*ਅੱਜ ਹੋਵੇਗਾ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਦਾ ਐਲਾਨ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਵਿਖੇ ਲੋਕ ਸਭਾ ਦੇ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਦਾ ਅੱਜ ਐਲਾਨ ਹੋ ਸਕਦਾ ਹੈ। ਇਸੇ ਸੰਬੰਧ ਵਿੱਚ ਗਠਜੋੜ ਵੱਲੋਂ ਇੱਕ ਮੀਟਿੰਗ ਸਥਾਨਕ ਹੋਟਲ ਵਿੱਚ ਰੱਖੀ ਗਈ ਹੈ ਜਿਸ ਵਿਚ ਉਮੀਦਵਾਰ ਦਾ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰ ਦੱਸਦੇ ਹਨ ਕਿ ਡਾਕਟਰ […]

Continue Reading

*ਡਾ. ਬਰਜਿੰਦਰ ਸਿੰਘ ਹਮਦਰਦ ਵੱਲੋਂ ‘ਜੰਗ-ਏ-ਆਜ਼ਾਦੀ’ ਦੇ ਅਹੁਦਿਆਂ ਤੋਂ ਅਸਤੀਫਾ*

ਜਸਪਾਲ ਕੈਂਥ  ਜਲੰਧਰ -ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ-ਸਕੱਤਰ ਅਤੇ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਜੰਗ-ਏ-ਆਜ਼ਾਦੀ ਯਾਦਗਾਰ ਪ੍ਰਤੀ ਮਾੜੇ ਵਿਹਾਰ ਅਤੇ ਅਖੌਤੀ ਜਾਂਚ ਦੇ ਨਾਂਅ ’ਤੇ ਵਾਰ-ਵਾਰ ਪੁਲਿਸ ਭੇਜ ਕੇ ਪੰਜਾਬ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਜਿਨ੍ਹਾਂ ਦੀ ਯਾਦ […]

Continue Reading

*ਚੌਧਰੀ ਪਰਿਵਾਰ ਵਿਚ ਇਕ ਵਾਰ ਫਿਰ ਤੋਂ ਬਗ਼ਾਵਤ-ਆਪਣੀ ਚਾਚੀ ਨੂੰ ਝਾੜੂ ਲੈ ਕੇ ਟਕਰੇਗਾ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ*

ਜਲੰਧਰ, 10 ਅਪ੍ਰੈਲ (ਦਾ ਮਿਰਰ ਪੰਜਾਬ) : ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਕਰਾਰਾ ਝਟਕਾ ਦਿੰਦਿਆਂ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਿੰਦਰ ਚੌਧਰੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਤੋਂ ਬਾਅਦ ਚੌਧਰੀ ਪਰਿਵਾਰ ਵਿਚ ਇਕ ਵਾਰ ਫਿਰ ਧੜੇਬੰਦੀ […]

Continue Reading

*ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ*

ਨਵੀਂ ਦਿੱਲੀ ( ਦਾ ਮਿਰਰ ਪੰਜਾਬ)-ਪਿਛਲੇ ਕੁਝ ਸਮੇਂ ਤੋਂ ਫਰਾਰ ਚੱਲ ਰਹੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਪਪਲਪ੍ਰੀਤ ਸਿੰਘ ਨੂੰ ਦਿੱਲੀ ਦੀ ਸਪੈਸ਼ਲ ਸੈਲ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਹੁਣ ਤੱਕ ਹਾਸਲ ਹੋਈ ਜਾਣਕਾਰੀ ‘ਚ ਪੱਪਲਪ੍ਰੀਤ ਸਿੰਘ ਨੂੰ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਫੜਿਆ ਹੈ। ਦੱਸ ਦਈਏ ਕਿ ਪਾਪਲਪ੍ਰੀਤ […]

Continue Reading

*ਤੇਜ਼ ਰਫ਼ਤਾਰ ਟਿਪੱਰ ਨੇ ਇੱਕ ਦੀ ਲਈ ਜਾਨ ਇੱਕ ਜ਼ਖ਼ਮੀ, ਭਡ਼੍ਹਕੇ ਲੋਕਾਂ ਨੇ ਲਗਾਇਆ ਜਾਮ*

ਦੀਪਕ ਠਾਕੁਰ ਤਲਵਾਡ਼ਾ, 9 ਅਪ੍ਰੈਲ –ਇੱਥੇ ਤਲਵਾਡ਼ਾ -ਦੌਲਤਪੁਰ ਮੁੱਖ ਸਡ਼ਕ ਮਾਰਗ ’ਤੇ ਪੈਂਦੇ ਪਿੰਡ ਭੰਬੋਤਾਡ਼ ਵਿਖੇ ਵਾਪਰੇ ਸਡ਼ਕ ਹਾਦਸੇ ’ਚ ਤੇਜ਼ ਰਫ਼ਤਾਰ ਟਿੱਪਰ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ ਅਤੇ ਇੱਕ ਜ਼ਖ਼ਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਕੁਮਾਰ (35) ਪੁੱਤਰ ਸ਼ਾਦੀ ਲਾਲ ਪਿੰਡ ਬਟਵਾਡ਼ਾ ਅਤੇ ਰਾਜੇਸ਼ ਕੁਮਾਰ (36) ਪੁੱਤਰ ਰਛਪਾਲ ਸਿੰਘ ਪਿੰਡ ਪਲਾਹਡ਼ […]

