾ ਤਲਵਾਡ਼ਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਇਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਇਹ ਕਾਰਵਾਈ ਜਗਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਰਾਮ ਨੰਗਲ ਥਾਣਾ ਤਲਵਾਡ਼ਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨਾਲ […]

Continue Reading

*बकरे का मीट खाने वाले हो जाए सावधान”, बकरे की मीट की जगह जंगली सूअर बेचा जा रहा है*

जालंधर(The Mirror punjab) पंजाब में हर खुशी और गम का सहारा नॉनवेज खाने वालों के लिए के बकरे का मीट ही होता है और आज इसकी डिमांड इतनी बढ़ चुकी है इसके भाव देसी घी से महंगे होते जा रहे हैं एक तरफ डॉक्टरों की सुने तो उनका भी यही कहना है की लाल मीट […]

Continue Reading

*NRI ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 5 ਜਨਵਰੀ 2024 ਨੂੰ ਹੋਵੇਗੀ*

ਚੰਡੀਗੜ (ਦਾ ਮਿਰਰ ਪੰਜਾਬ )-NRI ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 5 ਜਨਵਰੀ 2024 ਨੂੰ ਹੋਵੇਗੀ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ ਸਭਾ ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 20 ਜਨਵਰੀ […]

Continue Reading

*ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ*

ਚੰਡੀਗੜ੍ਹ 30 ਸਤੰਬਰ (ਦਾ ਮਿਰਰ ਪੰਜਾਬ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ […]

Continue Reading

*High Tension ਤਾਰਾਂ ਦੇ ਥੱਲੇ ਬਣੇ ਸਕਾਚ ਗਾਰਡਨ ਨੂੰ ਪੁੱਡਾ ਨੇ ਕੀਤਾ ਨੋਟਿਸ*

ਜਲੰਧਰ (ਜਸਪਾਲ ਕੈਂਥ)-ਇੱਕ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਕੰਮ ਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ, ਤਾਂ ਕਿ ਲੋਕ ਸਰਕਾਰੀ ਨਿਯਮਾਂ ਨੂੰ ਹੂ-ਬ-ਹੂ ਲਾਗੂ ਕਰ ਸਕਣ ਪਰ ਦੂਜੇ ਪਾਸੇ ਕੁਝ ਲੋਕ ਸਰਕਾਰੀ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ, ਇਸੇ ਤਰ੍ਹਾਂ ਦਾ ਹੀ ਮਾਮਲਾ ਜਲੰਧਰ-ਹੁਸ਼ਿਆਰਪੁਰ ਮੁੱਖ ਮਾਰਗ […]

Continue Reading

*ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਹਲਕੇ ਕਰਤਾਰਪੁਰ ’ਚ ਵਿਰੋਧੀ ਧਿਰਾਂ ਖਿਲਾਫ ਕੀਤੇ ਜਾ ਰਹੇ ਝੂਠੇ ਪਰਚੇ*

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ( ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਮਿਤੀ 23 ਸਤੰਬਰ, 2023 ਨੂੰ ਪੰਜਾਬ ਪ੍ਰੈਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ’ਚ ਕਿਹਾ ਕਿ ਹਲਕਾ ਕਰਤਾਰਪੁਰ ’ਚ ਪੁਲਿਸ ਤੇ ਸਿਵਿਲ ਪ੍ਰਸ਼ਾਸਨ ਵੱਲੋਂ ਸੱਤ੍ਹਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੀ ਵਿਰੋਧੀ ਰਾਜਨੀਤਕ ਧਿਰਾਂ ਨੂੰ ਨਿਸ਼ਾਨਾ ਬਣਾਉਣ ਦੀ ਨੀਤੀ ਨੂੰ […]

Continue Reading

*ਪੁੱਡਾ ਤੋਂ ਜ਼ਰੂਰੀ ਮਨਜ਼ੂਰੀਆਂ ਅਤੇ ਬਿਨਾ ਸੀਐਲਯੂ ਫ਼ੀਸ ਭਰੇ ਖੋਲਿਆ ਸਕਾਚ ਗਾਰਡਨ, High Tension ਤਾਰਾ ਦੇ ਥੱਲੇ ਬਣਿਆ ਪੂਰਾ ਰੈਸਟੋਰੈਂਟ*

ਜਲੰਧਰ (ਜਸਪਾਲ ਕੈਂਥ)-ਇੱਕ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਕੰਮ ਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ, ਤਾਂ ਕਿ ਲੋਕ ਸਰਕਾਰੀ ਨਿਯਮਾਂ ਨੂੰ ਹੂ-ਬ-ਹੂ ਲਾਗੂ ਕਰ ਸਕਣ ਪਰ ਦੂਜੇ ਪਾਸੇ ਕੁਝ ਲੋਕ ਸਰਕਾਰੀ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ, ਇਸੇ ਤਰ੍ਹਾਂ ਦਾ ਹੀ ਮਾਮਲਾ ਜਲੰਧਰ-ਹੁਸ਼ਿਆਰਪੁਰ ਮੁੱਖ ਮਾਰਗ […]

Continue Reading

*ਬਿਕਰਮ ਸਿੰਘ ਮਜੀਠੀਆ ਨੇ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ’ਤੇ ਏ ਸੀ ਪੀ ਨਿਰਮਲ ਸਿੰਘ ਤੇ ਆਪ ਵਿਧਾਇਕ ਰਮਨ ਅਰੋੜਾ ਨਾਲ ਰਲ ਕੇ ਮਾਨਵਜੀਤ ਦੀ ਮ੍ਰਿਤਕ ਦੇਹ ਦਾ ਨਿਪਟਾਰਾ ਕਰਨ ਸਮੇਤ ਸਬੂਤ ਤਬਾਹ ਕਰਨ ਦੇ ਲਾਏ ਦੋਸ਼*

ਜਲੰਧਰ, 11 ਸਤੰਬਰ (ਦਾ ਮਿਰਰ ਪੰਜਾਬ):- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੁ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ’ਤੇ ਦੋਸ਼ ਲਾਇਆ ਕਿ ਉਸਨੇ ਏ ਸੀ ਪੀ (ਕੇਂਦਰੀ) ਨਿਰਮਲ ਸਿੰਘ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨਾਲ ਰਲ ਕੇ ਮਾਨਵਜੀਤ ਸਿੰਘ ਢਿੱਲੋਂ ਦੀ ਲਾਸ਼ ਦਾ ਨਿਪਟਾਰਾ ਕਰਨ […]

Continue Reading