*ਲੰਮਾ-ਪਿੰਡ-ਜੰਡੂ ਸਿੰਘਾ ਚਾਰ ਮਾਰਗੀ ਸੜਕ ਨਿਰਮਾਣ ਪ੍ਰਾਜੈਕਟ ਵਿੱਚ ਤੇਜ਼ੀ ਲਿਆਂਦੀ ਜਾਵੇ- ਐਮ.ਪੀ.ਸੁਸ਼ੀਲ ਰਿੰਕੂ* *ਡਿਪਟੀ ਕਮਿਸ਼ਨਰ ਨੇ ਤੇਜ਼ੀ ਨਾਲ ਕੰਮ ਕਰਨ ਲਈ ਸਾਂਝੀ ਕਮੇਟੀ ਬਣਾਈ*
ਜਲੰਧਰ, 01 ਸਤੰਬਰ, (ਦਾ ਮਿਰਰ ਪੰਜਾਬ):- ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਰਾਹਗੀਰਾਂ ਦੀ ਸੁਚਾਰੂ ਆਵਾਜਾਈ ਲਈ 5.6 ਕਿਲੋਮੀਟਰ ਪਿੰਡ-ਜੰਡੂ ਸਿੰਘਾ ਚਾਰ ਮਾਰਗੀ ਸੜਕ ਪ੍ਰਾਜੈਕਟ ਨੂੰ ਤੁਰੰਤ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਦੱਸਿਆ […]
Continue Reading