Continue Reading

* ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲੇ ਸੱਚਖੰਡ ਜਾ ਬਿਰਾਜੇ*

ਪਿਹੋਵਾ (ਦਾ ਮਿਰਰ ਪੰਜਾਬ)- ਇਹ ਖ਼ਬਰ ਬੜੇ ਦੁੱਖ ਨਾਲ ਪੜੀ ਜਾਵੇਗੀ ਮਿਤੀ 8-4-2023 ਨੂੰ ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਉਹਨਾਂ ਦੀ ਪਵਿੱਤਰ ਦੇਹ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਜੂਰਾਸੀ ਪਿਹੋਵਾ ਵਿਖੇ ਰੱਖੀ ਗਈ ਹੈ। ਮਿਤੀ 11 ਅਪ੍ਰੈਲ ਦਿਨ […]

Continue Reading

*ਅਕਾਲੀ ਦਲ-ਬਸਪਾ ਤਾਲਮੇਲ ਕਮੇਟੀ ਵੱਲੋਂ ਜਲੰਧਰ ਜ਼ਿਮਨੀ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਲੜਨ ਦਾ ਫੈਸਲਾ*

ਜਲੰਧਰ, 8 ਅਪ੍ਰੈਲ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਤਾਲਮੇਲ ਕਮੇਟੀ ਨੇ ਅੱਜ ਫੈਸਲਾ ਲਿਆ ਕਿ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਲੜੀ ਜਾਵੇਗੀ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸਬੰਧੀ […]

Continue Reading

*ਹਵਨ ਯੱਗ ‘ਤੋਂ ਬਾਅਦ ਭਾਜਪਾ ਨੇ ਜਲੰਧਰ ਲੋਕ ਸਭਾ ਜਿਮਣੀ ਚੋਣ ਜਿੱਤਣ ਦਾ ਲਿਆ ਪ੍ਰਣ*

ਜਲੰਧਰ, 8 ਅਪ੍ਰੈਲ (ਦਾ ਮਿਰਰ ਪੰਜਾਬ ): ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਲਾਜਪਤ ਨਗਰ ‘ਚ ਪੈਟਰੋਲ ਪੰਪ ਨੇੜੇ ਭਾਜਪਾ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਦਫ਼ਤਰ ਦਾ ਰਸਮੀ ਉਦਘਾਟਨ ਹਵਨ ਯੱਗ ਅਤੇ ਮੰਤਰੋਚਾਰਣ ‘ਤੋਂ ਬਾਅਦ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ […]

Continue Reading

*ਬਸਪਾ ਅਕਾਲੀ ਦਲ ਗਠਜੋੜ ਦਾ ਉਮੀਦਵਾਰ ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਕਰਨਗੇ – ਰਣਧੀਰ ਸਿੰਘ ਬੈਨੀਵਾਲ*

ਚੰਡੀਗੜ੍ਹ 5ਅਪ੍ਰੈਲ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੰਥਨ ਮੀਟਿੰਗ ਸੂਬਾ ਕੇਂਦਰੀ ਕੋਆਰਡੀਨੇਟਰ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੀ ਅਗਵਾਈ ਵਿੱਚ ਹੋਈ, ਜਿਸ ਵਿਚ ਲਾਗਾਤਾਰ ਛੇ ਘੰਟੇ ਮੰਥਨ ਹੋਇਆ। ਮੀਟਿੰਗ ਤਹਿਤ ਸੂਬੇ ਦੀਆਂ 117 ਵਿਧਾਨ ਸਭਾ ਵਿਚ ਸੰਗਠਨ ਦੀ ਚੁਸਤ ਦਰੁਸਤ ਤੇ ਮਜ਼ਬੂਤੀ ਲਈ ਅਹਿਮ ਵਿਚਾਰਾਂ ਹੋਈਆਂ। ਜਾਰੀ ਪ੍ਰੈਸ ਨੋਟ ਵਿੱਚ ਲੋਕ ਸਭਾ […]

Continue Reading

*ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਜਲੰਧਰ ਤੋਂ ਹੋਣਗੇ ਉਮੀਦਵਾਰ*

ਫਗਵਾੜਾ (ਦਾ ਮਿਰਰ ਪੰਜਾਬ)- ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਇਥੇ ਇਹ ਵੀ ਦੱਸਣਯੋਗ […]

Continue Reading